Breaking News

ਇਸ ਮਸ਼ਹੂਰ ਐਕਟਰ ਦੀ ਹੋਈ ਕ੍ਰਿਕਟ ਖੇਡਦੇ ਅਚਾਨਕ ਮੌਤ- ਮਨੋਰੰਜਨ ਜਗਤ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ ਹਨ ਅਤੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉਥੇ ਹੀ ਵੱਖ ਵੱਖ ਖੇਤਰਾਂ ਦੇ ਨਾਲ ਜੁੜੀਆਂ ਹੋਈਆਂ ਹਸਤੀਆਂ ਦੇ ਬਾਰੇ ਅਜਿਹੀ ਕੋਈ ਨਾ ਕੋਈ ਦੁਖਦਾਈ ਖਬਰਾਂ ਸਾਹਮਣੇ ਆ ਹੀ ਜਾਂਦੀਆਂ ਹਨ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਉਥੇ ਹੀ ਉਨ੍ਹਾਂ ਦੇ ਪ੍ਰਵਾਰ ਵਿੱਚ ਵੀ ਉਨ੍ਹਾਂ ਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ। ਬਹੁਤ ਸਾਰੀਆਂ ਹਸਤੀਆਂ ਦੀ ਜਾਨ ਕੋਰੋਨਾ ਕਾਰਨ ਗਈ ਹੈ ਉਥੇ ਹੀ ਵਾਪਰ ਰਹੇ ਸੜਕ ਹਾਦਸਿਆ ,ਤੇ ਅਚਾਨਕ ਸਾਹਮਣੇ ਆਉਣ ਵਾਲੇ ਹਾਦਸਿਆਂ ਦੇ ਕਾਰਨ ਵੀ ਜਾ ਰਹੀ ਹੈ।

ਹੁਣ ਇਸ ਮਸ਼ਹੂਰ ਐਕਟਰ ਦੀ ਕ੍ਰਿਕਟ ਖੇਡਦੇ ਹੋਏ ਅਚਾਨਕ ਮੌਤ ਹੋਣ ਨਾਲ ਮਨੋਰੰਜਨ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟੀਵੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਮਲਖਾਨ ਦਾ ਦਿਹਾਂਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟੀਵੀ ਇੰਡਸਟਰੀ ਵਿਚ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਮਸ਼ਹੂਰ ਟੀਵੀ ਸੀਰੀਅਲ ਭਾਬੀ ਜੀ ਘਰ ਪਰ ਹੈ ਦੇ ਮਸ਼ਹੂਰ ਕਿਰਦਾਰ ਨਿਭਾਉਣ ਵਾਲੇ ਮਲਖਾਨ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ।

ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਦਿਹਾਂਤ ਉਸ ਸਮੇਂ ਹੋਇਆ ਜਦੋਂ ਉਹ ਸ਼ੁੱਕਰਵਾਰ ਨੂੰ ਕ੍ਰਿਕਟ ਖੇਡ ਰਹੇ ਸਨ। ਇਸ ਦੌਰਾਨ ਹੀ ਉਹ ਅਚਾਨਕ ਹੀ ਜ਼ਮੀਨ ਤੇ ਡਿੱਗ ਪਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਨਜ਼ਦੀਕ ਦੇ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਉਹਨਾਂ ਦੇ ਪਰਵਾਰ ਅਤੇ ਉਨ੍ਹਾਂ ਦੇ ਪ੍ਰਸੰਸਕਾਂ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਹਨਾਂ ਵੱਲੋਂ ਜਿਥੇ ਆਪਣੀ ਅਦਾਕਾਰੀ ਦੇ ਨਾਲ ਸ਼ੋa ਵਿੱਚ ਸਾਰਿਆਂ ਨੂੰ ਹਸਾਇਆ ਜਾਂਦਾ ਸੀ। ਉਥੇ ਹੀ ਇਹ ਸ਼ੌਅ ਹੁਣ ਉਨ੍ਹਾਂ ਤੋਂ ਬਿਨਾਂ ਅਧੂਰਾ ਹੋਵੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …