ਆਈ ਤਾਜ਼ਾ ਵੱਡੀ ਖਬਰ
ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਵਿਚ ਜਿੱਥੇ ਸੁਰੱਖਿਆ ਨੂੰ ਲੈ ਕੇ ਸਰਕਾਰ ਵੱਲੋਂ ਹਰ ਵਕਤ ਚੌਕਸੀ ਵਰਤੀ ਜਾਂਦੀ ਹੈ। ਉਥੇ ਹੀ ਕੁਝ ਦਹਿਸ਼ਤਗਰਦਾਂ ਵੱਲੋਂ ਜਿੱਥੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ, ਜੋ ਲੋਕਾਂ ਦੇ ਰੋਂਗਟੇ ਖੜੇ ਕਰ ਦਿੰਦੀਆਂ ਹਨ। ਕਰੋਨਾ ਕਾਰਨ ਜਿਥੇ ਪਹਿਲਾਂ ਹੀ ਅਮਰੀਕਾ ਦੇ ਵਿਚ ਭਾਰੀ ਜਾਨੀ ਨੁਕਸਾਨ ਹੋਇਆ ਹੈ ਅਤੇ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਉੱਥੇ ਹੀ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿੱਥੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚੱਲਦੇ ਹੋਏ ਲੋਕਾਂ ਦੀ ਜਾਨ ਜਾ ਰਹੀ ਹੈ ਅਤੇ ਜਿਸ ਦਾ ਅਸਰ ਦੇਸ਼ ਦੇ ਹਾਲਾਤਾਂ ਉਪਰ ਵੀ ਪੈ ਰਿਹਾ ਹੈ।
ਹੁਣ ਅਮਰੀਕਾ ਤੋਂ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਨਿਊਯਾਰਕ ਦੇ ਬਰੁਕਲਿਨ ਦੇ ਸਬਵੇ ਮੈਟਰੋ ਰੇਲਵੇ ਸਟੇਸ਼ਨ ਤੋਂ ਸਾਹਮਣੇ ਆਇਆ ਹੈ, ਜਿੱਥੇ ਸਥਿਤੀ ਉਸ ਸਮੇਂ ਗੰਭੀਰ ਬਣ ਗਈ ਜਦੋਂ ਲੋਕਾਂ ਉਪਰ ਇਸ ਗੋਲੀਬਾਰੀ ਦੀ ਘਟਨਾ ਵਾਪਰਨ ਦੋ ਖ਼ਬਰ ਸਾਹਮਣੇ ਆਈ ।
ਜਿੱਥੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਉੱਥੇ ਹੀ ਇਸ ਹਾਦਸੇ ਦੇ ਵਿਚ 13 ਲੋਕਾਂ ਨੂੰ ਗੋਲੀ ਲੱਗੀ ਹੈ ਅਤੇ ਬਹੁਤ ਸਾਰੇ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਵੀ ਦੱਸੇ ਜਾ ਰਹੇ ਹਨ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਜਿਥੇ ਸੁਰੱਖਿਆ ਵਧਾ ਦਿੱਤੀ ਗਈ ਹੈ ਉਥੇ ਹੀ ਪੂਰੇ ਨਿਊਯਾਰਕ ਵਿੱਚ ਮੈਟਰੋ ਸੇਵਾ ਨੂੰ ਵੀ ਰੋਕ ਦਿੱਤਾ ਗਿਆ ਹੈ।
ਜਿੱਥੇ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਉਥੇ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ। ਜਿੱਥੇ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਇਸ ਸਮੇਂ ਜਿਥੇ ਦੋਸ਼ੀਆਂ ਦੀ ਭਾਲ ਵਿਚ ਲੱਗ ਗਈ ਹੈ ਉਥੇ ਹੀ ਇਸ ਹਾਦਸੇ ਵਿੱਚ ਬਹੁਤ ਸਾਰੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਨਿਊਯਾਰਕ ਵਿੱਚ ਵਾਪਰੀ ਇਸ ਘਟਨਾ ਨੇ ਪੂਰੇ ਸੰਸਾਰ ਨੂੰ ਹੈਰਾਨ ਕਰ ਦਿੱਤਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …