ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਨੇ ਸਾਰੀ ਦੁਨੀਆਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ ਇਸ ਤੋਂ ਬਚਣ ਲਈ ਸਾਰੀ ਦੁਨੀਆਂ ਤੇ ਸਰਕਾਰਾਂ ਵਲੋਂ ਤਰਾਂ ਤਰਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਇਹਨਾਂ ਵਿੱਚੋ ਇੱਕ ਵੱਡੀ ਪਾਬੰਦੀ ਇੰਟਰਨੈਸ਼ਨਲ ਫਲੈਟਾਂ ਦੇ ਬਾਰੇ ਵਿਚ ਹੈ। ਜਿਸ ਕਾਰਨ ਲੱਖਾਂ ਲੋਕ ਆਪਣੇ ਪ੍ਰੀਵਾਰਾਂ ਤੋਂ ਦੂਰ ਬੇਗਾਨੇ ਦੇਸ਼ਾਂ ਵਿਚ ਫਸ ਗਏ ਹਨ। ਹੁਣ ਇੰਟਰਨੈਸ਼ਨਲ ਫਲਾਈਟਾਂ ਨੂੰ ਖੋਲਣ ਦੇ ਬਾਰੇ ਇਸ ਦੇਸ਼ ਨੇ ਵੱਡਾ ਐਲਾਨ ਕਰ ਦਿੱਤਾ ਹੈ।
ਨੇਪਾਲ ਸਰਕਾਰ ਨੇ ਕਿਹਾ ਹੈ ਕਿ ਉਹ ਛੇ ਮਹੀਨਿਆਂ ਪਿੱਛੋਂ ਇਕ ਸਤੰਬਰ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰੇਗੀ। ਨੇਪਾਲ ਨੇ ਕੋਵਿਡ-19 ਕਰਕੇ 22 ਮਾਰਚ ਤੋਂ ਸਾਰੀਆਂ ਕੌਮਾਂਤਰੀ ਉਡਾਣਾਂ ਰੱਦ ਕਰ ਦਿੱਤੀਆਂ ਸਨ। ਸਰਕਾਰ ਨੇ ਕੌਮਾਂਤਰੀ ਉਡਾਣਾਂ 17 ਅਗਸਤ ਤੋਂ ਦੁਬਾਰਾ ਸ਼ੁਰੂ ਕਰਨ ਦਾ ਪ੍ਰੋਗਰਾਮ ਉਲੀਕਿਆ ਸੀ ਪ੍ਰੰਤੂ ਦੇਸ਼ ’ਚ ਕੋਰੋਨਾ ਵਾਇਰਸ ਦੇ ਮਾਮਲੇ ਵਧਣ ਕਾਰਨ ਇਹ ਮਿਆਦ 31 ਅਗਸਤ ਤਕ ਅੱਗੇ ਵਧਾ ਦਿੱਤੀ ਗਈ।
ਨੇਪਾਲ ਦੇ ਵਿੱਤ ਤੇ ਸੰਚਾਰ ਮੰਤਰੀ ਯੁਬਾਰਾਜ ਖਤੀਵਾਡਾ ਨੇ ਕਿਹਾ ਕਿ ਦੇਸ਼ ਦੇ ਸੱਭਿਆਚਾਰ, ਸੈਰਸਪਾਟਾ ਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਇਕ ਸਤੰਬਰ ਤੋਂ ਸ਼ੁਰੂ ਹੋਣ ਵਾਲੀਆਂ ਉਡਾਣਾਂ ਦੀ ਸਮਾਂ ਸਾਰਣੀ ਛੇਤੀ ਜਾਰੀ ਕਰਨਗੇ। ਇਸ ਸਮੇਂ ਮਾਨਵੀ ਆਧਾਰ ’ਤੇ ਸਿਰਫ਼ ਚਾਰਟਰਡ ਉਡਾਣਾਂ ਨੂੰ ਹੀ ਮਨਜ਼ੂਰੀ ਮਿਲੀ ਹੋਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …