ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵੱਖ-ਵੱਖ ਖੇਤਰਾਂ ਦੇ ਵਿੱਚ ਭਾਰਤੀਆਂ ਵੱਲੋਂ ਨਾਮਣਾ ਵੀ ਖੱਟਿਆ ਜਾ ਰਿਹਾ ਹੈ। ਵਿਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਜਿੱਥੇ ਉਨ੍ਹਾਂ ਦੇਸ਼ਾਂ ਵਿਚ ਆਉਣ ਵਾਲੇ ਪ੍ਰਵਾਸੀਆਂ ਨੂੰ ਬਹੁਤ ਸਾਰੀਆਂ ਸੁਵਿਧਾਵਾਂ ਦਿੱਤੀਆਂ ਜਾਂਦੀਆਂ ਹਨ ਉਥੇ ਹੀ ਸਾਹਮਣੇ ਆਉਣ ਵਾਲੇ ਬਹੁਤ ਸਾਰੇ ਐਲਾਨ ਲੋਕਾਂ ਨੂੰ ਇਕ ਵੱਡੀ ਰਾਹਤ ਵੀ ਪ੍ਰਦਾਨ ਕਰਦੇ ਹਨ। ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਜਿੱਥੇ ਨਿਯਮਾਂ ਵਿੱਚ ਤਬਦੀਲੀਆਂ ਕਰ ਦਿਤੀਆਂ ਜਾਂਦੀਆਂ ਹਨ ਇਸ ਦਾ ਭਰਪੂਰ ਫਾਇਦਾ ਉਹਨਾ ਦੇਸ਼ਾ ਵਿੱਚ ਆਉਣ ਵਾਲੇ ਪ੍ਰਵਾਸੀਆਂ ਨੂੰ ਸਮੇਂ-ਸਮੇਂ ਤੇ ਹੁੰਦਾ ਹੈ।
ਵਿਸ਼ਵ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਜਿੱਥੇ ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਉਥੇ ਉਨ੍ਹਾਂ ਦੇ ਕਾਰਨ ਕੁਝ ਪ੍ਰਵਾਸੀਆਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਇੱਥੇ ਅਮਰੀਕਾ ਵਿੱਚ ਗਰੀਨ ਕਾਰਡ ਹਾਸਲ ਕਰਨ ਵਾਲਿਆਂ ਲਈ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਬਦਲਾਅ ਕਾਰਨ ਸੈਂਕੜੇ ਪ੍ਰਵਾਸੀਆਂ ਨੂੰ ਫਾਇਦਾ ਹੋਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਵਿੱਚ ਜਿੱਥੇ ਬਹੁਤ ਸਾਰੇ ਲੋਕ ਜਾ ਕੇ ਵਸੇ ਹੋਏ ਹਨ ਉਥੇ ਹੀ ਹੁਣ ਅਮਰੀਕਾ ਵੱਲੋਂ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਜਿਥੇ ਹੁਣ ਗਰੀਨ ਕਾਰਡ ਵਾਸਤੇ ਬਹੁਤ ਸਾਰੇ ਪ੍ਰਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉੱਥੇ ਹੀ ਗ੍ਰੀਨ ਕਾਰਡ ਤੇ ਕੋਟਾ ਹਰ ਦੇਸ਼ ਵਿੱਚ ਲੱਗਾ ਹੈ। ਜਿੱਥੇ ਅਮਰੀਕਾ ਵਿੱਚ ਵੀ ਗਰੀਨ ਕਾਰਡ ਕੈਂਪ ਖਤਮ ਹੋ ਜਾਵੇਗਾ ਅਗਰ ਇਕ ਬਿੱਲ ਪਾਸ ਹੋ ਜਾਂਦਾ ਹੈ ਤਾਂ। ਦੱਸ ਦਈਏ ਕਿ ਜਿੱਥੇ ਦੋ ਸਾਲਾਂ ਤੋਂ ਬਹੁਤ ਸਾਰੇ ਲੋਕ ਗਰੀਨ ਕਾਰਡ ਅਪਲਾਈ ਕਰਨ ਵਾਸਤੇ ਇੰਤਜ਼ਾਰ ਕਰ ਕਰ ਰਹੇ ਸਨ।
ਹੁਣ ਉਨ੍ਹਾਂ ਨੂੰ ਅਪਲਾਈ ਕਰਨ ਦੀ ਇਜਾਜ਼ਤ ਮਿਲ ਜਾਵੇਗੀ। ਇਸ ਬਿਲ ਦੇ ਪਾਸ ਹੋਣ ਨਾਲ ਜਿੱਥੇ ਕਾਫੀ ਬਦਲਾਅ ਆਵੇਗਾ ਉੱਥੇ ਹੀ ਇਸ ਨੂੰ ਪਾਸ ਕਰਨ ਵਾਸਤੇ ਕਾਂਗਰਸ ਸੰਸਦ ਦਾ ਸਮਰਥਨ ਵੀ ਅਮਰੀਕੀ ਰਾਸ਼ਟਰਪਤੀ ਵਲੋ ਕੀਤਾ ਜਾ ਰਿਹਾ ਹੈ। ਕੋਟੇ ਨੂੰ ਖਤਮ ਕਰਨ ਵਾਸਤੇ ਜਿੱਥੇ ਸਰਕਾਰ ਵੱਲੋਂ ਪ੍ਰਵਾਸੀ ਪ੍ਰਣਾਲੀ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ ਉਥੇ ਹੀ ਇਸ ਦਾ ਫਾਇਦਾ ਹਜ਼ਾਰਾਂ ਹੀ ਭਾਰਤੀ ਅਮਰੀਕੀ ਪ੍ਰਵਾਸੀਆਂ ਹੋਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …