Breaking News

ਇਸ ਮਸ਼ਹੂਰ ਅਦਾਕਾਰਾ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਵਿਸ਼ਵ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਇਸਦਾ ਅਸਰ ਸਭ ਤੋਂ ਵਧੇਰੇ ਦੇਖਿਆ ਜਾ ਸਕਦਾ ਹੈ, ਜਿੱਥੇ ਦੀ ਗਿਣਤੀ ਸਭ ਤੋਂ ਵਧੇਰੇ ਹੈ। ਦੂਜੇ ਸਥਾਨ ਤੇ ਭਾਰਤ ਵਿੱਚ ਵੀ ਮਰੀਜ਼ਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਪਿਛਲੇ ਕੁਝ ਮਹੀਨੇ ਤੋਂ ਲਗਾਤਾਰ ਕੇਸਾਂ ਵਿੱਚ ਆਏ ਵਾਧੇ ਨੇ ਸਰਕਾਰ ਨੂੰ ਚਿੰਤਾ ਵਿਚ ਪਾ ਦਿੱਤਾ ਹੈ।

ਭਾਰਤ ਵਿੱਚ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ, ਜਿਥੇ ਤੇਜ਼ੀ ਨਾਲ ਕਰੋਨਾ ਦੇ ਕੇਸ ਵਧੇ ਹਨ। ਮਹਾਰਾਸ਼ਟਰ ਸਰਕਾਰ ਵੱਲੋਂ ਕੁਝ ਇਲਾਕਿਆਂ ਵਿਚ ਕਰਫਿਊ ਅਤੇ ਤਾਲਾਬੰਦੀ ਕੀਤੀ ਗਈ ਸੀ। ਉੱਥੇ ਹੀ ਹੁਣ ਕੁਝ ਦਿਨਾਂ ਲਈ ਸੂਬੇ ਵਿਚ ਤਾਲਾਬੰਦੀ ਕੀਤੀ ਗਈ ਹੈ ਤਾਂ ਜੋ ਇਸ ਕਰੋਨਾ ਦੇ ਪ੍ਰਭਾਵ ਨੂੰ ਵਧਣ ਤੋਂ ਰੋਕਿਆ ਜਾ ਸਕੇ। ਮੁੰਬਈ ਦੇ ਵਿੱਚ ਵੀ ਬਹੁਤ ਸਾਰੇ ਫ਼ਿਲਮੀ ਅਦਾਕਾਰ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਇਸ ਮਸ਼ਹੂਰ ਅਦਾਕਾਰਾ ਦੇ ਘਰੇ ਪਿਆ ਮਾਤਮ, ਹੋਈ ਮੌਤ ,ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟੀਵੀ ਦੀ ਮਸ਼ਹੂਰ ਅਦਾਕਾਰਾ ਦਿਵਿਆਂਕਾ ਤ੍ਰਿਪਾਠੀ ਦੇ ਘਰ ਤੋਂ ਇੱਕ ਦੁੱਖ ਭਰੀ ਖਬਰ ਸਾਹਮਣੇ ਆਈ ਹੈ।

ਜਿੱਥੇ ਉਨ੍ਹਾਂ ਦੀ ਚਾਚੀ ਦਾ ਦਿਹਾਂਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਹਨਾਂ ਬਾਰੇ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਉਹ ਪਿਛਲੇ ਦਿਨੀਂ ਕਰੋਨਾ ਦੀ ਚ-ਪੇ-ਟ ਵਿਚ ਆ ਗਏ ਸਨ ਜਿਸ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਇਸ ਬਾਰੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੰਦੇ ਹੋਏ ਦਿਵਿਆਂਕਾ ਤ੍ਰਿਪਾਠੀ ਦੀ ਮਾਂ ਨੀਲਮ ਤ੍ਰਿਪਾਠੀ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਦੇਵਰਾਣੀ ਰਾਖੀ ਤਰਿਪਾਠੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ, ਜਿਸ ਕਾਰਣ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ।

ਇਸ ਖਬਰ ਦੀ ਪੁਸ਼ਟੀ ਉਨ੍ਹਾਂ ਵੱਲੋਂ ਫੇਸਬੁੱਕ ਪੇਜ ਉਪਰ ਪੋਸਟ ਸਾਂਝੀ ਕਰਕੇ ਦਿੱਤੀ ਗਈ ਹੈ। ਉਨ੍ਹਾਂ ਸੱਭ ਲੋਕਾਂ ਨੂੰ ਕਰੋਨਾ ਸਬੰਧੀ ਇਹਤਿਆਤ ਵਰਤਣ, ਤੇ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਅਤੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਆਪਣੇ ਘਰ ਵਿੱਚ ਰਹੋ ਅਤੇ ਸੁਰੱਖਿਅਤ ਰਹੋ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …