ਆਈ ਤਾਜਾ ਵੱਡੀ ਖਬਰ
ਪਿਛਲੇ ਕੁਝ ਦਿਨਾਂ ਤੋਂ ਕੁਦਰਤੀ ਆਫਤਾਂ ਜਾਂ ਭਾਰੀ ਤੂਫ਼ਾਨਾਂ ਦੇ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਪਿਛਲੇ ਕੁੱਝ ਦਿਨਾਂ ਤੋਂ ਮਹਾਰਾਸ਼ਟਰ ਅਤੇ ਗੁਜ਼ਰਾਤ ਦੇ ਕਈ ਇਲਾਕਿਆਂ ਵਿੱਚ ਆਏ ਭਾਰੀ ਤੁਫ਼ਾਨ ਆਇਆ ਸੀ ਜਿਸ ਨੂੰ ਤੌਕਤੇ ਦਾ ਨਾਮ ਦਿੱਤਾ ਗਿਆ ਜਿਸ ਕਾਰਨ ਮਾਲੀ ਨੁਕਸਾਨ ਵੱਡੇ ਪੱਧਰ ਤੇ ਹੋਇਆ ਹੈ। ਪਰ ਹੁਣ ਵੱਡੇ ਪੱਧਰ ਤੇ ਤਬਾਹੀ ਮਚਾ ਚੁਕੇ ਤੌਰਤੇ ਤੁਫ਼ਾਨ ਤੋਂ ਬਾਅਦ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਨਵੇਂ ਤੂਫ਼ਾਨ ਦੇ ਨਾਲ ਭਾਰੀ ਗਿਣਤੀ ਦੇ ਵਿੱਚ ਨੁਕਸਾਨ ਹੋ ਸਕਦਾ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਣ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦੇਸ਼ ਦੇ ਕਈ ਹਿੱਸਿਆਂ ਵਿਚ ਵੱਡਾ ਚੱਕਰਵਾਤ ਤੂਫ਼ਾਨ ਆ ਸਕਦਾ ਹੈ। ਹੁਣ ਇਸ ਤੁਫ਼ਾਨ ਨੂੰ ਯੈਸ ਤੁਫ਼ਾਨ ਦਾ ਨਾਮ ਦਿੱਤਾ ਗਿਆ ਹੈ। ਇਹੀ ਹੁੰਦਾ ਨੂੰ ਮਨਾਇਆ ਜਾ ਰਿਹਾ ਹੈ ਕਿ 25 ਅਤੇ 26 ਮਈ ਨੂੰ ਯੈਸ ਤੁਫ਼ਾਨ ਬੰਗਾਲ ਦੀ ਖਾੜੀ ਨਾਲ ਟਕਰਾਵੇਗਾ। ਜਿਸ ਕਾਰਨ ਹੁਣ ਹਾਈ ਅਲਰਟ ਜਾਰੀ ਕਰ ਦਿੱਤੇ ਗਏ ਹਨ ਅਤੇ ਇਸ ਸਬੰਧੀ ਤਿਆਰੀਆਂ ਵੀ ਸ਼ੁਰੂ ਹੁੰਦੇ ਹਨ। ਦੱਸ ਦਈਏ ਕਿ ਹੁਣ ਤੁਫ਼ਾਨ ਪੱਛਮ ਬੰਗਾਲ ਅਤੇ ਉਡੀਸਾ ਦਿਲ ਕੁਝ ਇਲਾਕਿਆਂ ਵਿਚ ਤਬਾਹੀ ਮਚਾਉਣ ਸਕਦਾ ਹੈ।
ਇਸ ਤੋਂ ਇਲਾਵਾ ਜੇਕਰ ਇਸ ਦੀ ਤ੍ਰਿਪਤਾ ਦੀ ਗੱਲ ਕੀਤੀ ਜਾਵੇ ਤਾਂ ਕਿਹਾ ਜਾ ਰਿਹਾ ਹੈ ਕਿ ਇਹ ਯੈਸ ਤੁਫ਼ਾਨ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹੋਵੇਗਾ। ਜਿਸ ਦੇ ਕਾਰਨ ਮਛੇਰਿਆਂ ਨੂੰ ਇਸ ਸਬੰਧੀ ਅਲਰਟ ਜਾਰੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਹ ਕਿਨਾਰਿਆਂ ਉੱਤੇ ਰਹਿਣ ਅਤੇ ਸਮੁੰਦਰ ਵਿਚ ਨਾ ਜਾਣ। ਕਿਉਕਿ ਅਜਿਹਾ ਕਰਨ ਨਾਲ ਉਨ੍ਹਾਂ ਨੂੰ ਕੋਈ ਨੁਕਸਾਨ ਨਾ ਹੋਵੇ। ਇਸ ਤੋ ਇਲਾਵਾ ਉਨ੍ਹਾਂ ਨੂੰ ਸਾਵਧਾਨੀ ਵਰਾਨ ਲਈ ਵੀ ਕਿਹਾ ਗਿਆ ਹੈ।
ਇਸ ਤੋ ਇਲਾਵਾ ਜੇਕਰ 22 ਮਈ ਤੱਕ ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇ ਦੌਰਾਨ ਪੂਰਬੀ-ਮੱਧ ਬੰਗਾਲ ਦੇ ਇਲਾਕਿਆ ਵਿਚ ਤੁਫਾਨ ਦਾ ਦਬਾਅ ਘੱਟ ਹੋਵੇਗਾ। ਪਰ ਇਸ ਤੋ ਬਾਅਦ ਇਹ ਤੁਫਾਨ ਦਾ ਰੂਪ ਲੈ ਸਕਦਾ ਹੈ ਜਿਸ ਪ੍ਰਤੀ ਚਿੰਤਾ ਪ੍ਰਗਟਾਈ ਜਾ ਰਹੀ ਹੈ
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …