ਆਈ ਤਾਜ਼ਾ ਵੱਡੀ ਖਬਰ
ਬੀਤੇ ਕੁਝ ਦਿਨਾਂ ਤੋਂ ਟੀਵੀ ਇੰਡਸਟਰੀ ਦੇ ਨਾਲ ਜੁੜੀਆਂ ਹੋਈਆਂ ਬੇਹੱਦ ਹੀ ਮੰਦਭਾਗੀਅਾਂ ਤੇ ਦੁਖਦਾਈ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਜਿੱਥੇ ਇਕ ਪਾਸੇ ਕਰੋਨਾ ਦੀ ਦੂਜੀ ਲਹਿਰ ਦੌਰਾਨ ਬਹੁਤ ਸਾਰੇ ਅਦਾਕਾਰਾਂ , ਖਿਡਾਰੀਆਂ , ਗੀਤਕਾਰਾਂ ਸੰਗੀਤਕਾਰਾਂ ਲੇਖਕਾਂ ਸਮੇਤ ਕਈ ਵੱਡੀਆਂ ਹਸਤੀਆਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ, ਉੱਥੇ ਹੀ ਬੀਤੇ ਕੁਝ ਦਿਨਾਂ ਤੋਂ ਟੀਵੀ ਇੰਡਸਟਰੀ ਦੇ ਨਾਲ ਜੁੜੀਆਂ ਕਈ ਹਸਤੀਆਂ ਨੇ ਵੱਖ ਵੱਖ ਕਾਰਨਾਂ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ । ਇਸੇ ਵਿਚਕਾਰ ਹੁਣ ਪ੍ਰਸਿੱਧ ਧਾਰਮਿਕ ਸ਼ੋਅ ਰਮਾਇਣ ਦੇ ਨਾਲ ਜੁੜੀ ਹੋਈ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਜਿੱਥੇ ਬੀਤੇ ਕੁਝ ਦਿਨ ਪਹਿਲਾਂ ਰਮਾਇਣ ਪ੍ਰਸਿੱਧ ਸ਼ੋਅ ਦੇ ਮਸ਼ਹੂਰ ਅਦਾਕਾਰ ਅਰਵਿੰਦ ਤ੍ਰਿਵੇਦੀ ਜਿਨ੍ਹਾਂ ਦੇ ਵੱਲੋਂ ਰਮਾਇਣ ਦੇ ਵਿੱਚ ਰਾਵਣ ਦਾ ਰੋਲ ਅਦਾ ਕੀਤਾ ਗਿਆ ਸੀ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ ।
ਇਸੇ ਵਿਚਕਾਰ ਇੱਕ ਹੋਰ ਵੱਡੀ ਖ਼ਬਰ ਪ੍ਰਸਿੱਧ ਧਾਰਮਿਕ ਪ੍ਰੋਗਰਾਮ ਰਮਾਇਣ ਦੀ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ । ਇਸ ਪ੍ਰੋਗਰਾਮ ਦੇ ਵਿੱਚ ਅਹਿਮ ਰੋਲ ਅਦਾ ਕਰਨ ਵਾਲੀ ਇਕ ਅਦਾਕਾਰ ਦਾ ਦੇਹਾਂਤ ਹੋ ਚੁੱਕਿਆ ਹੈ । ਬੀਤੇ ਕੁਝ ਦਿਨ ਪਹਿਲਾਂ ਰਮਾਇਣ ਵਿਚ ਰਾਵਣ ਦਾ ਰੋਲ ਅਦਾ ਕਰਨ ਵਾਲੇ ਅਰਵਿੰਦ ਤ੍ਰਿਵੇਦੀ ਇਸ ਦੁਨੀਆਂ ਨੂੰ ਸਦਾ ਸਦਾ ਲਈ ਅਲਵਿਦਾ ਆਖ ਗਏ ਸਨ ਅਜੇ ਉਨ੍ਹਾਂ ਦੇ ਦੇਹਾਂਤ ਨੂੰ ਫੈਨਸ ਭੁੱਲ ਨਹੀਂ ਸਕੇ ਸੀ ਕਿ ਇਸੇ ਵਿਚਕਾਰ ਹੁਣ ਰਮਾਇਣ ਦੇ ਇਕ ਹੋਰ ਮਸ਼ਹੂਰ ਅਦਾਕਾਰ ਇਸ ਫ਼ਾਨੀ ਸੰਸਾਰ ਨੂੰ ਸਦਾ ਸਦਾ ਲਈ ਅਲਵਿਦਾ ਆਖ ਕੇ ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਰਮਾਇਣ ਚ ਭਗਵਾਨ ਰਾਮ ਦੇ ਬਚਪਨ ਦੇ ਮਿੱਤਰ ਨਿਸ਼ਾਂਤ ਰਾਜ ਦਾ ਰੋਲ ਅਦਾ ਕਰਨ ਵਾਲੇ ਐਕਟਰ ਚੰਦਰਕਾਂਤ ਪਾਂਡਿਆ ਦਾ ਅੱਜ ਦੇਹਾਂਤ ਹੋ ਗਿਆ।
ਜਿਸ ਦੀ ਜਾਣਕਾਰੀ ਰਮਾਇਣ ਦੇ ਵਿਚ ਸੀਤਾ ਦਾ ਰੋਲ ਅਦਾ ਕਰਨ ਵਾਲੀ ਅਦਾਕਾਰਾ ਦੀਪਿਕਾ ਚਿਖਲੀਆ ਦੇ ਵੱਲੋਂ ਦਿੱਤੀ ਗਈ ਹੈ । ਉਨ੍ਹਾਂ ਦੇ ਵੱਲੋਂ ਇਸ ਸੰਬੰਧੀ ਜਾਣਕਾਰੀ ਆਪਣੀ ਸੋਸ਼ਲ ਮੀਡੀਆ ਅਕਾਊਂਟਸ ਤੇ ਉੱਪਰ ਸਾਂਝੀ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਚੰਦਰਕਾਂਤ ਪਾਂਡੇ ਨੇ ਰਮਾਇਣ ਤੋਂ ਇਲਾਵਾ ਕਈ ਫਿਲਮਾਂ ਅਤੇ ਕਈ ਟੀਵੀ ਸ਼ੋਅਜ਼ ਦੇ ਵਿੱਚ ਵੀ ਕੰਮ ਕੀਤਾ ਹੈ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਚੰਦਰਕਾਂਤ ਬਾਲੀਵੁੱਡ ਦੇ ਦਿੱਗਜ ਐਕਟਰ ਅਮਜਦ ਖਾਨ ਦੇ ਮਿੱਤਰ ਸਨ ਤੇ ਦੋਵਾਂ ਨੇ ਇੱਕੋ ਹੀ ਕਾਲਜ ਤੋਂ ਪੜ੍ਹਾਈ ਕੀਤੀ ਸੀ ।
ਰਮਾਇਣ ਧਾਰਮਿਕ ਪ੍ਰਸਿੱਧ ਸ਼ੋਅ ਦੇ ਵਿੱਚ ਨਿਸ਼ਾਂਤ ਰਾਜ ਦਾ ਕਿਰਦਾਰ ਕੋਈ ਵੀ ਨਹੀਂ ਭੁੱਲ ਸਕਦਾ ਕਿਉਂਕਿ ਇਸ ਰੋਲ ਨੂੰ ਚੰਦਰਕਾਂਤ ਤੇ ਵੱਲੋਂ ਬਹੁਤ ਹੀ ਬਾਖੂਬੀ ਨਿਭਾਇਆ ਗਿਆ ਸੀ ਤੇ ਅੱਜ ਉਨ੍ਹਾਂ ਦੇ ਦੇਹਾਂਤ ਤੇ ਚਲਦੇ ਟੀ ਵੀ ਇੰਡਸਟਰੀ ਦੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ । ਕਈ ਪ੍ਰਸਿੱਧ ਕਲਾਕਾਰਾਂ ਦੇ ਵੱਲੋਂ ਉਨ੍ਹਾਂ ਦੇ ਦੇਹਾਂਤ ਤੇ ਸੋਸ਼ਲ ਮੀਡੀਆ ਦੇ ਜ਼ਰੀਏ ਤਸਵੀਰਾਂ ਸਾਂਝੀਆਂ ਕਰ ਕੇ ਤੇ ਪੋਸਟਾਂ ਪਾ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …