Breaking News

ਅੱਜ ਤੇ ਪ੍ਰਧਾਨ ਮੰਤਰੀ ਮੋਦੀ ਨਾਲ ਹੋ ਗਈ ਅਜਿਹੀ ਮਾੜੀ ਕੇ ਸਾਰੀ ਦੁਨੀਆਂ ਤੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਜਿਥੇ ਦੇਸ਼ ਪੱਧਰ ਤੇ ਕੀਤਾ ਜਾ ਰਿਹਾ ਹੈ। ਉੱਥੇ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਇਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਬਹੁਤ ਸਾਰੇ ਵਿਦੇਸ਼ੀ ਪ੍ਰਧਾਨ ਮੰਤਰੀਆਂ ਵੱਲੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਨ੍ਹਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ। ਕੜਾਕੇ ਦੀ ਠੰਢ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਸਭ ਮੁਲਕਾਂ ਵੱਲੋਂ ਨਿੰ- ਦਾ ਕੀਤੀ ਗਈ ਹੈ।

ਵਿਦੇਸ਼ਾਂ ਵਿਚ ਵੱਸਦੇ ਭਾਰਤੀ ਭਾਈਚਾਰੇ ਵੱਲੋਂ ਮੋਦੀ ਸਰਕਾਰ ਦੇ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਰਹੱਦ ਤੇ ਮੋਰਚਾ ਲਾ ਕੇ ਬੈਠੇ ਕਿਸਾਨਾਂ ਲਈ ਹਰ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ। ਵਿਦੇਸ਼ਾਂ ਵਿੱਚ ਵਸਦੇ ਭਾਈਚਾਰੇ ਵੱਲੋਂ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਹੁਤ ਮਾੜੀ ਹੋ ਗਈ ਹੈ।

ਜਿਸ ਦੀ ਸਾਰੀ ਦੁਨੀਆਂ ਵਿੱਚ ਚਰਚਾ ਹੋ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਵਰਗ ਵਾਸੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਮਨਾਇਆ ਗਿਆ। ਉੱਥੇ ਹੀ ਅੱਜ ਦੇ ਇਸ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਕਿਸ਼ਤ ਵੀ ਜਾਰੀ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਨਲਾਈਨ ਲੋਕਾਂ ਨੂੰ ਸੰਬੋਧਨ ਕੀਤਾ ਗਿਆ ਸੀ।

ਇਸ ਪ੍ਰੋਗਰਾਮ ਨੂੰ 4400 ਲੋਕਾਂ ਵੱਲੋਂ ਪਸੰਦ ਕੀਤਾ ਗਿਆ ਅਤੇ 6100 ਲੋਕਾਂ ਨੇ ਨਾ ਪਸੰਦ ਕਰ ਦਿੱਤਾ ਹੈ। ਸ਼ੁੱਕਰਵਾਰ ਰਾਤ ਕਰੀਬ ਸਾਢੇ ਅੱਠ ਵਜੇ ਤੱਕ 4400 ਲਾਈਕ,6100 ਡਿਸਲਾਇਕ ਇਸ ਪ੍ਰੋਗਰਾਮ ਨੂੰ ਮਿਲ ਚੁੱਕੇ ਹਨ। ਉਨ੍ਹਾਂ ਦੇ ਅੱਜ ਦੇ ਪ੍ਰੋਗਰਾਮ ਨੂੰ ਯੂਟਿਊਬ ਤੇ ਬਹੁਤ ਸਾਰੇ ਲੋਕਾਂ ਵੱਲੋਂ ਲਾਈਕ ਨਾ ਕਰਕੇ ,ਡਿਸਲਾਈਕ ਕੀਤਾ ਗਿਆ ਹੈ। ਜਿਸ ਤੋਂ ਇਹ ਪਤਾ ਲੱਗ ਰਿਹਾ ਹੈ ਕਿ ਕਿੰਨੇ ਲੋਕ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ। ਪਿਛਲੇ ਤਿੰਨ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਸੜਕਾਂ ਤੇ ਰੁਲ ਰਹੇ ਹਨ। ਅੱਜ ਸਭ ਤੋਂ ਵੱਧ ਲੋਕਾਂ ਵੱਲੋਂ ਡਿਸਲਾਈਕ ਦਾ ਬਟਨ ਦਬਾਇਆ ਗਿਆ ਹੈ। ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਆਲੋਚਨਾ ਸਭ ਪਾਸੇ ਹੋਣ ਲੱਗੀ ਹੈ। ਜਿਸ ਦਾ ਨਤੀਜਾ ਯੂਟਿਊਬ ਤੇ ਮਿਲੇ ਡਿਸਲਾਈਕ ਤੋਂ ਹੀ ਲਗਾਇਆ ਜਾ ਸਕਦਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …