ਹੋਈ ਇਸ ਨਿਧੜਕ ਲੀਡਰ ਦੀ ਅਚਾਨਕ ਮੌਤ
ਇਹ ਸਾਲ ਕੁਲ ਲੁਕਾਈ ਲਈ ਹੀ ਮਾੜਾ ਜਾ ਰਿਹਾ ਹੈ ਜਿਥੇ ਕੋਰੋਨਾ ਨਾਲ ਹਜਾਰਾਂ ਲੋਕ ਰੋਜਾਨਾ ਮਰ ਰਹੇ ਹਨ ਓਥੇ ਕਿਸੇ ਨਾ ਕਿਸੇ ਬਿਮਾਰੀ ਨਾਲ ਪੰਜਾਬ ਦੀਆਂ ਮਸ਼ਹੂਰ ਸਖਸ਼ੀਅਤਾਂ ਵੀ ਇਸ ਸਾਲ ਇਸ ਦੁਨੀਆਂ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਆਖ ਰਹੀਆਂ ਹਨ। ਅਜਿਹੀ ਹੀ ਇੱਕ ਮਾੜੀ ਖਬਰ ਅਕਾਲੀ ਦਲ ਚੋਂ ਆ ਰਹੀ ਹੈ ਜਿਸਨ ਨਾਲ ਅਕਾਲੀ ਦਲ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਅੱਜ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਅਕਾਲੀ ਦਲ ਦੀ ਸੀਨੀਅਰ ਤੇ ਨਿਧੜਕ ਆਗੂ ਬੀਬੀ ਪੁਸ਼ਪਿੰਦਰ ਕੌਰ ਮਜਬੂਰ (73) ਦਾ ਸੰਖੇਪ ਜਿਹੀ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਲਈ ਸੰਘਰਸ਼ਮਈ ਜੀਵਨ ਬਤੀਤ ਕਰਨ ਵਾਲੀ ਬੀਬੀ ਪੁਸ਼ਪਿੰਦਰ ਕੌਰ 1947 ਵਿੱਚ ਪਿਤਾ ਦੁਰਗਾ ਦਾਸ ਪਿੰਡ ਸੇਖਵਾਂ ਵਿਖੇ ਪੈਦਾ ਹੋਈ। ਸ਼ੁਰੂ ਤੋਂ ਹੀ ਅਕਾਲੀ ਦਲ ਨਾਲ ਮੋਢਾ ਜੋੜ ਕੇ ਖੜ੍ਹੀ ਰਹਿਣ ਵਾਲੀ ਬੀਬੀ ਪੁਸ਼ਪਿੰਦਰ ਕੌਰ ਦਾ ਸੰਘਰਸ਼ਮਈ ਜੀਵਨ ਰਿਹਾ।
ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਬੀਬੀ ਪੁਸ਼ਪਿੰਦਰ ਕੌਰ ਪਿੰਡ ਦੀ ਸਰਪੰਚੀ ਤੋਂ ਲੈ ਕੇ ਐੱਸੀਸ ਵਿੰਗ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਫਿਰ ਮਾਰਕੀਟ ਕਮੇਟੀ ਨਰੋੜ ਜੈਮਲ ਸਿੰਘ ਦੇ ਵਾਈਸ ਚੇਅਰਮੈਨ ਬਰਨਾਲਾ ਸਰਕਾਰ ਦੇ ਟਾਈਮ ‘ਚ ਰਹੇ। ਫਿਰ 1997 ‘ਚ ਇਨ੍ਹਾਂ ਨੂੰ ਸ਼ਿ -ਕਾ -ਇ – ਤ ਨਿਵਾਰਨ ਕਮੇਟੀ ਦਾ ਮੈਂਬਰ ਬਣਾਇਆ ਗਿਆ। 2007 ‘ਚ ਪੰਜਾਬ ਵੂਮੈੱਨ ਕਮਿਸ਼ਨ ਦੇ ਮੈਂਬਰ ਬਣੇ ਤੇ ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਬਣੇ। ਇਸ ਉਪਰੰਤ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਰਹੇ ਅਤੇ ਹੁਣ ਵੀ ਉਹ ਇਸਤਰੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …