ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਆਪਣੀ ਚਪੇਟ ਵਿੱਚ ਲਿਆ ਹੈ ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਦੇ ਤਹਿਤ ਬਹੁਤ ਸਾਰੇ ਲੋਕਾਂ ਨੂੰ ਇਸ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਗਿਆ ਹੈ। ਕਰੋਨਾ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ ਤਾਂ ਜੋ ਇਸ ਉਪਰ ਕਾਬੂ ਪਾਇਆ ਜਾ ਸਕੇ। ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਕਾਬੂ ਹੇਠ ਆ ਚੁੱਕੀ ਹੈ ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਕਰੋਨਾ ਦੇ ਕੇਸ ਲਗਾਤਾਰ ਵਧਣੇ ਸ਼ੁਰੂ ਹੋ ਗਏ ਹਨ। ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾਇਆ ਜਾ ਰਿਹਾ ਹੈ ਅਤੇ ਦੇਸ਼ ਵਿੱਚ ਵੀ ਤਾਲਾਬੰਦੀ ਕੀਤੇ ਜਾਣ ਦੇ ਆਦੇਸ਼ ਲਾਗੂ ਕੀਤੇ ਜਾ ਰਹੇ ਹਨ।
ਹੁਣ ਇਥੇ ਅਚਾਨਕ 30 ਸਤੰਬਰ ਤੱਕ ਲਈ ਤਾਲਾਬੰਦੀ ਕੀਤੇ ਜਾਣ ਦਾ ਐਲਾਨ ਹੋ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਵਿੱਚ ਜਿੱਥੇ ਫਿਰ ਤੋਂ ਡੈਲਟਾ ਵੈਰੀਐਂਟ ਦੇ ਕੇਸ ਸਾਹਮਣੇ ਆਏ ਹਨ ਅਤੇ ਸਰਕਾਰ ਵੱਲੋਂ ਸਖਤੀ ਲਾਗੂ ਕਰ ਦਿੱਤੀ ਗਈ ਹੈ। ਉਥੇ ਹੀ ਸਿਡਨੀ ਹਵਾਈ ਅੱਡੇ ਉੱਪਰ ਜਹਾਜ ਦੇ ਚਾਲਕ ਦਲ ਦੇ ਇਕ ਮੈਂਬਰ ਦੇ ਡੈਲਟਾ ਵੈਰੀਏਂਟ ਦੀ ਚਪੇਟ ਵਿੱਚ ਆਉਣ ਦਾ ਪਤਾ ਲੱਗਣ ਤੋਂ ਬਾਅਦ ਸਿਡਨੀ ਵਿੱਚ 30 ਸਤੰਬਰ ਤੱਕ ਲਈ ਤਾਲਾਬੰਦੀ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਲੋਕਾਂ ਨੂੰ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਲਗਾਉਣਾ ਵੀ ਜ਼ਰੂਰੀ ਕੀਤਾ ਗਿਆ ਹੈ। ਆਸਟਰੇਲੀਆ ਦੇ ਸੂਬੇ ਸਿਡਨੀ ਵਿੱਚ ਇਹ ਤਾਲਾਬੰਦੀ ਪਿਛਲੇ ਹਫਤੇ ਤੋਂ ਹੀ ਲਾਗੂ ਕੀਤੀ ਗਈ ਸੀ ਜੋ 30 ਸਤੰਬਰ ਤੱਕ ਜਾਰੀ ਰਹੇਗੀ। ਡੈਲਟਾ ਵੈਰੀਏਂਟ ਦੇ ਕੇਸ ਨੂੰ ਦੇਖਦੇ ਹੋਏ ਇਸ ਤਾਲਾਬੰਦੀ ਨੂੰ ਅੱਗੇ ਵਧਾ ਦਿੱਤਾ ਗਿਆ ਹੈ ਨਹੀਂ ਤਾਂ ਇਸ ਪਾਬੰਦੀ ਨੂੰ 28 ਅਗਸਤ ਨੂੰ ਸਮਾਪਤ ਕੀਤਾ ਜਾਣਾ ਸੀ।
ਉਥੇ ਹੀ ਸਿਡਨੀ ਉਪਨਗਰ ਵਿੱਚ ਰਾਤ ਦਾ ਕਰਫ਼ਿਊ ਵੀ ਸੋਮਵਾਰ ਤੋਂ ਲੈ ਕੇ 9 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਨਿਊ ਸਾਊਥ ਵੇਲਜ਼ ਸੂਬੇ ਵਿੱਚ ਵੀ 24 ਘੰਟਿਆਂ ਦੌਰਾਨ ਕਰੋਨਾ ਦੇ 642 ਨਵੇਂ ਮਾਮਲੇ ਸਾਹਮਣੇ ਆਏ ਹਨ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਹ ਤਾਲਾਬੰਦੀ ਲਾਗੂ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …