ਆਈ ਤਾਜਾ ਵੱਡੀ ਖਬਰ
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿਥੇ ਕਰੋਨਾ ਦੇ ਪ੍ਰਚਾਰ ਨੂੰ ਰੋਕਣ ਲਈ ਦੇਸ਼ ਅੰਦਰ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਅਤੇ ਜ਼ਿਲੇ ਅੰਦਰ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾਉਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰੋਨਾ ਨੂੰ ਲੈ ਕੇ ਚੁੱਕੇ ਗਏ ਕਦਮਾਂ ਦੀ ਬਾਕੀ ਮੁਲਕਾਂ ਵੱਲੋਂ ਵੀ ਸ਼ਲਾਘਾ ਕੀਤੀ ਜਾ ਰਹੀ ਹੈ।
ਅਮਰੀਕਾ ਦੀ ਖੁਫੀਆ ਵਿਭਾਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਇਕ ਵੱਡਾ ਖੁਲਾਸਾ ਕੀਤਾ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਅਮਰੀਕਾ ਦੀ ਇੱਕ ਖ਼ੁਫ਼ੀਆ ਏਜੰਸੀ ਵੱਲੋਂ ਭਾਰਤ ਅਤੇ ਪਾਕਿਸਤਾਨ ਦੇ ਸੰਬੰਧਾਂ ਵਿਚਕਾਰ ਚੱਲ ਰਹੇ ਤ-ਣਾ-ਅ ਬਾਰੇ ਇਕ ਵੱਡਾ ਖੁਲਾਸਾ ਕੀਤਾ ਗਿਆ ਹੈ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੁਰੱਖਿਆ ਨਾਲ ਸਬੰਧਤ ਪਾਕਿਸਤਾਨ ਦੀ ਕਿਸੇ ਵੀ ਹਰਕਤ ਦਾ ਭਾਰਤੀ ਸ਼ਕਤੀਸ਼ਾਲੀ ਫੌਜੀ ਹ-ਮ-ਲੇ ਨਾਲ ਜਵਾਬ ਦੇ ਸਕਦਾ ਹੈ। ਦੋਵਾਂ ਦੇਸ਼ਾਂ ਵਿਚਾਲੇ ਪ੍ਰਮਾਣੂ ਪੱਧਰ ਦੇ ਤ-ਣਾ-ਅ ਵਧ ਸਕਦਾ ਹੈ ਕਸ਼ਮੀਰ ਵਿੱਚ ਵੀ ਅਸ਼ਾਂਤੀ ਦੇ ਹਿੰ-ਸ-ਕ ਮਾਹੌਲ ਹੈ ਭਾਰਤ ਵਿਚ ਅੱ-ਤ-ਵਾ-ਦੀ ਹ-ਮ-ਲੇ ਸਬੰਧੀ ਵੀ ਖਦਸ਼ਾ ਜਾਹਿਰ ਕੀਤਾ ਗਿਆ ਹੈ।
ਇੰਟੈਲੀਜੈਂਸ ਦੇ ਦਫ਼ਤਰ ਵੱਲੋਂ ਅਮਰੀਕੀ ਕਾਂਗਰਸ ਨੂੰ ਸੌਂਪੀ ਗਈ ਰਿਪੋਰਟ ਵਿੱਚ ਇਸ ਦਾ ਜ਼ਿਕਰ ਕੀਤਾ ਗਿਆ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਰਵਾਇਤੀ ਜੰਗ ਹੋਣ ਦੀ ਸੰਭਾਵਨਾ ਨਾ ਦੇ ਬਰਾਬਰ ਹੈ। ਇਸ ਦੇ ਬਾਵਜੂਦ ਵੀ ਦੋਹਾਂ ਦੇਸ਼ਾਂ ਦੇ ਵਿਚਕਾਰ ਆਪਸੀ ਤਣਾਅ ਵਧਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ। ਓਡੀਐਨਆਈ ਦੀ ਰਿਪੋਰਟ ਮੁਤਾਬਕ ਅਫ਼ਗਾਨਿਸਤਾਨ ਇਰਾਕ ਅਤੇ ਸੀਰੀਆ ਚ ਹੀ ਜੰ-ਗ ਦੇ ਸਿੱਧੇ ਪ੍ਰਭਾਵ ਅਮਰੀਕੀ ਸੈਨਾ ਤੇ ਪੈ ਰਹੇ ਹਨ।
ਜਿਸ ਕਾਰਨ ਪਰਮਾਣੂ ਹ-ਥਿ-ਆ-ਰ-ਬੰ-ਦ ਸ਼ਕਤੀ ਦਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਿਸ਼ਵ ਲਈ ਚਿੰ-ਤਾ ਦਾ ਕਾਰਨ ਬਣਿਆ ਹੋਇਆ ਹੈ। ਅਫਗਾਨਿਸਤਾਨ ਬਾਰੇ ਵੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਅਗਲੇ ਸਾਲ ਦੌਰਾਨ ਵੀ ਸ਼ਾਂਤੀ ਸਮਝੌਤੇ ਦੀ ਸੰਭਾਵਨਾ ਵਿਖਾਈ ਨਹੀਂ ਦੇ ਰਹੀ ਹੈ। ਅਮਰੀਕੀ ਏਜੰਸੀ ਦੇ ਕੀਤੇ ਗਏ ਖੁਲਾਸੇ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਵੱਲੋਂ ਕੀਤੀ ਗਈ ਕਾਰਵਾਈ ਦਾ ਜਵਾਬ ਵਧੇਰੇ ਸ਼ਕਤੀਸ਼ਾਲੀ ਫੌਜੀ ਤਾਕਤ ਨਾਲ ਦੇਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …