Breaking News

ਹੁਣ ਛਾਤੀ ਚ ਤੇਜ ਦਰਦ ਤੋਂ ਬਾਅਦ ਇਸ ਮਸ਼ਹੂਰ ਫਿਲਮੀ ਹਸਤੀ ਦੀ ਹੋਈ ਅਚਾਨਕ ਮੌਤ

ਇਸ ਮਸ਼ਹੂਰ ਫਿਲਮੀ ਹਸਤੀ ਦੀ ਹੋਈ ਅਚਾਨਕ ਮੌਤ

ਜਿਥੇ ਕੋਰੋਨਾ ਨੇ ਸਾਰੇ ਪਾਸੇ ਹਾਹਾਕਾਰ ਮਚਾਈ ਹੋਈ ਹੈ ਓਥੇ ਇਹਨਾਂ ਦਿਨਾਂ ਵਿਚ ਬੋਲੀਵੁਡ ਤੋਂ ਵੀ ਬਹੁਤ ਜਿਆਦਾ ਖਬਰਾਂ ਮਾੜੀਆਂ ਆ ਰਹੀਆਂ ਹਨ। ਪਿੱਛਲੇ ਕੁਝ ਕ ਦਿਨਾਂ ਦੇ ਅੰਦਰ ਅੰਦਰ ਹੀ ਬਹੁਤ ਸਾਰੇ ਸਟਾਰ ਕਲਾਕਾਰ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਅਜਿਹੀ ਹੀ ਇਕ ਮਾੜੀ ਖਬਰ ਹੁਣ ਫਿਰ ਬੋਲੀਵੁਡ ਦੇ ਲਈ ਆ ਰਹੀ ਹੈ ਜਿਸ ਨੂੰ ਸੁਣਕੇ ਬੋਲੀਵੁਡ ਵਿਚ ਫਿਰ ਸੋਗ ਦੀ ਲਹਿਰ ਦੌੜ ਗਈ ਹੈ।

ਬਾਲੀਵੁੱਡ ਦੇ ਐਕਸ਼ਨ ਡਾਇਰੈਕਟਰ ਪਰਵੇਜ ਖਾਨ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 55 ਸਾਲ ਸੀ। ਉਹ ਸ਼੍ਰੀਰਾਮ ਰਾਘਵਨ ਨਾਲ ਸੁਪਰਹਿੱਟ ਮੂਵੀ ‘ਅੰਧਾਧੁਨ’ ਅਤੇ ‘ਬਦਲਾਪੁਰ’ ‘ਚ ਵੀ ਕੰਮ ਕਰ ਚੁੱਕੇ ਹਨ। ਖ਼ਬਰਾਂ ਮੁਤਾਬਕ ਪਰਵੇਜ ਦੀ ਛਾਤੀ ‘ਚ ਕਾਫ਼ੀ ਦਰਦ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਉੱਥੇ ਹੀ ਹੰਸਲ ਮਹਿਤਾ ਨੇ ਟਵੀਟ ਕਰਕੇ ਕਿਹਾ ਹੈ ‘ਹੁਣ ਸੁਣਨ ‘ਚ ਆਇਆ ਹੈ ਕਿ ਪਰਵੇਜ ਖਾਨ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਅਸੀਂ ਦੋਹਾਂ ਨੇ ਫ਼ਿਲਮ ‘ਸ਼ਾਹਿਦ’ ‘ਚ ਕੰਮ ਕੀਤਾ ਸੀ। ਉਨ੍ਹਾਂ ਨੇ ਇੱਕ ਸਿੰਗਲ ਟੇਕ ‘ਚ ਦੰਗਿਆਂ ਦਾ ਸੀਕਵੇਂਸ ਸ਼ੂਟ ਕਰ ਦਿੱਤਾ ਸੀ। ਉਹ ਬਹੁਤ ਹੀ ਸਕਿਲਫੁੱਲ, ਐਨਨਰਜੀ ਨਾਲ ਭਰੇ ਚੰਗੇ ਇਨਸਾਨ ਸਨ। ਤੁਹਾਡੀ ਆਵਾਜ਼ ਹੁਣ ਮੇਰੇ ਕੰਨਾਂ ‘ਚ ਗੂੰਝ ਰਹੀ ਹੈ।’

ਦੱਸਣਯੋਗ ਹੈ ਕਿ ਪਰਵੇਜ ਨੇ ਆਪਣੇ ਕਰੀਅਰ ਦੀ ਸ਼ੁਰੂਆਤ ‘ਚ ਐਕਸ਼ਨ ਡਾਇਰੈਕਟਰ ਅਕਬਰ ਬਕਸ਼ੀ ਨੂੰ ਅਸਿਸਟ ਕੀਤਾ ਸੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਇਹ ਔਰਤ ਆਪਣੇ ਪੈਰਾਂ ਨਾਲ ਕਰਦੀ ਹੈ ਅਜੀਬੋ ਗਰੀਬ ਕੰਮ , 1 ਫੋਟੋ ਲਈ ਲੋਕ ਲੱਖਾਂ ਦੇਣ ਨੂੰ ਹੋ ਜਾਂਦੇ ਤਿਆਰ

ਆਈ ਤਾਜਾ ਵੱਡੀ ਖਬਰ  ਹਰੇਕ ਮਨੁੱਖ ਆਪਣੀ ਜ਼ਿੰਦਗੀ ਦੇ ਵਿੱਚ ਸਖਤ ਮਿਹਨਤ ਕਰਦਾ ਹੈ ਤਾਂ …