ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਦੀ ਖ਼ੂਬਸੂਰਤੀ ਨੂੰ ਦੇਖ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਤਾਂਘ ਰੱਖਦੇ ਹਨ। ਤੇ ਬਹੁਤ ਸਾਰੇ ਲੋਕ ਰੁਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ ਵੱਲ ਖਿੱਚੇ ਚਲੇ ਜਾਂਦੇ ਹਨ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਬਹੁਤ ਸਾਰੇ ਪੰਜਾਬੀਆਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਵੱਖਰੇ ਮੁਕਾਮ ਹਾਸਲ ਕੀਤੇ ਜਾਂਦੇ ਹਨ। ਬਹੁਤ ਸਾਰੇ ਲੋਕਾਂ ਵੱਲੋਂ ਕੈਨੇਡਾ ਦੀ ਧਰਤੀ ਵਲ ਰੁਖ ਕੀਤਾ ਜਾਂਦਾ ਹੈ। ਜਿਥੋਂ ਤੱਕ ਸ਼ਾਂਤਮਈ ਵਾਤਾਵਰਨ ਉਨ੍ਹਾਂ ਨੂੰ ਆਪ ਮੁਹਾਰੇ ਆਪਣੇ ਵੱਲ ਖਿੱਚ ਲੈਂਦਾ ਹੈ। ਜਿੱਥੇ ਬਹੁਤ ਸਾਰੇ ਪੰਜਾਬੀਆਂ ਨੇ ਮੱਲਾਂ ਮਾਰੀਆਂ ਹਨ। ਕਾਮਯਾਬ ਹੋਣ ਵਾਲੇ ਪੰਜਾਬੀਆਂ ਵਿਚ ਬਹੁਤ ਸਾਰੇ ਲੋਕਾਂ ਦਾ ਨਾਮ ਮੋਹਰਲੀ ਕਤਾਰ ਵਿਚ ਆਉਂਦਾ ਹੈ।
ਉਥੇ ਹੀ ਉਨ੍ਹਾਂ ਨਾਲ ਵਾਪਰਨ ਵਾਲੇ ਹਾਦਸੇ ਦੇਸ਼ਾਂ, ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨੂੰ ਝੰ-ਜੋ-ੜ ਕੇ ਰੱਖ ਦਿੰਦੇ ਹਨ। ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਇਸ ਮਸ਼ਹੂਰ ਪੰਜਾਬੀ ਕਲਾਕਾਰ ਦੀ ਮੌ-ਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਦੇਸ਼-ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਭੰਗੜੇ ਦੀ ਦੁਨੀਆਂ ਵਿੱਚ ਭੰਗੜਾ ਕਿੰਗ ਦੇ ਨਾਮ ਨਾਲ ਆਪਣੀ ਵੱਖਰੀ ਪਹਿਚਾਣ ਰੱਖਣ ਵਾਲੇ ਜਤਿੰਦਰ ਸਿੰਘ ਰੰਧਾਵਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। 25 ਮਈ ਨੂੰ ਜਤਿੰਦਰ ਸਿੰਘ ਨੂੰ ਦਿਲ ਦਾ ਦੌ-ਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਵੱਲੋਂ ਸਰੀ ਦੇ ਵਿੱਚ ਸ਼ੇਰੇ-ਪੰਜਾਬ ਆਰਟਸ ਕਲੱਬ ਨਾਂ ਦੀ ਸੰਸਥਾ ਚਲਾਈ ਜਾ ਰਹੀ ਸੀ।
ਜਤਿੰਦਰ ਸਿੰਘ ਰੰਧਾਵਾ ਵੱਲੋਂ ਖੋਲ੍ਹੇ ਗਏ ਆਪਣੇ ਸ਼ਾਨੇ ਪੰਜਾਬ ਆਰਟਸ ਕਲੱਬ ਨਾਮ ਦੇ ਸਕੂਲ ਵਿੱਚ ਕਲਾ ਅਤੇ ਸੱਭਿਆਚਾਰ ਅਤੇ ਪੰਜਾਬੀ ਭੰਗੜਾ ਅਤੇ ਗਿੱਧੇ ਨੂੰ ਪਿਆਰ ਕਰਦੇ ਸਨ ਉਨਾਂ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਇਸ ਦੀ ਕੋਚਿੰਗ ਵੀ ਦਿੱਤੀ ਜਾਂਦੀ ਸੀ। ਉਨ੍ਹਾਂ ਦੇ ਦਿਹਾਂਤ ਤੇ ਉਨ੍ਹਾਂ ਦੇ ਸਟੂਡੈਂਟਸ ਵਿੱਚ ਹਰ ਇਕ ਵਿਅਕਤੀ ਦੀਆਂ ਅੱਖਾਂ ਨਮ ਹਨ, ਅਤੇ ਉਨ੍ਹਾਂ ਤੋਂ ਭੰਗੜਾ ਸਿੱਖਣ ਵਾਲੇ ਬੱਚਿਆਂ ਵਿੱਚ ਉ-ਦਾ-ਸੀ ਛਾਈ ਹੋਈ ਹੈ।
ਉਨ੍ਹਾਂ ਦੇ ਦਿ-ਹਾਂ-ਤ ਤੇ ਸਰੀ ਸੈਂਟਰ ਤੋਂ ਐਮ ਪੀ ਰਣਦੀਪ ਸਰਾਏ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਹੋਇਆ ਲਿਖਿਆ ਗਿਆ ਹੈ ਕਿ ਅੱਜ ਉਨ੍ਹਾਂ ਨੇ ਆਪਣਾ ਇਕ ਬਹੁਤ ਹੀ ਵਧੀਆ ਮਿੱਤਰ ਅਤੇ ਕਲਾ ਅਤੇ ਸਭਿਆਚਾਰ ਦਾ ਮੁਦਾਈ ਗੁਆ ਲਿਆ ਹੈ। ਉਨ੍ਹਾਂ ਵੱਲੋਂ ਸਿਖਲਾਈ ਪ੍ਰਾਪਤ ਕਰ ਚੁੱਕੇ ਬਹੁਤ ਸਾਰੇ ਕਲਾਕਾਰ 2010 ਦੀਆਂ ਓਲੰਪਿਕ ਖੇਡਾਂ ਵਿੱਚ ਪੇਸ਼ਕਾਰੀ ਦੇ ਚੁੱਕੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …