ਆਈ ਤਾਜਾ ਵੱਡੀ ਖਬਰ
ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਆ ਰਹੀ ਹੈ ਜਿਥੇ ਲੋਕ ਡੌਨ ਬਾਰੇ ਵਿਚ ਨਵੇਂ ਹੁਕਮ ਜਾਰੀ ਕਰ ਦਿਤੇ ਗਏ ਹਨ। ਕੋਰੋਨਾਵਾਇਰਸ ਦੇ ਵਧ ਰਹੇ ਪ੍ਰਸਾਰ ਕਾਰਨ ਚੰਡੀਗੜ੍ਹ ‘ਚ ਵੀਕਐਂਡ ਲੌਕਡਾਊਨ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਫ਼ਤਾਵਾਰੀ ਲੌਕਡਾਊਨ ਖ਼ਤਮ ਕਰਨ ਦਾ ਫੈਸਲਾ ਲਿਆ ਗਿਆ ਹੈ।
ਲੌਕਡਾਊਨ ਖ਼ਤਮ ਹੋਣ ਦੇ ਨਾਲ ਹੁਣ ਸ਼ਨੀਵਾਰ ਚੰਡੀਗੜ੍ਹ ‘ਚ ਸਾਰੀਆਂ ਦੁਕਾਨਾਂ ਖੁੱਲ੍ਹ ਸਕਣਗੀਆਂ। ਪਰ ਰਾਜਧਾਨੀ ਚੰਡੀਗੜ੍ਹ ਦੇ ਤੰਗ ਬਾਜ਼ਾਰਾਂ ‘ਚ ਔਡ-ਈਵਨ ਫਾਰਮੂਲੇ ਤਹਿਤ ਦੁਕਾਨਾਂ ਖੁੱਲ੍ਹ ਸਕਣਗੀਆਂ। ਦੁਕਾਨਦਾਰਾਂ ਤੇ ਗਾਹਕਾਂ ਲਈ ਮਾਸਕ ਪਹਿਣਨਾ ਲਾਜ਼ਮੀ ਹੋਵੇਗਾ।
ਇਸ ਤੋਂ ਇਲਾਵਾ ਚੰਡੀਗੜ੍ਹ ਵਾਸੀਆਂ ਨੂੰ ਹਫ਼ਤੇ ਦਾ ਆਖੀਰ ਸੁਖ਼ਨਾ ਲੇਕ ਤੋਂ ਬਿਨਾਂ ਹੀ ਬਿਤਾਉਣਾ ਪਵੇਗਾ। ਯਾਨੀ ਕਿ ਨਵੇਂ ਫੈਸਲੇ ਮੁਤਾਬਕ ਸੁਖਨਾ ਲੇਕ ਹਫ਼ਤੇ ਦੇ ਆਖੀਰ ‘ਚ ਬੰਦ ਰਿਹਾ ਕਰੇਗੀ। ਪ੍ਰਸ਼ਾਸਨ ਵਲੋਂ ਅਪੀਲ ਕੀਤੀ ਗਈ ਹੈ ਕੇ ਸਾਰੇ ਨਾਗਰਿਕ ਆਪੋ ਆਪਣਾ ਫਰਜ ਸਮਝਦੇ ਹੋਏ ਇਹਨਾਂ ਹਦਾਇਤਾਂ ਦੀ ਸਖਤ ਤੋਰ ਤੇ ਪਾਲਣਾ ਕਰਨ ਨਹੀਂ ਤਾਂ ਬਣਦੀ ਕਨੂੰਨੀ ਕਾਰਵਾਈ ਕੀਤੀ ਜਾਵੇਗੀ। ਕਿਓੰਕੇ ਲੋਕਾਂ ਦੇ ਸਹਿਯੋਗ ਦੇ ਨਾਲ ਹੀ ਇਸ ਕੋਰੋਨਾ ਵਾਇਰਸ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …