ਦੇਸ਼ ਵਿਦੇਸ਼ਾਂ ਚ ਛਾਇਆ ਸੋਗ
ਇਸ ਵੇਲੇ ਦੀ ਵੱਡੀ ਮਾੜੀ ਖਬਰ ਖੱਬਦੀ ਜਗਤ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਪਿਛਲੇ ਕੁਝ ਕ ਦਿਨਾਂ ਵਿਚ ਹੀ ਪੰਜਾਬ ਦੇ ਕਈ ਗੱਭਰੂ ਇਸ ਸੰਸਾਰ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਆਖ ਗਏ ਹਨ। ਲੋਕ ਹਜੇ ਸਤਨਾਮ ਖਟੜਾ ਦੀ ਮੌਤ ਨੂੰ ਹਜੇ ਭੁਲੇ ਨਹੀਂ ਸਨ ਕੇ ਇਸ ਖਬਰ ਦੇ ਆਉਣ ਨਾਲ ਪੰਜਾਬੀ ਖੇਡ ਜਗਤ ਨੂੰ ਇੱਕ ਹੋਰ ਵੱਡਾ ਝਟਕਾ ਲਗ ਗਿਆ ਹੈ।
ਲਗਾਤਾਰ ਕਈ ਦਹਾਕੇ ਆਪਣੀ ਮਾਂ ਖੇਡ ਕਬੱਡੀ ‘ਚ ਧਾਕ ਜਮਾਉਣ ਵਾਲੇ ਮੋਗਾ ਜ਼ਿਲ੍ਹੇ ਦੇ ਮਸ਼ਹੂਰ ਪਿੰਡ ਘੱਲ ਕਲਾਂ ਦੇ ਜੰਮ ਪਲ ਕਬੱਡੀ ਖਿਡਾਰੀ ਕੁਲਜੀਤ ਸਿੰਘ ਕੁਲਜੀਤਾ ਦਾ ਇੰਗਲੈਂਡ ‘ਚ ਅੱਜ ਦੇਹਾਂਤ ਹੋ ਗਿਆ। ਇਸ ਹੋਣਹਾਰ ਕਬੱਡੀ ਖਿਡਾਰੀ ਕੁਲਜੀਤੇ ਦੀ ਮੌਤ ਦੀ ਖ਼ਬਰ ਜਿਉਂ ਹੀ ਪਿੰਡ ਵਾਸੀਆਂ ਨੂੰ ਪਤਾ ਲੱਗੀ ਤਾਂ ਸਾਰਾ ਪਿੰਡ ਸੋਗ ‘ਚ ਡੁੱਬ ਗਿਆ।
ਪਿੰਡ ਵਾਸੀਆਂ ਨੇ ਦੱਸਿਆ ਕਿ ਭਾਵੇਂ ਕੁਲਜੀਤਾ 20 ਸਾਲ ਪਹਿਲਾਂ ਇੰਗਲੈਂਡ ਵਿਖੇ ਪਰਿਵਾਰ ਨਾਲ ਜਾ ਵਸਿਆ ਸੀ ਪਰ ਉਸ ਦਾ ਪਿੰਡ ਨਾਲੋ ਮੋਹ ਨਹੀਂ ਸੀ ਟੁੱ -ਟਿ – ਆ। ਕੁਲਜੀਤੇ ਦੀ ਮੌਤ। ਹਾਰਟ। ਅ -ਟੈ -ਕ। ਨਾਲ ਹੋਈ ਦੱਸੀ ਜਾ ਰਹੀ ਹੈ। ਪਿੰਡ ਦੇ ਨੌਜਵਾਨਾਂ ਨੇ ਦੱਸਿਆ ਕਿ ਕੁਲਜੀਤੇ ਨੇ ਆਪਣੇ ਸਮੇਂ ਕਬੱਡੀ ਖੇਡ ਨੂੰ ਬੜੀ ਸਾਫ-ਸੁਥਰੀ ਤਰ੍ਹਾਂ ਖੇਡਿਆ ਤੇ ਮਾਲਵੇ ਦੇ ਹਰ ਪਿੰਡ ਦੇ
ਟੂਰਨਾਮੈਂਟ ‘ਚ ਆਪਣੀ ਖੇਡ ਦਾ ਪ੍ਰਦਰਸ਼ਨ ਹੀ ਨਹੀਂ ਸੀ ਕੀਤਾ ਸਗੋਂ ਹਰ ਟੂਰਨਾਮੈਂਟ ਆਪਣੇ ਨਾਂ ਕੀਤਾ। ਇਸ ਖਿਡਾਰੀ ਮੌਤ ਨਾਲ ਖੇਡ ਜਗਤ ਤੇ ਕਬੱਡੀ ਖੇਡ ਨੂੰ ਚਾਹੁਣ ਵਾਲਿਆਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਇਸ ਖਬਰ ਦੇ ਆਉਣ ਨਾਲ ਸਾਰੇ ਇਲਾਕੇ ਵਾਸੀਆਂ ਵਿਚ ਸੋਗ ਛਾ ਗਿਆ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …