Breaking News

ਆਈ ਵੱਡੀ ਤਾਜਾ ਮਾੜੀ ਖਬਰ : ਇਥੇ ਹਵਾਈ ਜਹਾਜ ਦਾ ਟੁਟਿਆ ਸੰਪਰਕ ਅਤੇ ਹੋਇਆ ਕਰੈਸ਼

ਆਈ ਤਾਜਾ ਵੱਡੀ ਖਬਰ

ਜਿੱਥੇ ਕਰੋਨਾ ਦੀ ਲਪੇਟ ਵਿੱਚ ਆਉਣ ਨਾਲ ਬਹੁਤ ਸਾਰੇ ਲੋਕ ਕਰੋਨਾ ਦੇ ਸ਼ਿਕਾਰ ਹੋ ਰਹੇ ਹਨ ਉਥੇ ਹੀ ਹੋਣ ਵਾਲੇ ਹੋਰ ਬਹੁਤ ਸਾਰੇ ਹਾਦਸਿਆਂ ਕਾਰਨ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਲਗਾਤਾਰ ਸੋ-ਗ-ਮ-ਈ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਆਵਾਜਾਈ ਲਈ ਬਹੁਤ ਸਾਰੇ ਲੋਕਾਂ ਵੱਲੋਂ ਸੜਕੀ ਆਵਾਜਾਈ ਦੀ ਵਰਤੋਂ ਕੀਤੀ ਜਾਂਦੀ ਹੈ। ਉੱਥੇ ਹੀ ਹੋਰ ਬਹੁਤ ਸਾਰੇ ਲੋਕਾਂ ਵੱਲੋਂ ਰੇਲਵੇ ਮਾਰਗ, ਸਮੁੰਦਰੀ ਮਾਰਗ ਅਤੇ ਹਵਾਈ ਆਵਾਜਾਈ ਦੀ ਵਰਤੋਂ ਕੀਤੀ ਜਾਂਦੀ ਹੈ। ਜਿੱਥੇ ਇਹ ਸਫ਼ਰ ਇਨਸਾਨ ਨੂੰ ਜਲਦੀ ਮੰਜਲ ਤੱਕ ਪਹੁੰਚਾ ਦਿੰਦੇ ਹਨ। ਉੱਥੇ ਹੀ ਬਹੁਤ ਸਾਰੇ ਹਾਦਸੇ ਵੀ ਵਾਪਰਨ ਦੀਆਂ ਖ਼ਬਰਾਂ ਆ ਜਾਂਦੀਆਂ ਹਨ। ਜੋ ਲੋਕਾਂ ਨੂੰ

ਝੰ-ਜੋ-ੜ ਕੇ ਰੱਖ ਦਿੰਦੀਆਂ ਹਨ ਅਤੇ ਦੇਸ਼ ਦੇ ਹਲਾਤਾਂ ਤੇ ਵੀ ਅਸਰ ਪੈਂਦਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਅਜਿਹੇ ਹੋਣ ਵਾਲੇ ਹਾਦਸੇ ਬਹੁਤ ਸਾਰੇ ਦੇਸ਼ਾਂ ਲਈ ਚਿੰਤਾ ਦਾ ਵਿਸ਼ਾ ਬਣ ਜਾਂਦੇ ਹਨ। ਹੁਣ ਇਥੇ ਹੋਇਆ ਹਵਾਈ ਹਾਦਸਾ, ਜਿੱਥੇ ਜਹਾਜ ਦਾ ਸੰਪਰਕ ਟੁੱਟ ਗਿਆ ਹੈ ਜਿਸ ਕਾਰਨ ਜਹਾਜ਼ ਕਰੈਸ਼। ਹੁਣ ਤੱਕ ਬਹੁਤ ਸਾਰੇ ਹਵਾਈ ਹਾਦਸੇ ਹਾਦਸੇ ਹੋਣ ਦੀਆਂ ਖ਼ਬਰਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿਚ ਉਸ ਸਮੇਂ ਵਾਧਾ ਹੋਇਆ ਜਦੋ ਬੁੱਧਵਾਰ ਨੂੰ ਨਾਈਜੀਰੀਆਈ ਹਵਾਈ ਫੌਜ ਦਾ ਇਕ ਜਹਾਜ਼ ਲਾਪਤਾ ਹੋ ਗਿਆ। ਇਹ ਹਾਦਸਾ ਉਸ ਸਮੇਂ

ਵਾਪਰਿਆ ਜਦੋਂ ਹਵਾਈ ਫੌਜ ਦੇ ਚਾਲਕ ਦਲ ਦੇ ਦੋ ਮੈਂਬਰਾਂ ਵੱਲੋਂ ਦੀ ਉਡਾਣ ਭਰੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇੱਕ ਮੁਹਿੰਮ ਦੌਰਾਨ ਇਹ ਲ-ੜਾ-ਕੂ ਜਹਾਜ਼ ਫੌਜੀਆਂ ਦੀ ਮਦਦ ਲਈ ਜਾ ਰਿਹਾ ਸੀ, ਉਸ ਸਮੇਂ ਹੀ ਇਸ ਦਾ ਸੰਪਰਕ ਟੁਟ ਗਿਆ। ਇਕ ਜਾਰੀ ਕੀਤੀ ਗਈ ਵੀਡੀਓ ਦੌਰਾਨ ਪਤਾ ਲੱਗਾ ਹੈ ਕਿ ਜਹਾਜ਼ ਵਿੱਚ ਧ-ਮਾ-ਕਾ ਹੋਇਆ ਦਿਖਾਈ ਦੇ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ ਦਾ ਬੋਨਰੋ

ਸੂਬੇ ਨਾਲ ਰਡਾਰ ਸੂਬੇਦਾਰ ਨਾਲ ਸੰਪਰਕ ਟੁੱਟ ਗਿਆ ਸੀ। ਉਡਾਨ ਤੋਂ ਬਾਅਦ ਇਹ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਹੋਈ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ , ਜੋ ਪਾਇਲਟ ਦੀ ਲਾਸ਼ ਦੱਸੀ ਗਈ ਹੈ। ਹਵਾਈ ਫ਼ੌਜ ਦੀਆਂ ਜਾਣਕਾਰੀਆਂ ਹਾਦਸਾ ਗ੍ਰਸਤ ਹੋਏ ਜਹਾਜ਼ ਨਾਲ ਮਿਲ ਰਹੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਚੁੱਕੀਆਂ ਹਨ।

Check Also

30 ਸਾਲ ਪਹਿਲਾਂ ਮਰੀ ਧੀ ਲਈ ਲਾੜਾ ਲੱਭ ਰਿਹਾ ਪਰਿਵਾਰ , ਹੁਣ ਕਰਵਾਇਆ ਵਿਆਹ ਵਜ੍ਹਾ ਜਾਣ ਉੱਡ ਜਾਣਗੇ ਹੋਸ਼

ਆਈ ਤਾਜਾ ਵੱਡੀ ਖਬਰ  ਆਏ ਦਿਨ ਹੀ ਸੋਸ਼ਲ ਮੀਡੀਆ ਦੇ ਉੱਪਰ ਕੁਝ ਅਜਿਹੀਆਂ ਵੀਡੀਓਜ਼ ਤੇ …