ਅੱਗ ਨੇ ਦੇਖੋ ਕੀ ਕੀ ਕਰਤਾ
ਰੱਬ ਹੀ ਜਾਣਦਾ ਹੈ ਕਿ 2020 ਸਾਲ ਦੇ ਵਿੱਚ ਸ਼ੁਰੂ ਹੋਏ ਦੁੱਖਾਂ ਦਾ ਅੰਤ ਕਦੋਂ ਹੋਵੇਗਾ। ਇਸ ਸਾਲ ਦੇ ਵਿਚ ਦੁਨੀਆ ਦੇ ਉਪਰ ਜੋਂ ਕਹਿਰ ਗੁਜ਼ਰਿਆ ਹੈ, ਉਸ ਦੀ ਕਿਸੇ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਇਹੋ ਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ ।ਪੰਜਾਬ ਵਿੱਚ ਆਏ ਦਿਨ ਹੀ ਇਹੋ ਜਿਹੇ ਹਾਦਸੇ ਹੁੰਦੇ ਹਨ। ਜਿਨ੍ਹਾਂ ਨੂੰ ਸੁਣ ਕੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ।
ਬਹੁਤ ਸਾਰੇ ਸੜਕ ਹਾਦਸਿਆਂ ਦੇ ਵਿੱਚ ਪਰਿਵਾਰ ਦੇ ਬਹੁਤ ਸਾਰੇ ਮੈਂਬਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਂਦੇ ਹਨ। ਕੁਝ ਦਿਨਾਂ ਚ ਹੀ ਬਹੁਤ ਸਾਰੇ ਅਜਿਹੇ ਸੜਕ ਹਾਦਸੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਬਹੁਤ ਲੋਕਾਂ ਦੀ ਜਾਨ ਚਲੀ ਗਈ ਤੇ ਭਾਰੀ ਨੁਕਸਾਨ ਵੀ ਹੋਇਆ ਹੈ।ਅਜਿਹੀ ਹੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਅਜਿਹਾ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਕਾਰਨ ਅੱਗ ਨੇ ਤਬਾਹੀ ਮਚਾਈ ਹੈ।
ਪ੍ਰਾਪਤ ਜਾਣਕਾਰੀ ਅ-ਨੁ– ਸਾਰ ਐਤਵਾਰ ਦੁਪਹਿਰ ਫਤਿਹਾਬਾਦ ਦੇ ਭੂਨਾ ਲਹਿਰੀਆ ਰੋਡ ਤੇ ਇਕ ਟਰੈਕਟਰ-ਟਰਾਲੀ ਨੂੰ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਟਰੈਕਟਰ-ਟਰਾਲੀ ਦਾ ਭਾਰੀ ਨੁ-ਕ-ਸਾ- ਨ ਹੋਇਆ ਹੈ। ਇਸ ਘਟਨਾ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਮਿਲੀ ਜਾਣਕਾਰੀ ਅਨੁਸਾਰ ਇੱਕ ਟਰੈਕਟਰ-ਟਰਾਲੀ ਨੂੰ ਅਚਾਨਕ ਅੱਗ ਲੱਗ ਗਈ।
ਇਸ ਘਟਨਾ ਵਿੱਚ ਟਰੈਕਟਰ ਚਾਲਕ ਨੇ ਟਰੈਕਟਰ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ ਹੈ । ਪਿੰਡ ਵਾਸੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਟਰੈਕਟਰ ਅਤੇ ਟਰਾਲੀ ਨੂੰ ਅਲੱਗ ਕਰ ਦਿੱਤਾ ਗਿਆ। ਇਹ ਟਰਾਲੀ ਪਰਾਲੀ ਨਾਲ ਭਰੀ ਹੋਈ ਸੀ। ਅੱਗ ਲੱਗਣ ਕਾਰਨ ਟਰੈਕਟਰ-ਟਰਾਲੀ ਅੱਗ ਦੀਆਂ ਲਪਟਾਂ ਵਿੱਚ ਪੂਰੀ ਤਰ੍ਹਾਂ ਘਿਰ ਗਏ। ਇਸ ਘਟਨਾ ਵਿਚ ਟਰੈਕਟਰ ਦੇ ਦੋ ਪਿਛਲੇ ਟਾਇਰ ਤੇ ਟਰਾਲੀ ਪੂਰੀ ਤਰਾਂ ਸੜ ਕੇ ਸੁਆਹ ਹੋ ਗਏ।
ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਗਿਆ। ਫਤਿਹਾਬਾਦ ਫਾਇਰ ਬ੍ਰਿਗੇਡ ਦੇ ਸਟੇਸ਼ਨ ਦੇ ਡਿਊਟੀ ਇੰਚਾਰਜ ਪਵਨ ਸ਼ਰਮਾ ਨੇ ਦੱਸਿਆ ਕਿ ਅੱਗ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਇਸ ਤਰ੍ਹਾਂ ਦੀ ਇਕ ਘਟਨਾ ਕੁਝ ਦਿਨ ਪਹਿਲਾਂ ਵਾਪਰੀ ਸੀ। ਜਿਸ ਵਿਚ ਟਰੈਕਟਰ ,ਤੇ ਟਰਾਲੀ ਜੋਂ ਪਰਾਲੀ ਨਾਲ ਭਰੀ ਹੋਈ ਪੈਟ੍ਰੋਲ ਪੰਪ ਦੇ ਸਾਹਮਣੇ ਹੀ ਹਾਦਸਾਗ੍ਰਸਤ ਹੋ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …