Breaking News

ਹੁਣ ਬੋਲੀਵੁਡ ਦੀ ਇਸ ਮਸ਼ਹੂਰ ਅਦਾਕਾਰਾ ਦੇ ਘਰੇ ਹੋਈ ਕੋਰੋਨਾ ਦੀ ਇੰਟਰੀ

ਇਸ ਮਸ਼ਹੂਰ ਅਦਾਕਾਰਾ ਦੇ ਘਰੇ ਹੋਈ ਕੋਰੋਨਾ ਦੀ ਇੰਟਰੀ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਬਾਲੀਵੁੱਡ ਅਦਾਕਾਰਾ ਦਿਸ਼ਾ ਪਟਾਨੀ ਦੇ ਪਿਤਾ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉੱਤਰ ਪ੍ਰਦੇਸ਼ ਪਾਵਰ ਡਿਪਾਰਟਮੈਂਟ ‘ਚ ਵਿਜੀਲੈਂਸ ਯੂਨਿਟ ਦੇ 3 ਅਫ਼ਸਰ ਕੋਰੋਨਾ ਪਾਜ਼ੇਟਿਵ ਨਿਕਲੇ ਹਨ। ਉਨ੍ਹਾਂ ਤਿੰਨਾਂ ਅਫ਼ਸਰਾਂ ‘ਚ ਦਿਸ਼ਾ ਪਟਾਨੀ ਦਾ ਪਿਤਾ ਵੀ ਸ਼ਾਮਲ ਹੈ।

ਦਿਸ਼ਾ ਪਟਾਨੀ ਦੇ ਪਿਤਾ ਨੂੰ ਹੋਇਆ ਕੋਰੋਨਾ
ਐਡੀਸ਼ਨਲ ਸੀ. ਐੱਮ. ਓ. ਅਸ਼ੋਕ ਕੁਮਾਰ ਨੇ ਬੁੱਧਵਾਰ ਨੂੰ ਜਗਦੀਸ਼ ਪਾਟਨੀ ਤੇ ਬਾਕੀ ਦੇ ਦੋ ਅਫ਼ਸਰਾਂ ਨੂੰ ਕੋਰੋਨਾ ਹੋਣ ਦੀ ਜਾਣਕਾਰੀ ਦਿੱਤੀ ਹੈ। ਇਹ ਵੀ ਦੱਸਿਆ ਕਿ ਜੋਨਲ ਚੀਫ਼ ਇੰਜੀਨੀਅਰ ਆਫ਼ਿਸ ਨੂੰ ਅਗਲੇ 48 ਘੰਟਿਆਂ ਲਈ ਬੰਦ ਕਰ ਦਿੱਤਾ ਗਿਆ ਹੈ। ਇਹ ਤਿੰਨੇ ਅਧਿਕਾਰੀ ਟ੍ਰਾਂਸਫਾਰਮ ਸਕੈਮ ਦੀ ਜਾਂਚ ਕਰ ਰਹੇ ਸਨ। ਦਿਸ਼ਾ ਪਟਾਨੀ ਦੇ ਪਿਤਾ ਯੂਪੀ ਪਾਵਰ ਡਿਪਾਰਟਮੈਂਟ ਦੀ ਵਿਜੀਲੈਂਸ ਯੂਨਿਟ ‘ਚ ਡਿਪਟੀ ਐੱਸ. ਪੀ. ਹੈ।

ਦੱਸਣਯੋਗ ਹੈ ਕਿ ਦਿਸ਼ਾ ਪਟਾਨੀ ਪਿਛਲੀ ਵਾਰ ਫ਼ਿਲਮ ‘ਬਾਗੀ 3’ ‘ਚ ਨਜ਼ਰ ਆਈ ਸੀ। ਦਿਸ਼ਾ ਪਟਾਨੀ ਹੁਣ ਸਲਮਾਨ ਖਾਨ ਨਾਲ ਫ਼ਿਲਮ ‘ਰਾਧੇ’ ‘ਚ ਨਜ਼ਰ ਆਵੇਗੀ। ਦਿਸ਼ਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਤੇਲੁਗੂ ਫ਼ਿਲਮ ‘ਲੋਫਰ’ ਨਾਲ ਕੀਤੀ ਸੀ। ਬਾਲੀਵੁੱਡ ‘ਚ ਉਸ ਦੀ ਐਂਟਰੀ ਫ਼ਿਲਮ ‘ਐੱਮ. ਐੱਸ. ਧੋਨੀ’ ਨਾਲ ਹੋਈ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਪੰਜਾਬ ਚ ਸੁਨਿਆਰੇ ਦੀ ਦੁਕਾਨ ਚ ਪਿਆ ਡਾਕਾ , ਲੱਖਾਂ ਰੁਪਏ ਤੇ ਗਹਿਣੇ ਲੈ ਹੋਏ ਫਰਾਰ

ਆਈ ਤਾਜਾ ਵੱਡੀ ਖਬਰ  ਪੰਜਾਬ ਵਿੱਚ ਚੋਰਾਂ ਦੇ ਹੌਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ …