ਏਅਰਪੋਰਟ ਤੋਂ ਆਈ ਇਹ ਵੱਡੀ ਖਬਰ
ਇਸ ਵੇਲੇ ਦੀ ਵੱਡੀ ਖਬਰ ਸ੍ਰੀ ਅੰਮ੍ਰਿਤਸਰ ਏਅਰਪੋਰਟ ਤੋਂ ਆ ਰਹੀ ਹੈ ਜਿਸ ਨਾਲ ਵਿਦੇਸ਼ੀ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਖ਼ਾਸਕਰ ਯੂਰਪ ਵਿਚ ਰਹਿੰਦੇ ਪੰਜਾਬੀਆਂ ਨੂੰ ਇਸ ਖਬਰ ਦਾ ਸਿੱਧਾ ਫਾਇਦਾ ਪਹੁੰਚੇਗਾ।ਅੰਮ੍ਰਿਤਸਰ ਏਅਰਪੋਰਟ ਦੇ ਇਤਿਹਾਸ ਚ ਅਜਿਹਾ ਪਹਿਲੀਵਾਰ ਦੇਖਣ ਨੂੰ ਮਿਲੇਗਾ।
ਸ੍ਰੀ ਗੁਰੂ ਰਾਮ ਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਅੰਮ੍ਰਿਤਸਰ ਤੋਂ ਇਟਲੀ ਦੀ ਰਾਜਧਾਨੀ ਰੋਮ ਲਈ ਸਿੱਧੀ ਉਡਾਣ 21 ਸਤੰਬਰ ਨੂੰ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ “ਤਾਜ ਮਹੱਲ ਟ੍ਰੈਵਲਜ਼, ਦੇ ਚੈਅਰਮੈਨ ਸ੍ਰੀ ਆਰ. ਕੇ. ਸੈਣੀ , ਸ੍ਰੀ ਗੁਰਵਿੰਦਰ ਕੁਮਾਰ ਅਤੇ ਵਿੱਕੀ ਸੈਣੀ ਨੇ ਦੱਸਿਆ ਕਿ ਇਤਿਹਾਸ ਵਿਚ ਪਹਿਲੀ ਵਾਰੀ ਹੋਵੇਗਾ ਜਦੋਂ ਕੋਈ ਫਲਾਈਟ ਅੰਮ੍ਰਿਤਸਰ ਤੋਂ ਸਿੱਧੀ ਰੋਮ ਜਾਵੇਗੀ ਅਤੇ ਇਹੀ ਫਲਾਈਟ ਵਾਪਸ 22 ਸਤੰਬਰ ਨੂੰ ਅੰਮ੍ਰਿਤਸਰ ਆਵੇਗੀ।
ਇਸ ਫਲਾਈਟ ਦੇ ਚੱਲਣ ਨਾਲ ਈਸਾਈ ਧਰਮ (ਵੈਟੀਕਰਨ ਸਿਟੀ) ਅਤੇ ਸਿੱਖ ਧਰਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜੇ (ਹਰਿਮੰਦਰ ਸਾਹਿਬ ) ਦਾ ਸਫਰ ਸਿਰਫ 8 ਘੰਟਿਆਂ ਵਿਚ ਤੈਅ ਕੀਤਾ ਜਾ ਸਕੇਗਾ। ਇਸ ਨਾਲ ਯੂਰਪ ਤੋਂ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸੈਲਾਨੀਆਂ ਨੂੰ ਬਹੁਤ ਸੌਖ ਹੋਵੇਗੀ ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …