ਆਈ ਤਾਜਾ ਵੱਡੀ ਖਬਰ
ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।
ਸਰਕਾਰ ਨੇ ਕੋਰੋਨਾ ਵਾਇਰਸ ਵਿਚਕਾਰ ਉਨ੍ਹਾਂ ਦੇਸ਼ਾਂ ਤੋਂ ਭਾਰਤ ਆਉਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਨ੍ਹਾਂ ਨਾਲ ਸਰਕਾਰ ਨੇ ‘ਏਅਰ ਬੱਬਲ’ ਕਰਾਰ ਕੀਤਾ ਹੈ। ਹੁਣ ਉੱਥੋਂ ਆਉਣ ਵਾਲੇ ਲੋਕਾਂ ਨੂੰ ਵਿਦੇਸ਼ਾਂ ‘ਚ ਭਾਰਤੀ ਮਿਸ਼ਨ ਨਾਲ ਖੁਦ ਨੂੰ ਰਜਿਸਟਰ ਕਰਾਉਣ ਦੀ ਜ਼ਰੂਰਤ ਨਹੀਂ ਹੈ। ਇਹ ਜ਼ਰੂਰਤ ਸਿਰਫ ਵੰਦੇ ਭਾਰਤ ਮਿਸ਼ਨ ਦੀਆਂ ਉਡਾਣਾਂ ‘ਚ ਯਾਤਰਾ ਕਰਨ ਵਾਲੇ ਲੋਕਾਂ ਲਈ ਹੈ।
‘ਏਅਰ ਬੱਬਲ’ ਸਮਝੌਤੇ ਵਾਲੇ ਇਕ ਦੇਸ਼ ਦੀ ਵਿਦੇਸ਼ੀ ਏਅਰਲਾਈਨ ਦੇ ਸੀਨੀਅਰ ਅਧਿਕਾਰੀ ਨੇ ਇਸ ਕਦਮ ਦਾ ਸਵਾਗਤ ਕਰਦਿਆਂ ਕਿਹਾ, ”ਨਵੇਂ ਨਿਯਮਾਂ ਅਨੁਸਾਰ, ਸਾਡੀਆਂ ਉਡਾਣਾਂ ਦੇ ਯਾਤਰੀਆਂ ਨੂੰ ਭਾਰਤੀ ਦੂਤਾਵਾਸ ਦੇ ਪੋਰਟਲ ‘ਤੇ ਰਜਿਸਟਰ ਨਹੀਂ ਕਰਨਾ ਪਵੇਗਾ। ਇਸ ਲਈ ਇਹ ਉਨ੍ਹਾਂ ਲਈ ਤੇ ਸਾਡੇ ਲਈ ਰਾਹਤ ਦੀ ਗੱਲ ਹੈ।”ਭਾਰਤ ਹੁਣ ਤੱਕ ਅਮਰੀਕਾ, ਬ੍ਰਿਟੇਨ, ਫਰਾਂਸ, ਜਰਮਨੀ, ਯੂ. ਏ. ਈ., ਕਤਰ ਅਤੇ ਮਾਲਦੀਵ ਨਾਲ ‘ਏਅਰ ਬੱਬਲ’ ਕਰਾਰ ਕਰ ਚੁੱਕਾ ਹੈ।
ਗ੍ਰਹਿ ਮੰਤਰਾਲਾ ਨੇ ਸ਼ਨੀਵਾਰ ਨੂੰ ਇਕ ਨੋਟੀਫਿਕੇਸ਼ਨ ‘ਚ ਕਿਹਾ ਕਿ ਜਿਨ੍ਹਾਂ ਦੇਸ਼ਾਂ ‘ਚ ਭਾਰਤ ਨਾਲ ‘ਏਅਰ ਬੱਬਲ’ ਕਰਾਰ ਹੈ, ਉਨ੍ਹਾਂ ਦੇਸ਼ਾਂ ‘ਚ ਯਾਤਰੀਆਂ ਨੂੰ ਆਪਣੀ ਉਡਾਣ ਭਾਰਤ ਲਈ ਫੜਨ ਤੋਂ ਪਹਿਲਾਂ ਭਾਰਤੀ ਮਿਸ਼ਨਾਂ ‘ਚ ਖੁਦ ਨੂੰ ਰਜਿਸਟਰ ਕਰਾਉਣ ਦੀ ਲੋੜ ਨਹੀਂ ਹੈ। ਗੌਰਤਲਬ ਹੈ ਕਿ ਇਸ ਸਮਝੌਤੇ ਤਹਿਤ ਕੁਝ ਸ਼ਰਤਾਂ ਨਾਲ ਹਵਾਈ ਉਡਾਣਾਂ ਨੂੰ ਇਜਾਜ਼ਤ ਦਿੱਤੀ ਗਈ ਹੈ। ਉੱਥੇ ਹੀ, ਵੰਦੇ ਭਾਰਤ ਮਿਸ਼ਨ ਤਹਿਤ ਭਾਰਤ ਆਉਣ ਵਾਲੇ ਲੋਕਾਂ ਨੂੰ ਭਾਰਤੀ ਮਿਸ਼ਨ ਨਾਲ ਰਜਿਸਟਰੇਸ਼ਨ ਕਰਾਉਣਾ ਜ਼ਰੂਰੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …