Breaking News

ਇਥੇ ਫੈਲਿਆ ਅਜੀਬ ਕਿਸਮ ਦਾ ਭੁਖਾਰ, 6 ਲੋਕਾਂ ਦੀ ਹੋਈ ਮੌਤ- ਲੱਖਾਂ ਨੂੰ ਕੀਤਾ ਗਿਆ ਆਈਸੋਲੇਟ

ਆਈ ਤਾਜ਼ਾ ਵੱਡੀ ਖਬਰ 
ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਜਿਥੇ ਸਾਰੇ ਦੇਸ਼ ਪ੍ਰਭਾਵਿਤ ਹੋਏ ਹਨ ਅਤੇ ਕੋਈ ਵੀ ਦੇਸ਼ ਇਸ ਕਰੋਨਾ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ ਹੈ। ਸਾਰੇ ਦੇਸ਼ਾਂ ਵੱਲੋਂ ਜਿੱਥੇ ਇਸ ਕਰੋਨਾ ਉਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਉਥੇ ਹੀ ਲਾਗੂ ਕੀਤੀਆਂ ਗਈਆਂ ਸਖ਼ਤ ਪਾਬੰਦੀਆਂ ਅਤੇ ਟੀਕਾਕਰਨ ਮੁਹਿੰਮ ਦੇ ਤਹਿਤ ਇਸ ਕਰੋਨਾ ਉੱਪਰ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਸੀ। ਪਰ ਉਥੇ ਹੀ ਕਰੋਨਾ ਦੇ ਬਹੁਤ ਸਾਰੇ ਨਵੇਂ ਰੂਪ ਫਿਰ ਤੋਂ ਆਪਣਾ ਅਸਰ ਦਿਖਾ ਰਹੇ ਹਨ ਅਤੇ ਲਗਾਤਾਰ ਕੇਸਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਨੂੰ ਦੇਖ ਕੇ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਕਰੋਨਾ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਬਹੁਤ ਸਾਰੇ ਦੇਸ਼ਾਂ ਵਿੱਚ ਹੋਰ ਵੀ ਕੁਦਰਤੀ ਆਫਤਾਂ ਦਸਤਕ ਦੇ ਰਹੀਆਂ ਹਨ ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

ਹੁਣ ਇੱਥੇ ਅਜੀਬ ਕਿਸਮ ਦਾ ਬੁਖਾਰ ਫੈਲਿਆ ਹੈ ਜਿਥੇ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਲੱਖਾਂ ਲੋਕਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉੱਤਰ ਕੋਰੀਆ ਤੋਂ ਸਾਹਮਣੇ ਆਇਆ ਹੈ ਜਿਥੇ ਦੇਸ਼ ਅੰਦਰ 3.5 ਲੱਖ ਲੋਕ ਬੁਖਾਰ ਨਾਲ ਪੀੜਤ ਹਨ। ਜਿੱਥੇ ਇਸ ਬੁਖਾਰ ਨੂੰ ਦੇਖਦੇ ਹੋਏ ਦੇਸ਼ ਅੰਦਰ ਇਸ ਨੂੰ ਮਾਹਵਾਰੀ ਵੀ ਐਲਾਨ ਦਿੱਤਾ ਗਿਆ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦੇ ਓਮੀਕਰੋਨ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਕੀਤੀ ਗਈ ਹੈ। ਜਿੱਥੇ ਬਹੁਤ ਸਾਰੇ ਲੋਕ ਇਸ ਦੀ ਚਪੇਟ ਵਿਚ ਆਏ ਹਨ, ਉੱਥੇ ਹੀ ਛੇ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।

ਇਹ ਬੁਖ਼ਾਰ ਜਿੱਥੇ ਬਹੁਤ ਜ਼ਿਆਦਾ ਘਾਤਕ ਸਿੱਧ ਹੋ ਰਿਹਾ ਹੈ ਉਥੇ ਹੀ ਲੋਕਾਂ ਵਿਚ ਡਰ ਦਾ ਮਾਹੌਲ ਵੀ ਬਣਿਆ ਹੋਇਆ ਹੈ ਅਤੇ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਵਾਲੇ ਲੋਕਾਂ ਨੂੰ ਕਰੋਨਾ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

ਇਸ ਬੁਖਾਰ ਦੀ ਚਪੇਟ ਵਿੱਚ ਆਉਣ ਕਾਰਨ 1,87,800 ਲੋਕਾਂ ਨੂੰ ਇਲਾਜ ਵਾਸਤੇ ਇਕਾਂਤਵਾਸ ਕਰ ਦਿੱਤਾ ਗਿਆ ਹੈ। ਉਥੇ ਹੀ ਵੀਰਵਾਰ ਨੂੰ ਇਸ ਬੁਖਾਰ ਦੀ ਚਪੇਟ ਵਿਚ ਆਉਣ ਵਾਲੇ ਲੋਕਾਂ ਦੀ ਗਿਣਤੀ 18,000 ਤੱਕ ਪਹੁੰਚ ਗਈ ਹੈ। ਲਗਾਤਾਰ ਵਧ ਰਹੇ ਮਾਮਲੇ ਜਿੱਥੇ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਉਥੇ ਹੀ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ।

Check Also

ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਮੌਤ , ਇੰਡਸਟਰੀ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ  ਜਦੋਂ ਇੱਕ ਫਿਲਮ ਬਣ ਕੇ ਤਿਆਰ ਹੁੰਦੀ ਹੈ ਤਾਂ ਉਸ ਫਿਲਮ …