Breaking News

ਅੱਜ ਪੰਜਾਬ ਚ ਆਏ 1435 ਕੋਰੋਨਾ ਪੌਜੇਟਿਵ ਕੇਸ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਚਾਈਨਾ ਤੋਂ ਸ਼ੁਰੂ ਹੋਇਆ ਕੋਰੋਨਾ ਹੁਣ ਪੰਜਾਬ ਦੇ ਪਿੰਡਾਂ ਗਲੀਆਂ ਮੁਹੱਲਿਆਂ ਤੱਕ ਪਹੁੰਚ ਗਿਆ ਹੈ। ਰੋਜਾਨਾ ਹੀ ਪੰਜਾਬ ਚ ਵੱਡੀ ਗਿਣਤੀ ਦੇ ਵਿਚ ਕੋਰੋਨਾ ਦੇ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਵੀ ਇਸ ਵਾਇਰਸ ਨੂੰ ਰੋਕਣ ਲਈ ਆਪਣਾ ਪੂਰਾ ਜ਼ੋ -ਰ ਲਗਾ ਰਹੀ ਹੈ ਪਰ ਇਹ ਵਾਇਰਸ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਰੋਜਾਨਾ ਹੀ ਵੱਡੀ ਗਿਣਤੀ ਚ ਪੌਜੇਟਿਵ ਆ ਰਹੇ ਹਨ।

ਪੰਜਾਬ ਭਰ ‘ਚ ਕੋਰੋਨਾ ਵਾਇਸ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆ ਦੌਰਾਨ 1435 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ ਤੇ 47 ਹੋਰ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਹੁਣ ਤੱਕ ਪੰਜਾਬ ‘ਚ ਕੋਰੋਨਾ ਨਾਲ 3406 ਮੌਤਾਂ ਹੋ ਚੁਕੀਆਂ ਹਨ। ਅੱਜ ਸੂਬੇ ‘ਚ 31869 ਸੈਂਪਲ ਲਏ ਗਏ ਜਿਨ੍ਹਾਂ ‘ਚੋਂ 1435 ਟੈਸਟ ਪੌਜ਼ੇਟਿਵ ਪਾਏ ਗਏ।

ਸੂਬੇ ‘ਚ ਹੁਣ ਤੱਕ 1841955 ਲੋਕਾਂ ਦਾ ਸੈਂ ਪ -ਲ ਲਿਆ ਜਾ ਚੁੱਕਾ ਹੈ। ਜਿਸ ਵਿੱਚੋਂ ਕੁੱਲ 113886 ਲੋਕ ਨੂੰ ਕੋਰੋਨਾ ਵਾਇਰਸ ਹੋ ਚੁੱਕਾ ਹੈ। ਰਾ ਹ ਤ ਭਰੀ ਗੱਲ ਇਹ ਹੈ ਕਿ 93666 ਲੋਕ ਕੋਰੋਨਾ ਸਿ ਹ ਤ ਯਾ ਬ ਵੀ ਹੋ ਚੁੱਕੇ ਹਨ। ਇਸ ਵੇਲੇ ਪੰਜਾਬ ‘ਚ 16814 ਐਕਟਿਵ ਕੇਸ ਹਨ। 372 ਲੋਕ ਆਕਸੀਜਨ ਤੇ ਹਨ ਅਤੇ 49 ਲੋਕ ਵੈਂ ਟੀ ਲੇ ਟ ਰ ‘ਤੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …