Breaking News

ਹੋ ਜਾਵੋ ਸਾਵਧਾਨ – ਪੰਜਾਬ ਲਈ ਹੁਣੇ ਹੁਣੇ ਲਾਗੂ ਹੋ ਗਿਆ ਇਹ ਸਖਤ ਹੁਕਮ

ਪੰਜਾਬ ਲਈ ਹੁਣੇ ਹੁਣੇ ਲਾਗੂ ਹੋ ਗਿਆ ਇਹ ਸਖਤ ਹੁਕਮ

ਪੰਜਾਬ ਸਰਕਾਰ ਨੇ ਕੋਰੋਨਾ ਦੇ ਵਧਦੇ ਕਹਿਰ ਨੂੰ ਦੇਖਦੇ ਹੋਏ ਲਾਕਡਾਊਨ ਦੀਆਂ ਨਵੀਂਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਇਹ ਪਾਬੰਦੀਆਂ ਕੱਲ੍ਹ ਭਾਵ 18 ਅਗਸਤ 2020 ਤੋਂ ਲਾਗੂ ਹੋ ਜਾਣਗੀਆਂ। ਨਵੇਂ ਆਦੇਸ਼ਾਂ ਮੁਤਾਬਕ ਹੁਣ ਪੰਜਾਬ ਦੇ ਸ਼ਹਿਰੀ ਇਲਾਕਿਆਂ ਵਿਚ ਰਾਤ ਦਾ ਕਰਫਿਊ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਲੱਗੇਗਾ। ਸ਼ਾਪਿੰਗ ਮਾਲ ਅਤੇ ਦੁਕਾਨਾਂ ਰਾਤ 8 ਵਜੇ ਤਕ ਖੁੱਲ੍ਹਣਗੀਆਂ। ਐਤਵਾਰ ਨੂੰ ਸਾਰੇ ਸ਼ਾਪਿੰਗ ਮਾਲ ਬੰਦ ਰਹਿਣਗੇ।

ਰੈਸਟੋਰੈਂਟ ਅਤੇ ਸ਼ -ਰਾ -ਬ ਦੇ ਠੇਕੇ ਰਾਤ 8.30 ਵਜੇ ਤਕ ਖੁੱਲ੍ਹੇ ਰਹਿਣਗੇ। ਪੰਜਾਬ ਸਰਕਾਰ ਨੇ ਨਵੀਂਆਂ ਹਦਾਇਤਾਂ ਵਿਚ ਜਲੰਧਰ , ਲੁਧਿਆਣਾ ਅਤੇ ਪਟਿਆਲਾ ਵਾਸੀਆਂ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਸਫ਼ਰ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਇਨ੍ਹਾਂ ਸ਼ਹਿਰਾਂ ਵਿਚ ਲਾਕਡਾਊਨ ਕਰਨ ਦਾ ਸ਼ੰ – ਕਾ ਵੀ ਪ੍ਰਗਟਾਇਆ ਹੈ। ਲੁਧਿਆਣਾ, ਪਟਿਆਲਾ, ਜਲੰਧਰ ਵਿਚ ਸ਼ਾਪਿੰਗ ਮਾਲ ਅਤੇ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਸ਼ਨੀਵਾਰ ਨੂੰ ਵੀ ਬੰਦ ਰਹਿਣਗੀਆਂ। ਦੇਖੋ ਆਰਡਰਾਂ ਦੀਆਂ ਕਾਪੀਆਂ…

ਪੰਜਾਬ ਚ ਕੋਰੋਨਾ ਦਾ ਪ੍ਰ -ਕੋ – ਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰ – ਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋ – ਰ ਲਗਾ ਰਹੀ ਹੈ।

ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।

Check Also

test news –

test news a test post Post Views: 28