Breaking News

ਹੋ ਗਈ ਓਹੀ ਗਲ੍ਹ ਜੋ ਸੋਚ ਰਹੇ ਸੀ ਹੁਣੇ ਹੁਣੇ ਕਿਸਾਨ ਬਿੱਲ ਤੇ ਰਾਸ਼ਟਰਪਤੀ ਨੇ ਦਿੱਤਾ ਇਹ ਵੱਡਾ ਫੈਸਲਾ

ਹੁਣੇ ਹੁਣੇ ਕਿਸਾਨ ਬਿੱਲ ਤੇ ਰਾਸ਼ਟਰਪਤੀ ਨੇ ਦਿੱਤਾ ਇਹ ਵੱਡਾ ਫੈਸਲਾ

ਇਸ ਸਮੇ ਸਾਰੇ ਦੇਸ਼ ਚ ਇਕੋ ਇੱਕ ਮੁਦਾ ਗਰਮਾਇਆ ਹੋਇਆ ਹੈ ਉਹ ਹੈ ਕਿਸਾਨ ਬਿੱਲਾਂ ਦਾ ਜੋ ਕੇ ਮੋਦੀ ਸਰਕਾਰ ਲੈ ਕੇ ਆਈ ਹੈ। ਕਿਸਾਨਾਂ ਵਲੋਂ ਇਹਨਾਂ ਬਿੱਲਾਂ ਦਾ ਲਗਾਤਾਰ ਵਿਰੋਧ ਜਾਰੀ ਹੈ। ਇਸੇ ਬਿੱਲਾਂ ਦਾ ਕਰਕੇ 25 ਸਤੰਬਰ ਨੂੰ ਪੰਜਾਬ ਮੁਕੰਮਲ ਤੋਰ ਤੇ ਬੰਦ ਕੀਤਾ ਗਿਆ ਸੀ। ਇਸ ਬਿੱਲ ਦਾ ਕਰਕੇ ਪੰਜਾਬ ਅਤੇ ਹੋਰਨਾਂ ਸੂਬਿਆਂ ਵਿਚ ਥਾਂ ਥਾਂ ਤੇ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਲੀਡਰਾਂ ਵਲੋਂ ਅਸਤੀਫੇ ਦਿੱਤੇ ਜਾ ਰਹੇ ਹਨ। ਹੁਣ ਅੱਜ ਇੱਕ ਵੱਡਾ ਫੈਸਲਾ ਭਾਰਤ ਦੇ ਰਾਸ਼ਟਰਪਤੀ ਵਲੋਂ ਇਹਨਾਂ ਬਿੱਲਾਂ ਦੇ ਬਾਰੇ ਵਿਚ ਦੇ ਦਿੱਤਾ ਗਿਆ ਹੈ।

ਖੇਤੀ ਬਿੱਲਾਂ ਦੇ ਖਿਲਾਫ ਚੱਲ ਰਹੇ ਵਿਰੋਧ ਵਿਚਕਾਰ ਹੁਣ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਬਿੱਲਾਂ ਤੇ ਦਸਤਖ਼ਤ ਕਰ ਦਿੱਤੇ ਹਨ।ਜਿਸ ਦੇ ਨਾਲ ਹੁਣ ਇਹ ਬਿੱਲ ਕਾਨੂੰਨ ‘ਚ ਤਬਦੀਲ ਹੋ ਗਏ ਹਨ। ਦੱਸ ਦੇਈਏ ਕਿ ਖੇਤੀ ਬਿੱਲਾਂ ਨੂੰ ਪਹਿਲਾਂ ਹੀ ਲੋਕ ਸਭਾ ਅਤੇ ਰਾਜ ਸਭਾ ‘ਚ ਵਿਰੋਧ ਦੇ ਬਾਵਜੂਦ ਪਾਸ ਕਰ ਦਿੱਤਾ ਗਿਆ ਸੀ।

ਪੰਜਾਬ ਅਤੇ ਹਰਿਆਣਾ ‘ਚ ਹਾਲੇ ਵੀ ਇਨ੍ਹਾਂ ਬਿੱਲਾਂ ਦਾ ਜ਼ੋਰਦਾਰ ਵਿਰੋਧ ਜਾਰੀ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …