ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰ-ਭਾ-ਵਿ-ਤ ਕੀਤਾ ਹੈ ਉਥੇ ਹੀ ਅਜੇ ਵੀ ਬਹੁਤ ਸਾਰੇ ਦੇਸ਼ ਕਰੋਨਾ ਦੀ ਮਾਰ ਝੱਲ ਰਹੇ ਹਨ। ਦੇਸ਼ਾਂ ਵਿੱਚ ਜਿਥੇ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਸੁਰੱਖਿਅਤ ਰੱਖਣ ਵਾਸਤੇ ਕਈ ਪਾਬੰਦੀਆਂ ਨੂੰ ਲਾਗੂ ਕਰਵਾਇਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੇ ਕੇਸ ਮੁੜ ਤੋਂ ਸਾਹਮਣੇ ਆ ਰਹੇ ਹਨ। ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਵੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਕਈ ਦੇਸ਼ਾ ਵਿੱਚ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਮੁੜ ਤੋਂ ਤਾਲਾਬੰਦੀ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਇਸ ਕਰੋਨਾ ਦੇ ਕਾਰਨ ਵਿਸ਼ਵ ਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਇਆ ਹੈ। ਜਿੱਥੇ ਮੁੜ ਕਰੋਨਾ ਕੇਸਾਂ ਵਿੱਚ ਵਾਧਾ ਵੇਖਿਆ ਜਾ ਰਿਹਾ ਹੈ। ਹੁਣ ਅਚਾਨਕ 21 ਅਗਸਤ ਤਕ ਲਈ ਇਸ ਦੇਸ਼ ਵਿੱਚ ਸਖ਼ਤ ਤਾਲਾਬੰਦੀ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਹੁਣ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਰਾਨ ਦੇਸ਼ ਵਿਚ ਫਿਰ ਤੋਂ ਕਰੋਨਾ ਦੇ ਕੇਸਾਂ ਵਿੱਚ ਲਗਾਤਾਰ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਜਿੱਥੇ ਦੇਸ਼ ਵਿੱਚ ਸਾਰੇ ਕਾਰੋਬਾਰ ਅਤੇ ਦਫ਼ਤਰ ਹੁਣ ਸੋਮਵਾਰ ਤੋਂ 21 ਅਗਸਤ ਤਕ ਬੰਦ ਰੱਖਣ ਦਾ ਆਦੇਸ਼ ਜਾਰੀ ਕਰ ਦਿਤਾ ਗਿਆ ਹੈ।
ਪੂਰੇ ਦੇਸ਼ ਵਿਚ ਇਕ ਹਫਤੇ ਦੀ ਤਾਲਾਬੰਦੀ ਕੀਤੇ ਜਾਣ ਦਾ ਆਦੇਸ਼ ਸਰਕਾਰ ਵੱਲੋਂ ਲਾਗੂ ਕਰ ਦਿੱਤਾ ਗਿਆ ਹੈ। ਜਿਸ ਵਿਚ ਇਕ ਹਫਤੇ ਲਈ ਸਭ ਕੁਝ ਬੰਦ ਰੱਖਿਆ ਜਾਵੇਗਾ। ਉੱਥੇ ਹੀ ਸੜਕੀ ਆਵਾਜਾਈ ਉਤੇ ਪਾਬੰਦੀ ਨੂੰ ਛੱਡ ਕੇ ਬਾਕੀ ਸਭ ਕੁਝ ਉਪਰ ਪੂਰਨ ਰੂਪ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ। ਸਾਰੇ ਗ਼ੈਰ-ਜ਼ਰੂਰੀ ਕਾਰੋਬਾਰ ਅਤੇ ਦਫ਼ਤਰ ਵੀ 21 ਅਗਸਤ ਤੱਕ ਬੰਦ ਰਹਿਣਗੇ ਉਥੇ ਹੀ ਕਰੋਨਾ ਦੇ ਵਧੇ ਕੇਸਾਂ ਨੂੰ ਘੱਟ ਕਰਨ ਲਈ ਇੱਕ ਹਫਤੇ ਦੀ ਸਖਤ ਤਾਲਾਬੰਦੀ ਕਰਨ ਦਾ ਆਦੇਸ਼ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਹੈ।
27 ਅਗਸਤ ਤੱਕ ਹਰ ਇੱਕ ਆਵਾਜਾਈ ਤੇ ਪਾਬੰਦੀ ਲਾਗੂ ਕੀਤੀ ਗਈ ਹੈ। ਕਿਉਂਕਿ ਇਸ ਸਮੇਂ ਕਰੋਨਾ ਦੇ ਕੇਸ ਵਧਣ ਕਾਰਨ ਇਰਾਨ ਵਿੱਚ ਕਰੋਨਾ ਦੀ ਪੰਜਵੀਂ ਲਹਿਰ ਸ਼ੁਰੂ ਹੋ ਚੁੱਕੀ ਹੈ। ਇਸ ਖ਼ਤਰੇ ਨੂੰ ਦੇਖਦੇ ਹੋਏ ਹੀ ਸਰਕਾਰ ਵੱਲੋਂ ਇਸ ਸਖ਼ਤ ਕਦਮ ਚੁੱਕਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …