Breaking News

ਅਚਾਨਕ ਆਏ ਕੇਸਾਂ ਦਾ ਕਰਕੇ 7 ਦਿਨਾਂ ਦੀ ਤਾਲਾਬੰਦੀ ਦਾ ਇਥੇ ਹੋ ਗਿਆ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਵਿੱਚ ਤਰਥੱਲੀ ਮਚਾਈ ਹੋਈ ਹੈ। ਉੱਥੇ ਹੀ ਕਈ ਦੇਸ਼ਾਂ ਵਿੱਚ ਮੁੜ ਤੋਂ ਕਰੋਨਾ ਦੇ ਕਈ ਤਰਾਂ ਦੇ ਵੈ-ਰੀ-ਐਂ-ਟ ਸਾਹਮਣੇ ਆ ਰਹੇ ਹਨ। ਇਸ ਕਰੋਨਾ ਨੇ ਜਿੱਥੇ ਸਭ ਤੋਂ ਜਿਆਦਾ ਨੁਕਸਾਨ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ ਪਹੁੰਚਾਇਆ ਹੈ ਉਥੇ ਹੀ ਭਾਰਤ ਦੇ ਵਿੱਚ ਵੀ ਕਰੋਨਾ ਦੇ ਕਾਫੀ ਮਾਮਲੇ ਸਾਹਮਣੇ ਆਏ ਸਨ। ਭਾਰਤ ਵਿਚ ਡੈਲਟਾ ਵੈਰੀਐਂਟ ਨੂੰ ਦੇਖਦੇ ਹੋਏ ਜਿੱਥੇ ਕਈ ਦੇਸ਼ਾਂ ਵੱਲੋਂ ਪਾਬੰਦੀਆਂ ਲਗਾਈਆਂ ਗਈਆਂ ਹਨ। ਉੱਥੇ ਹੀ ਹੋਰ ਬਹੁਤ ਸਾਰੇ ਦੇਸ਼ਾਂ ਵਿੱਚ ਕਈ ਤਰ੍ਹਾਂ ਦੇ ਵੈਰੀਐਂਟ ਸਾਹਮਣੇ ਆਉਣ ਨਾਲ ਸਰਕਾਰਾਂ ਵੱਲੋਂ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ ਅਤੇ ਸ਼ਖਤੀ ਨੂੰ ਵਧਾ ਦਿੱਤਾ ਗਿਆ ਹੈ।

ਅਚਾਨਕ ਆਏ ਕੇਸਾਂ ਦੇ ਕਾਰਨ ਸੱਤ ਦਿਨਾਂ ਦੀ ਤਾਲਾਬੰਦੀ ਦਾ ਇਥੇ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਸਟਰੇਲੀਆ ਦੇ ਸਿਡਨੀ ਸ਼ਹਿਰ ਵਿੱਚ ਅਜੇ ਵੀ ਲੋਕਾਂ ਨੂੰ ਕਰੋਨਾ ਦੀ ਮਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਕੈਨਬਰਾ ਵਿੱਚ ਵੀ ਹੁਣ ਸਰਕਾਰ ਵੱਲੋਂ ਕਰੋਨਾ ਦੇ ਵਾਧੇ ਨੂੰ ਰੋਕਣ ਲਈ 7 ਦਿਨਾਂ ਦੀ ਤਾਲਾਬੰਦੀ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉਥੇ ਹੀ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿੱਚ ਪਹਿਲਾਂ ਹੀ ਡੇਢ ਮਹੀਨੇ ਤੋਂ ਲੋਕਾਂ ਨੂੰ ਤਾਲਾਬੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੁਣ ਕੇਂਦਰ ਵਿੱਚ ਵੀ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਇਹ ਪਾਬੰਦੀ ਵਧਾ ਦਿੱਤੀ ਗਈ ਹੈ। ਉਥੇ ਹੀ ਲੋਕਾਂ ਨੂੰ ਵੀ ਇਸ ਲਈ ਤਿਆਰ ਰਹਿਣ ਵਾਸਤੇ ਆਖਿਆ ਗਿਆ ਹੈ ਜਿਸ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਸਮਾਨ ਖਰੀਦਨਾ ਸ਼ੁਰੂ ਕਰ ਦਿਤਾ ਗਿਆ ਹੈ। ਤਾਂ ਜੋ ਤਾਲਾਬੰਦੀ ਦੇ ਦੌਰਾਨ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਲਈ ਤਾਲਾਬੰਦੀ ਦਾ ਐਲਾਨ ਸੁਣ ਕੇ ਹੀ ਬਜ਼ਾਰ ਵਿੱਚ ਲੋਕ ਗਰੌਸਰੀ ਸਟੋਰਾਂ ਉੱਪਰ ਖਰੀਦਦਾਰੀ ਕਰਨ ਲਈ ਪਹੁੰਚ ਰਹੇ ਹਨ ਉਥੇ ਹੀ ਲੋਕਾਂ ਵਲੋ ਖਰੀਦਾਰੀ ਵਾਸਤੇ ਵਧੇਰੇ ਭੀੜ ਵੇਖੀ ਜਾ ਰਹੀ ਹੈ। ਜਿੱਥੇ ਕਰੋਨਾ ਤੋਂ ਪੀੜਤ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਇਸ ਸ਼ਖਤੀ ਨੂੰ ਵਧਾ ਦਿੱਤਾ ਗਿਆ ਹੈ ਉਥੇ ਹੀ ਇਸ ਵਿਅਕਤੀ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੇ ਵੀ ਕਰੋਨਾ ਟੈਸਟ ਕੀਤੇ ਜਾ ਰਹੇ ਹਨ।

Check Also

ਮਸ਼ਹੂਰ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ , ਪ੍ਰਸ਼ੰਸਕਾਂ ਨੂੰ ਕਿਹਾ ਅਰਦਾਸਾਂ ਕਰੋ

ਆਈ ਤਾਜਾ ਵੱਡੀ ਖਬਰ  ਹਰੇਕ ਕਲਾਕਾਰ ਇਹ ਕੋਸ਼ਿਸ਼ ਕਰਦਾ ਹੈ ਕਿ ਉਹ ਆਪਣੀ ਅਦਾਕਾਰੀ ਦੇ …