ਆਈ ਤਾਜਾ ਵੱਡੀ ਖਬਰ
ਇੱਕ ਪਾਸੇ ਜਿੱਥੇ ਕਰੋਨਾ ਕਾਰਨ ਲੋਕ ਡਰ ਦੇ ਸਾਏ ਹੇਠ ਜੀ ਰਹੇ ਹਨ। ਉਥੇ ਹੀ ਦੇਸ਼ ਅੰਦਰ ਵਾਪਰੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਕਿਉਂਕਿ ਕਰੋਨਾ ਦੇ ਕਾਰਨ ਆਰਥਿਕ ਮੰਦੀ ਦਾ ਸਾਹਮਣਾ ਦੇਸ਼ ਦੇ ਹਰ ਇਕ ਇਨਸਾਨ ਨੂੰ ਕਰਨਾ ਪੈ ਰਿਹਾ ਹੈ। ਪਿਛਲੇ ਸਾਲ ਹੋਈ ਤਾਲਾ ਬੰਦੀ ਕਾਰਨ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਚਲੇ ਗਏ। ਜਿਸ ਕਾਰਨ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਕੁਝ ਮਾਨਸਿਕ ਪ੍ਰੇ-ਸ਼ਾ-ਨੀ ਦੇ ਦੌਰ ਵਿਚੋਂ। ਉਥੇ ਹੀ ਦੇਸ਼ ਦੇ ਬਹੁਤ ਸਾਰੇ ਲੋਕ ਨ-ਸ਼ਿ-ਆਂ ਵਿਚ ਪੈ ਚੁੱਕੇ ਹਨ। ਜਿਨ੍ਹਾਂ ਵੱਲੋਂ ਆਪਣੇ ਨ-ਸ਼ੇ ਦੀ ਪੂਰਤੀ ਲਈ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰ-ਜਾ-ਮ ਦਿੱਤਾ ਜਾਂਦਾ ਹੈ। ਅਜਿਹਾ ਕਰਨ ਤੇ ਪੰਜਾਬ ਸਰਕਾਰ ਦੇਵੇਗੀ 2 ਲੱਖ ਦਾ ਨਗਦ ਇਨਾਮ ਨਾਲੇ ਪੁੰਨ ਤੇ ਨਾਲੇ ਫ਼ਲੀਆਂ।
ਅਜਿਹੀ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨੌਕਰੀਆਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਦੇ ਆਰਥਿਕ ਪੱਧਰ ਉੱਪਰ ਚੁੱਕਿਆ ਜਾ ਸਕੇ। ਉਥੇ ਹੀ ਇਸ ਤੋਂ ਇਲਾਵਾ ਬਹੁਤ ਸਾਰੇ ਨੌਜਵਾਨ ਨ-ਸ਼ਿ-ਆਂ ਦੇ ਕਾਰਨ ਆਪਣੀ ਜ਼ਿੰਦਗੀ ਖਤਮ ਕਰ ਲੈਂਦੇ ਹਨ। ਸੂਬਾ ਸਰਕਾਰ ਵੱਲੋਂ ਹੁਣ ਪੰਜਾਬ ਵਿੱਚ ਐਨ ਡੀ ਪੀ ਐਸ ਐਕਟ ਰਿਵਾਰਡ ਪਾਲਸੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਜਿਸਦੇ ਤਹਿਤ ਹੁਣ ਨ-ਸ਼ਿ-ਆਂ ਦੇ ਸੌਦਾਗਰਾਂ ਅਤੇ ਤ-ਸ-ਕ-ਰਾਂ ਉੱਤੇ ਕਾਰਵਾਈ ਕਰਨ ਲਈ ਸਰਕਾਰ ਦੀ ਮਦਦ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਕਦਮ ਚੁੱਕਿਆ ਗਿਆ ਹੈ। ਇਹ ਫੈਸਲਾ ਡੀ ਜੀ ਪੀ ਵੱਲੋਂ ਅਜਿਹੀ ਨੀਤੀ ਲਿਆਉਣ ਦੇ ਰੱਖੇ ਗਏ ਸੁਝਾਅ ਦੀ ਲੀਹ ਉਤੇ ਲਿਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ 23 ਫਰਵਰੀ ਨੂੰ ਹੋਈ ਨ-ਸ਼ਿ-ਆਂ ਖਿਲਾਫ਼ ਜੰ-ਗ ਦੀ ਸਮੀਖਿਆ ਦੌਰਾਨ ਇਹ ਸੁਝਾਅ ਸਾਹਮਣੇ ਆਏ ਹਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੀ ਨ-ਸ਼ਿ-ਆਂ ਪ੍ਰਤੀ ਨਾ-ਸ-ਹਿ-ਣ-ਯੋ-ਗ ਨੀਤੀ ਦਾ ਜ਼ਿਕਰ ਕਰਦਿਆਂ ਇਹਨਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਨ-ਸ਼ਿ-ਆਂ ਸਬੰਧੀ ਸੂਚਨਾ ਦੇਣ ਵਾਲੇ ਨੂੰ ਬੜਾਵਾ ਦੇਣ ਲਈ ਸਰਕਾਰ ਵੱਲੋਂ 2 ਲੱਖ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ। ਜੋ ਵੀ ਵਿਅਕਤੀ ਨ-ਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਬਾਰੇ ਗੁਪਤ ਸੂਚਨਾ ਦੇਵੇਗਾ, ਉਸ ਨੂੰ ਨਗਦ 2.40 ਲੱਖ ਦਾ ਇਨਾਮ ਦਿੱਤਾ ਜਾਵੇਗਾ । ਇਸ ਯੋਜਨਾ ਦੇ ਤਹਿਤ ਬਹੁਤ ਸਾਰੇ ਤ-ਸ-ਕ-ਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਈ ਲੋਕਾਂ ਵੱਲੋਂ ਸਰਗਰਮ ਭੂਮਿਕਾ ਨਿਭਾਈ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …