Breaking News

ਇਸ ਸੀਨੀਅਰ ਕਾਂਗਰਸੀ ਲੀਡਰ ਦੀ ਹੋਈ ਏਦਾਂ ਮੌਤ ,ਉਡੇ ਸਾਰੇ ਇਲਾਕੇ ਦੇ ਹੋਸ਼

ਆਈ ਤਾਜਾ ਵੱਡੀ ਖਬਰ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਭਵਾਨੀਗੜ੍ਹ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂ ਮੱਘਰ ਸਿੰਘ ਘਾਬਦੀਆ ਦੀ ਅੱਜ ਕੋਰੋਨਾ ਮਹਾਮਾਰੀ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਖ਼ਬਰ ਦਾ ਪਤਾ ਚੱਲਦਿਆਂ ਹੀ ਇਲਾਕੇ ‘ਚ ਸੋਗ ਦੀ ਲਹਿਰ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਹਸਪਤਾਲ ਦੇ ਐੱਸ.ਐੱਮ.ਓ. ਡਾਕਟਰ ਪ੍ਰਵੀਨ ਗਰਗ ਨੇ ਦੱਸਿਆ ਕਿ ਸਥਾਨਕ ਬਖੋਪੀਰ ਰੋਡ ਦੇ ਨਿਵਾਸੀ ਮੱਘਰ ਸਿੰਘ ਪੁੱਤਰ ਜੰਗ ਸਿੰਘ (66) ਦੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਮੌਤ ਹੋ ਗਈ।

ਉਨ੍ਹਾਂ ਦੱÎਸਿਆ ਕਿ ਬੀਤੇ ਦਿਨੀਂ ਸਾਹ ਲੈਣ ‘ਚ ਦਿੱਕਤ ਆਉਣ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਕੋਰੋਨਾ ਦੀ ਜਾਂਚ ਕੀਤੀ ਗਈ ਤਾਂ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ। ਜਿਨ੍ਹਾਂ ਦੀ ਬੀਤੀ
ਸੀਨੀਅਰ ਕਾਂਗਰਸੀ ਆਗੂ ਮੱਘਰ ਸਿੰਘ ਘਾਬਦੀਆ ਦੀ ਅਚਾਨਕ ਮੌਤ ਹੋ ਜਾਣ ‘ਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਪ੍ਰਦੀਪ ਕੱਦ ਅਤੇ ਹਰੀ ਸਿੰਘ ਫੱਗੂਵਾਲਾ ਚੇਅਰਮੈਨ ਮਾਰਕਿਟ ਕਮੇਟੀ, ਵਰਿੰਦਰ ਪੰਨਵਾਂ ਚੇਅਰਮੈਨ ਬਲਾਕ ਸੰਮਤੀ, ਜਗਤਾਰ ਸ਼ਰਮਾ ਨਿੱਜੀ ਸਹਾਇਕ ਕੈਬਨਿਟ ਮੰਤਰੀ, ਰਾਜਿੰਦਰ ਰਾਜਾ ਚੇਅਰਮੈਨ, ਸੁਖਮਹਿੰਦਰਪਾਲ ਸਿੰਘ ਤੂਰ ਸਾਬਕਾ ਪ੍ਰਧਾਨ ਨਗਰ ਕੌਂਸਲ, ਰਣਜੀਤ ਸਿੰਘ ਤੂਰ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਕਪਿਲ ਦੇਵ ਗਰਗ ਡਾਇਰੈਕਟਰ ਪੀ.ਆਰ.ਟੀ.ਸੀ, ਸੰਜੂ ਵਰਮਾ ਸਮੇਤ ਹੋਰ ਵੱਖ ਵੱਖ ਸੰਸਥਾਵਾਂ ਦੇ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …