ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਹਨ ਅਤੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਖੇਡਾਂ ਦੀ ਦੁਨੀਆਂ ਵਿੱਚ ਜਿੱਥੇ ਬਹੁਤ ਸਾਰੇ ਖਿਡਾਰੀਆਂ ਵੱਲੋਂ ਆਪਣੇ ਵੱਖਰੇ ਰਿਕਾਰਡ ਕਾਇਮ ਕੀਤੇ ਗਏ ਹਨ ਅਤੇ ਅਜਿਹੇ ਖ਼ਿਡਾਰੀ ਬਹੁਤ ਸਾਰੇ ਨੌਜਵਾਨਾਂ ਲਈ ਉਨ੍ਹਾਂ ਦਾ ਪ੍ਰੇਰਨਾ ਸਰੋਤ ਬਣ ਜਾਂਦੇ ਹਨ। ਉਥੇ ਹੀ ਉਨ੍ਹਾਂ ਦੀ ਖੇਡ ਵੀ ਬਹੁਤ ਸਾਰੇ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਲੈਂਦੀ ਹੈ। ਕ੍ਰਿਕਟ ਤੋਂ ਸੰਨਿਆਸ ਲੈਣ ਪਿੱਛੋਂ ਜਿੱਥੇ ਬਹੁਤ ਸਾਰੇ ਕ੍ਰਿਕਟਰ ਵੱਖ ਵੱਖ ਖੇਤਰਾਂ ਵਿਚ ਆਪਣੀ ਕਿਸਮਤ ਅਜ਼ਮਾ ਰਹੇ ਹਨ।
ਉਥੇ ਹੀ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਆਏ ਦਿਨ ਚਰਚਾ ਵਿਚ ਬਣੇ ਰਹਿੰਦੇ ਹਨ। ਹੁਣ ਇਮਰਾਨ ਖਾਨ ਅਤੇ ਨਵਜੋਤ ਸਿੱਧੂ ਨੂੰ ਲੈ ਕੇ ਕਪਿਲ ਸ਼ਰਮਾ ਦੇ ਸ਼ੋਅ ਬਾਰੇ ਇਮਰਾਨ ਖਾਨ ਦੀ ਸਾਬਕਾ ਪਤਨੀ ਵੱਲੋਂ ਇਹ ਬਿਆਨ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਮੌਜੂਦਾ ਪ੍ਰਧਾਨ ਮੰਤਰੀ ਅਤੇ ਸਾਬਕਾ ਕ੍ਰਿਕਟ ਖਿਡਾਰੀ ਇਮਰਾਨ ਖਾਨ ਜਿੱਥੇ ਆਪਣੇ ਖੇਡ ਖੇਤਰ ਵਿਚ ਹਮੇਸ਼ਾ ਬੁਲੰਦੀਆਂ ਤੇ ਰਹੇ ਹਨ। ਉਥੇ ਹੀ ਇਨੀ ਦਿਨੀ ਉਹਨਾਂ ਨੂੰ ਪਾਕਿਸਤਾਨ ਵਿਚ ਉਨ੍ਹਾਂ ਨੂੰ ਸਿਆਸਤ ਦੇ ਖੇਤਰ ਵਿੱਚ ਕਈ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ।
ਹੁਣ ਪਾਕਿਸਤਾਨ ਦੇ ਮੌਜੂਦਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੇ ਪੰਜਾਬੀ ਦੋਸਤ ਨਵਜੋਤ ਸਿੱਧੂ ਦੀ ਇਕ ਤਸਵੀਰ ਇਮਰਾਨ ਖਾਨ ਦੀ ਸਾਬਕਾ ਪਤਨੀ ਰੇਹਾਮ ਖਾ ਵੱਲੋਂ ਟਵਿਟਰ ਅਕਾਊਂਟ ਤੇ ਜਾਰੀ ਕੀਤੀ ਗਈ ਹੈ ਅਤੇ ਜਿਸ ਉਪਰ ਉਸ ਵੱਲੋਂ ਅੱਜ ਕਰਦੇ ਹੋਏ ਆਖਿਆ ਗਿਆ ਹੈ ਕਿ ਪਾਕਿਸਤਾਨ ਦੇ ਲੋਕਾਂ ਵੱਲੋਂ ਚਾਰ ਸਾਲ ਬੜੀ ਮੁਸ਼ਕਲ ਨਾਲ ਇਮਰਾਨ ਖਾਨ ਦੀ ਸਰਕਾਰ ਨੂੰ ਝੱਲਿਆ ਗਿਆ ਹੈ, ਉੱਥੇ ਹੀ ਹੁਣ ਉਨ੍ਹਾਂ ਨੂੰ ਆਪਣਾ ਅਹੁਦਾ ਇਜ਼ਤ ਨਾਲ ਛੱਡ ਦੇਣਾ ਚਾਹੀਦਾ ਹੈ।
ਕਿਉਂਕਿ ਹੁਣ ਲੋਕ ਉਨ੍ਹਾਂ ਨੂੰ ਹੋਰ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਇਮਰਾਨ ਖਾਨ ਅਤੇ ਨਵਜੋਤ ਸਿੱਧੂ ਕ੍ਰਿਕਟ ਦੀ ਦੁਨੀਆ ਵਿੱਚ ਵਾਪਸ ਨਹੀਂ ਜਾ ਸਕਦੇ, ਉਥੇ ਹੀ ਸਿਆਸਤ ਵੀ ਇਨ੍ਹਾਂ ਦੇ ਵਸ ਦੀ ਨਹੀਂ ਰਹੀ ਹੈ। ਇਸ ਲਈ ਇਨ੍ਹਾਂ ਦੋਹਾਂ ਨੂੰ ਕਪਿਲ ਸ਼ਰਮਾ ਦੇ ਸ਼ੋਅ ਵਿਚ ਚਲੇ ਜਾਣਾ ਚਾਹੀਦਾ ਹੈ। ਜੋ ਕਿ ਇਨ੍ਹਾਂ ਲਈ ਬੇਹਤਰ ਹੋਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …