ਆਈ ਤਾਜਾ ਵੱਡੀ ਖਬਰ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਨੌਜਵਾਨ ਕਈ ਵਾਰੀ ਅਣਜਾਣੇ ਵਿੱਚ ਜਾਂ ਗਲਤੀ ਦੇ ਕਾਰਨ ਅਜਿਹੇ ਹੀ ਰਾਹਾਂ ਤੇ ਤੁਰ ਪੈਂਦੇ ਹਨ ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਤਬਾਹ ਹੋ ਜਾਂਦੀ ਹੈ। ਇਸੇ ਤਰ੍ਹਾਂ ਜੇਕਰ ਅਸੀਂ ਗੱਲ ਕਰਦੇ ਹਾਂ ਨੌਜਵਾਨਾਂ ਦੀ ਥਾਂ ਅੱਜ ਦੇ ਸਮੇਂ ਵਿਚ ਬਹੁਤ ਸਾਰੇ ਨੌਜਵਾਨ ਨ-ਸ਼ੀ-ਲੇ ਪਦਾਰਥਾਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਦਿੱ-ਕ-ਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਭਾਵੇਂ ਪ੍ਰਸ਼ਾਸਨ ਜਾਂ ਸਰਕਾਰਾਂ ਦੇ ਵੱਲੋਂ ਇਹ ਵਾਅਦੇ ਤੇ ਦਾਅਵੇ ਕੀਤੇ ਜਾਂਦੇ ਹਨ ਕਿ ਉਹਨਾਂ ਨੇ ਨ-ਸ਼ੇ ਦਾ ਲੱਕ ਤੋੜ ਦਿੱਤਾ ਹੈ ਪਰ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਇਸੇ ਤਰ੍ਹਾਂ ਹੁਣ ਇੱਕ ਹੋਰ ਖਬਰ ਸਾਹਮਣੇ ਆਈ ਹੈ ਇਸ ਖਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।
ਦਰਅਸਲ ਇਹ ਮਾਮਲਾ ਕਸਬਾ ਭਦੌੜ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਮਸ਼ਹੂਰ ਕਬੱਡੀ ਖਿਡਾਰੀ ਦੀ ਚਿੱਟੇ ਦਾ ਇੰਜੈਕਸ਼ਨ ਲਗਾਉਣ ਨਾਲ ਮੌਤ ਹੋ ਗਈ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਦੀ ਪਹਿਚਾਣ ਕਰਮ ਸਿੰਘ ਪੁੱਤਰ ਬੂਟਾ ਸਿੰਘ ਦਿਨਾਂ ਤੋਂ ਹੋਈ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਨੌਜਵਾਨ ਕਬੱਡੀ ਖਿਡਾਰੀ ਸੀ ਜਿਸ ਨੇ ਪਿਛਲੇ ਤਿੰਨ-ਚਾਰ ਸਾਲਾਂ ਦੇ ਵਿੱਚ ਬਹੁਤ ਸਾਰੇ ਇਨਾਮ ਜਿੱਤੇ ਹਨ ਪਰ ਕੁਝ ਸਮੇਂ ਤੋਂ ਉਸ ਮਾੜੀ ਸੰਗਤ ਦਾ ਸ਼ਿਕਾਰ ਹੋ ਗਿਆ ਜਿਸ ਦਾ ਖ-ਮਿ-ਆ-ਜ਼ਾ ਉਸ ਨੂੰ ਭੁਗਤਣਾ ਪਿਆ।
ਜਾਣਕਾਰੀ ਦੇ ਅਨੁਸਾਰ ਦੁਪਹਿਰ ਦੇ ਸਮੇਂ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਫੋਨ ਆਇਆ ਕਿ ਉਹ ਤਲਵੰਡੀ ਰੋਡ ਤੇ ਡਿੱਗਿਆ ਪਿਆ ਹੈ ਜਦ ਉਸ ਨੂੰ ਜਾ ਕੇ ਦੇਖਿਆ ਤਾਂ ਪਤਾ ਲੱਗਾ ਕਿ ਉਹ ਓਵਰ ਡੌਜ ਦੇ ਕਾਰਨ ਉਸ ਦੀ ਜਾਨ ਚਲੇ ਗਈ ਹੈ। ਦੱਸ ਦਈਏ ਕਿ ਇਹ ਕਿਹਾ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦੇ ਮੋਬਾਇਲ ਫੋਨ ਇਹ ਪੜਤਾਲ ਕੀਤੀ ਜਾ ਰਹੀ ਹੈ ਕਿ ਅਜਿਹੇ ਪਦਾਰਥ ਕਿੱਥੋਂ ਲਿਆਂਦਾ ਸੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਵੀ ਕਰਮ ਸਿੰਘ ਬਾਥਰੂਮ ਦੇ ਵਿਚ ਬੇਹੋਸ਼ ਹੋ ਕੇ ਡਿੱਗ ਪਿਆ ਸੀ।
ਪਰਿਵਾਰ ਦੇ ਵੱਲੋਂ ਕਾਨੂੰਨੀ ਕਾਰਵਾਈ ਤੋਂ ਬਿਨਾਂ ਸੰਸਕਾਰ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਰਿਵਾਰਕ ਮੈਂਬਰਾਂ ਦੇ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਅਜਿਹੀਆਂ ਤਸਕਰੀ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਇਸ ਸਬੰਧੀ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਮੌਤ ਸਬੰਧੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਮਿਲੀ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …