ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ। ਉਥੇ ਹੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਕਾਫੀ ਲੰਮਾ ਸਮਾਂ ਜ਼ਾਰੀ ਰੱਖਿਆ ਗਿਆ ਜਿਸ ਕਾਰਨ ਯਾਤਰੀਆਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਸਾਰੇ ਦੇਸ਼ਾਂ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਘੱਟ ਕੀਤੇ ਜਾਣਾ ਸ਼ੁਰੂ ਕੀਤਾ ਗਿਆ ਸੀ। ਉਥੇ ਹੀ ਕਰੋਨਾ ਕੇਸਾਂ ਵਿਚ ਫਿਰ ਤੋਂ ਵਾਧਾ ਹੋਣ ਦੇ ਨਾਲ ਹੀ ਇਨ੍ਹਾਂ ਪਾਬੰਦੀਆਂ ਨੂੰ ਫਿਰ ਜਾਰੀ ਕਰ ਦਿੱਤਾ ਗਿਆ ਸੀ। ਜਿੱਥੇ ਦੱਖਣੀ ਅਫਰੀਕਾ ਵਿਚ ਕਰੋਨਾ ਦੇ ਨਵੇਂ ਰੂਪ ਦੇ ਸਾਹਮਣੇ ਆਉਣ ਤੋਂ ਬਾਅਦ ਇਨ੍ਹਾਂ ਪਾਬੰਦੀਆਂ ਨੂੰ ਕਾਫੀ ਲੰਮਾ ਸਮਾਂ ਫਿਰ ਜਾਰੀ ਰੱਖਿਆ ਗਿਆ।
ਹੁਣ ਇਸ ਵੱਡੇ ਦੇਸ਼ ਵੱਲੋਂ ਫਿਰ ਤੋਂ ਆਪਣੀਆਂ ਸਰਹੱਦਾਂ ਉਪਰ ਲਗਾਈਆਂ ਪਾਬੰਦੀਆਂ ਖੋਲ ਦਿੱਤੀਆਂ ਗਈਆਂ ਹਨ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਵੱਲੋਂ ਜਿੱਥੇ ਲੰਮੇ ਸਮੇਂ ਤਕ ਆਪਣੀਆਂ ਸਰਹੱਦਾਂ ਉਪਰ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਜਾਰੀ ਰੱਖਿਆ ਗਿਆ ਜਿਸ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਆਸਟ੍ਰੇਲੀਆ ਜਾਣ ਲਈ ਲੰਮਾ ਸਮਾਂ ਇੰਤਜ਼ਾਰ ਕਰਨਾ ਪਿਆ। ਉੱਥੇ ਹੀ ਹੁਣ ਇਨ੍ਹਾਂ ਪਾਬੰਦੀਆਂ ਨੂੰ ਖੋਲ੍ਹੇ ਜਾਣ ਦਾ ਐਲਾਨ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਵੱਲੋਂ ਸ਼ਨੀਵਾਰ ਨੂੰ ਕਰ ਦਿੱਤਾ ਗਿਆ ਹੈ।
ਜਿੱਥੇ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਨ੍ਹਾਂ ਕਾਰੋਬਾਰੀਆਂ ਅਤੇ ਸੈਲਾਨੀਆਂ ਵੱਲੋਂ ਆਪਣਾ ਕਰੋਨਾ ਟੀਕਾਕਰਨ ਕਰਵਾਂ ਲਿਆ ਗਿਆ ਹੈ, ਉਨ੍ਹਾਂ ਨੂੰ 21 ਫਰਵਰੀ ਤੋਂ ਆਸਟ੍ਰੇਲੀਆ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਜਿੱਥੇ ਹੁਣ ਦੇਸ਼ ਨੂੰ ਆਰਥਿਕ ਹੁਲਾਰਾ ਮਿਲੇਗਾ ਉਥੇ ਹੀ ਆਸਟਰੇਲੀਆ ਵਾਪਸ ਜਾਣ ਵਾਲੇ ਅਸਥਾਈ ਵੀਜ਼ਾ ਧਾਰਕਾਂ ਵਿਦਿਆਰਥੀਆਂ ਅਤੇ ਆਪਣੇ ਪਰਿਵਾਰਾਂ ਨੂੰ ਮਿਲਣ ਦੀ ਤਾਂਘ ਰੱਖਣ ਵਾਲਿਆਂ ਨੂੰ ਖੁੱਲ੍ਹ ਮਿਲ ਗਈ ਹੈ ਅਤੇ ਸਰਕਾਰ ਦੇ ਇਸ ਆਦੇਸ਼ ਦੇ ਅਨੁਸਾਰ ਉਹ ਹੁਣ ਆਸਟ੍ਰੇਲੀਆ ਜਾ ਸਕਦੇ ਹਨ।
ਇਨ੍ਹਾਂ ਸਾਰੇ ਲੋਕਾਂ ਵੱਲੋਂ ਜਿਥੇ ਆਸਟ੍ਰੇਲੀਆ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਦੀ ਸ਼ਲਾਘਾ ਕੀਤੀ ਗਈ ਹੈ। ਉੱਥੇ ਹੀ ਆਸਟ੍ਰੇਲੀਆ ਵੱਲੋਂ 2020 ਵਿੱਚ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਜਿਸ ਨੂੰ ਕਾਫੀ ਲੰਮਾ ਸਮਾਂ ਜ਼ਾਰੀ ਰੱਖਿਆ ਗਿਆ ਹੈ। ਤਾਂ ਜੋ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਆਸਟ੍ਰੇਲੀਆ ਨੂੰ ਬਚਾ ਕੇ ਰੱਖਿਆ ਜਾ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …