Breaking News

ਅਚਾਨਕ ਹੁਣੇ ਹੁਣੇ ਇਥੇ ਸਰਕਾਰ ਨੇ ਸ਼ਨੀਵਾਰ ਰਾਤ 8 ਤੋਂ ਸੋਮਵਾਰ ਸਵੇਰੇ 7 ਵਜੇ ਤੱਕ ਲਗਾਤਾ ਲਾਕ ਡਾਊਨ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿੱਥੇ ਪਿਛਲੇ ਸਾਲ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਉਥੇ ਹੀ ਕਰੋਨਾ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਸਰਕਾਰ ਵੱਲੋਂ ਪਾਬੰਦੀਆਂ ਵਿਚ ਢਿੱਲ ਦਿਤੀ ਗਈ ਸੀ। ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ, ਕਿ ਬ੍ਰਿਟੇਨ ਵਿਚ ਮਿਲਣ ਵਾਲੇ ਕਰੋਨਾ ਦੇ ਨਵੇਂ ਸਟਰੇਨ ਕਾਰਨ ਦੁਨੀਆ ਫਿਰ ਤੋਂ ਚਿੰ-ਤਾ ਵਿੱਚ ਨਜ਼ਰ ਆਈ। ਦੇਸ਼ ਅੰਦਰ ਮੁੜ ਤੋਂ ਕਰੋਨਾ ਕੇਸਾਂ ਦਾ ਪ੍ਰਸਾਰ ਹੋ ਰਿਹਾ ਹੈ।

ਜਿੱਥੇ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉਥੇ ਹੀ ਕੁਝ ਲੋਕਾਂ ਵੱਲੋਂ ਇਸ ਨੂੰ ਗੰ-ਭੀ-ਰ-ਤਾ ਨਾਲ ਨਹੀਂ ਲਿਆ ਜਾ ਰਿਹਾ। ਹੁਣ ਅਚਾਨਕ ਸਰਕਾਰ ਵੱਲੋਂ ਸ਼ਨੀਵਾਰ ਰਾਤ 8 ਵਜੇ ਤੋਂ ਸੋਮਵਾਰ ਸਵੇਰ 7 ਵਜੇ ਤੱਕ ਏਥੇ ਤਾਲਾ ਬੰਦੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿੱਥੇ ਪਹਿਲਾਂ ਵੀ ਮਹਾਂਰਾਸ਼ਟਰ ਤੇ ਵਿਚ ਕਰੋਨਾ ਦੇ ਬਹੁਤ ਜ਼ਿਆਦਾ ਕੇਸ ਦਰਜ ਕੀਤੇ ਗਏ ਸਨ। ਹੁਣ ਫਿਰ ਤੋਂ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਵੇਖਦੇ ਹੋਏ

ਮਹਾਰਾਸ਼ਟਰ ਦੇ ਜ਼ਿਲੇ ਯਵਤ ਮਾਲ ਵਿੱਚ ਇੱਕ ਹਫਤੇ ਦੇ ਲਈ ਲਾਕ ਡਾਊਨ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਤਾਂ ਜੋ ਕਰੋਨਾ ਦੇ ਪਰਸਾਰ ਨੂੰ ਰੋਕਿਆ ਜਾ ਸਕੇ। ਜਿਲ੍ਹੇ ਅੰਦਰ ਕੀਤੀ ਗਈ ਇਸ ਤਾਲਾ ਬੰਦੀ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਸੇਵਾਵਾਂ ਨੂੰ ਐਤਵਾਰ ਤੱਕ ਲਈ ਬੰਦ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ, ਮਹਾਰਾਸ਼ਟਰ ਵਿੱਚ 4,787 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਕਾਰਨ ਜ਼ਿਲ੍ਹਾ ਕੁਲੈਕਟਰ ਵੱਲੋਂ ਸਰਕਾਰ ਦੇ ਆਦੇਸ਼ ਮੁਤਾਬਕ ਤਾਲਾ ਬੰਦੀ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਪਿਛਲੇ ਸਾਲ 5 ਦਸੰਬਰ ਤੋਂ ਬਾਅਦ ਸਭ ਤੋਂ ਵੱਧ ਕਰੋਨਾ ਕੇਸ ਪਿਛਲੇ 24 ਘੰਟਿਆਂ ਵਿੱਚ ਦਰਜ ਕੀਤੇ ਗਏ ਹਨ। ਹੁਣ ਤੱਕ ਰਾਜ ਵਿਚ ਕੋਵਿਡ -19 ਦੇ 20 ਲੱਖ 76 ਹਜ਼ਾਰ 93 ਮਰੀਜ਼ ਪਾਏ ਗਏ ਹਨ। ਇਨ੍ਹਾਂ ਵਿਚੋਂ 51 ਹਜ਼ਾਰ 631 ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ ਅਤੇ ਕੇਰਲ ਨੇ ਦੇਸ਼ ਦੇ ਦੂਜੇ ਰਾਜਾਂ ਦੇ ਮੁਕਾਬਲੇ ਚਿੰਤਾਵਾਂ ਜ਼ਾਹਰ ਕੀਤੀਆਂ ਹਨ। ਇਹਨਾ ਦੋਵਾਂ ਰਾਜਾਂ ਵਿੱਚ ਕੋਰੋਨਾ ਦੇ ਕੇਸ ਬਹੁਤ ਜਿਆਦਾ ਨਜ਼ਰ ਆ ਰਹੇ ਹਨ। ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਮੁੰਬਈ ਵਿਚ ਕੋਵਿਡ -19 ਨੂੰ ਲੈ ਕੇ ਇਕ ਮਹੱਤਵ ਪੂਰਨ ਬੈਠਕ ਤੋਂ ਬਾਅਦ ਯਵਤ ਮਾਲ ਜਿਲੇ ਵਿਚ ਇਕ ਹਫਤੇ ਲਈ ਤਾਲਾ ਬੰਦੀ ਕਰਨ ਦਾ ਆਦੇਸ਼ ਜਾਰੀ ਕੀਤਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …