Breaking News

ਇਹਨਾਂ 16 ਦੇਸ਼ਾਂ ਚ ਭਾਰਤੀ ਬਿੰਨਾ ਵੀਜੇ ਦੇ ਜਾ ਸਕਦੇ ਹਨ – ਸਰਕਾਰ ਨੇ ਦਿੱਤੀ ਜਾਣਕਾਰੀ

16 ਦੇਸ਼ਾਂ ਚ ਭਾਰਤੀ ਬਿੰਨਾ ਵੀਜੇ ਦੇ ਜਾ ਸਕਦੇ ਹਨ

ਭਾਰਤੀ ਲੋਕ ਘੁੰਮਣ ਫਿਰਨ ਦੇ ਬਹੁਤ ਜਿਆਦਾ ਸ਼ੋਕੀਨ ਹਨ। ਦੁਨੀਆਂ ਦਾ ਕੋਈ ਦੇਸ਼ ਅਜਿਹਾ ਨਹੀਂ ਹੈ ਜਿਥੇ ਭਾਰਤੀ ਲੋਕ ਘੁੰਮਣ ਨਹੀਂ ਜਾਂਦੇ। ਇਹਨਾਂ ਮੁਲਕਾਂ ਲਈ ਭਾਰਤੀ ਲੋਕਾਂ ਨੂੰ ਵੀਜਾ ਲੈਣਾ ਪੈਂਦਾ ਹੈ। ਪਰ ਕਈ ਅਜਿਹੇ ਮੁਲਕ ਵੀ ਹਨ ਜਿਥੇ ਭਾਰਤੀ ਪਾਸਪੋਰਟ ਵਾਲਿਆਂ ਨੂੰ ਵੀਜਾ ਲੈਣ ਦੀ ਕੋਈ ਜਰੂਰਤ ਨਹੀ ਹੁੰਦੀ ਇਸ ਗਲ੍ਹ ਦੀ ਜਾਣਕਾਰੀ ਸਰਕਾਰ ਨੇ ਦਿੱਤੀ ਹੈ।

ਨਵੀਂ ਦਿੱਲੀ- ਰਾਜ ਸਭਾ ਨੂੰ ਇੱਕ ਲਿਖਤੀ ਜਵਾਬ ਵਿੱਚ ਮੁਰਲੀਧਰਨ ਨੇ ਕਿਹਾ ਕਿ 43 ਦੇਸ਼ ਵੀਜ਼ਾ-ਆਨ-ਅਰਾਇਲ ਵਾਲੀ ਸਹੂਲਤ ਪ੍ਰਦਾਨ ਕਰਦੇ ਹਨ ਅਤੇ 36 ਦੇਸ਼ ਭਾਰਤੀ ਸਧਾਰਣ ਪਾਸਪੋਰਟ ਧਾਰਕਾਂ ਨੂੰ ਈ-ਵੀਜ਼ਾ ਸਹੂਲਤ ਪ੍ਰਦਾਨ ਕਰਦੇ ਹਨ।
ਇਨ੍ਹਾਂ ਦੇਸ਼ਾਂ ਲਈ ਵੀਜ਼ਾ ਦੀ ਜਰੂਰਤ ਨਹੀਂ – ਉਹ ਦੇਸ਼ ਜਿਨ੍ਹਾਂ ਦੀ ਯਾਤਰਾ ਲਈ ਵੀਜ਼ੇ ਦੀ ਜ਼ਰੂਰਤ ਨਹੀਂ ਹੁੰਦੀ

ਉਹ ਹਨ – ਬਾਰਬਾਡੋਸ, ਭੂਟਾਨ, ਡੋਮਿਨਿਕਾ, ਗ੍ਰੇਨਾਡਾ, ਹੈਤੀ, ਹਾਂਗ ਕਾਂਗ ਐਸਏਆਰ (SAR), ਮਾਲਦੀਵਜ਼, ਮਾਰੀਸ਼ਸ, ਮੋਂਟਸੇਰਟ, ਨੇਪਾਲ, ਨਿਊ ਦੀਪ, ਸਮੋਆ, ਸੇਨੇਗਲ , ਤ੍ਰਿਨੀਦਾਦ ਅਤੇ ਟੋਬੈਗੋ, ਸੇਂਟ ਵਿਨਸੈਂਟ ਅਤੇ ਗ੍ਰੇਨੇਡਾਇਨਜ਼ ਅਤੇ ਸਰਬੀਆ। ਇਨ੍ਹਾਂ ਦੇਸ਼ਾਂ ਲਈ ਵੀਜ਼ਾ ਦੀ ਜਰੂਰਤ ਨਹੀਂ – ਉਹ ਦੇਸ਼ ਜਿਨ੍ਹਾਂ ਦੀ ਯਾਤਰਾ ਲਈ ਵੀਜ਼ੇ ਦੀ ਜ਼ਰੂਰਤ ਨਹੀਂ ਹੁੰਦੀ ਉਹ ਹਨ – ਬਾਰਬਾਡੋਸ, ਭੂਟਾਨ, ਡੋਮਿਨਿਕਾ, ਗ੍ਰੇਨਾਡਾ, ਹੈਤੀ, ਹਾਂਗ ਕਾਂਗ ਐਸਏਆਰ (SAR), ਮਾਲਦੀਵਜ਼, ਮਾਰੀਸ਼ਸ, ਮੋਂਟਸੇਰਟ, ਨੇਪਾਲ, ਨਿਊ ਦੀਪ, ਸਮੋਆ, ਸੇਨੇਗਲ , ਤ੍ਰਿਨੀਦਾਦ ਅਤੇ ਟੋਬੈਗੋ, ਸੇਂਟ ਵਿਨਸੈਂਟ ਅਤੇ ਗ੍ਰੇਨੇਡਾਇਨਜ਼ ਅਤੇ ਸਰਬੀਆ।ਇਨ੍ਹਾਂ ਦੇਸ਼ਾਂ ਲਈ ਵੀਜ਼ਾ ਦੀ ਜਰੂਰਤ ਨਹੀਂ – ਉਹ ਦੇਸ਼ ਜਿਨ੍ਹਾਂ ਦੀ ਯਾਤਰਾ ਲਈ ਵੀਜ਼ੇ ਦੀ ਜ਼ਰੂਰਤ ਨਹੀਂ ਹੁੰਦੀ ਉਹ ਹਨ – ਬਾਰਬਾਡੋਸ, ਭੂਟਾਨ, ਡੋਮਿਨਿਕਾ, ਗ੍ਰੇਨਾਡਾ, ਹੈਤੀ, ਹਾਂਗ ਕਾਂਗ ਐਸਏਆਰ (SAR), ਮਾਲਦੀਵਜ਼, ਮਾਰੀਸ਼ਸ, ਮੋਂਟਸੇਰਟ, ਨੇਪਾਲ, ਨਿਊ ਦੀਪ, ਸਮੋਆ, ਸੇਨੇਗਲ , ਤ੍ਰਿਨੀਦਾਦ ਅਤੇ ਟੋਬੈਗੋ, ਸੇਂਟ ਵਿਨਸੈਂਟ ਅਤੇ ਗ੍ਰੇਨੇਡਾਇਨਜ਼ ਅਤੇ ਸਰਬੀਆ।

ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਈਰਾਨ, ਇੰਡੋਨੇਸ਼ੀਆ ਅਤੇ ਮਿਆਂਮਾਰ ਉਨ੍ਹਾਂ ਦੇਸ਼ਾਂ ਵਿਚੋਂ ਹਨ ਜੋ ਵੀਜ਼ਾ-ਆਨ-ਅਰਾਇਵਲ ਦੀ ਸਹੂਲਤ ਦਿੰਦੇ ਹਨ ਅਤੇ ਸ੍ਰੀਲੰਕਾ, ਨਿਊਜ਼ੀਲੈਂਡ ਅਤੇ ਮਲੇਸ਼ੀਆ 26 ਦੇਸ਼ਾਂ ਦੇ ਸਮੂਹ ਵਿਚ ਸ਼ਾਮਲ ਹਨ ਜਿਨ੍ਹਾਂ ਕੋਲ ਈ-ਵੀਜ਼ਾ ਸਹੂਲਤ ਹੈ। ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਈਰਾਨ, ਇੰਡੋਨੇਸ਼ੀਆ ਅਤੇ ਮਿਆਂਮਾਰ ਉਨ੍ਹਾਂ ਦੇਸ਼ਾਂ ਵਿਚੋਂ ਹਨ ਜੋ ਵੀਜ਼ਾ-ਆਨ-ਅਰਾਇਵਲ ਦੀ ਸਹੂਲਤ ਦਿੰਦੇ ਹਨ ਅਤੇ ਸ੍ਰੀਲੰਕਾ, ਨਿਊਜ਼ੀਲੈਂਡ ਅਤੇ ਮਲੇਸ਼ੀਆ 26 ਦੇਸ਼ਾਂ ਦੇ ਸਮੂਹ ਵਿਚ ਸ਼ਾਮਲ ਹਨ ਜਿਨ੍ਹਾਂ ਕੋਲ ਈ-ਵੀਜ਼ਾ ਸਹੂਲਤ ਹੈ।
ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਈਰਾਨ, ਇੰਡੋਨੇਸ਼ੀਆ ਅਤੇ ਮਿਆਂਮਾਰ ਉਨ੍ਹਾਂ ਦੇਸ਼ਾਂ ਵਿਚੋਂ ਹਨ ਜੋ ਵੀਜ਼ਾ-ਆਨ-ਅਰਾਇਵਲ ਦੀ ਸਹੂਲਤ ਦਿੰਦੇ ਹਨ ਅਤੇ ਸ੍ਰੀਲੰਕਾ, ਨਿਊਜ਼ੀਲੈਂਡ ਅਤੇ ਮਲੇਸ਼ੀਆ 26 ਦੇਸ਼ਾਂ ਦੇ ਸਮੂਹ ਵਿਚ ਸ਼ਾਮਲ ਹਨ ਜਿਨ੍ਹਾਂ ਕੋਲ ਈ-ਵੀਜ਼ਾ ਸਹੂਲਤ ਹੈ।

ਮੰਤਰੀ ਨੇ ਕਿਹਾ ਕਿ ਸਰਕਾਰ ਅੰਤਰਰਾਸ਼ਟਰੀ ਯਾਤਰਾ ਨੂੰ ਸੌਖਾ ਬਣਾਉਣ ਦੇ ਮੱਦੇਨਜ਼ਰ ਭਾਰਤੀਆਂ ਨੂੰ ਵੀਜ਼ਾ ਮੁਕਤ ਯਾਤਰਾ, ਵੀਜ਼ਾ-ਆਨ-ਅਰਾਈਵਲ ਅਤੇ ਈ-ਵੀਜ਼ਾ ਸਹੂਲਤਾਂ ਦੀ ਪੇਸ਼ਕਸ਼ ਕਰਨ ਵਾਲੇ ਦੇਸ਼ਾਂ ਦੀ ਗਿਣਤੀ ਵਧਾਉਣ ਦੇ ਯਤਨ ਕਰ ਰਹੀ ਹੈ। ਮੰਤਰੀ ਨੇ ਕਿਹਾ ਕਿ ਸਰਕਾਰ ਅੰਤਰਰਾਸ਼ਟਰੀ ਯਾਤਰਾ ਨੂੰ ਸੌਖਾ ਬਣਾਉਣ ਦੇ ਮੱਦੇਨਜ਼ਰ ਭਾਰਤੀਆਂ ਨੂੰ ਵੀਜ਼ਾ ਮੁਕਤ ਯਾਤਰਾ, ਵੀਜ਼ਾ-ਆਨ-ਅਰਾਈਵਲ ਅਤੇ ਈ-ਵੀਜ਼ਾ ਸਹੂਲਤਾਂ ਦੀ ਪੇਸ਼ਕਸ਼ ਕਰਨ ਵਾਲੇ ਦੇਸ਼ਾਂ ਦੀ ਗਿਣਤੀ ਵਧਾਉਣ ਦੇ ਯਤਨ ਕਰ ਰਹੀ ਹੈ। ਮੰਤਰੀ ਨੇ ਕਿਹਾ ਕਿ ਸਰਕਾਰ ਅੰਤਰਰਾਸ਼ਟਰੀ ਯਾਤਰਾ ਨੂੰ ਸੌਖਾ ਬਣਾਉਣ ਦੇ ਮੱਦੇਨਜ਼ਰ ਭਾਰਤੀਆਂ ਨੂੰ ਵੀਜ਼ਾ ਮੁਕਤ ਯਾਤਰਾ, ਵੀਜ਼ਾ-ਆਨ-ਅਰਾਈਵਲ ਅਤੇ ਈ-ਵੀਜ਼ਾ ਸਹੂਲਤਾਂ ਦੀ ਪੇਸ਼ਕਸ਼ ਕਰਨ ਵਾਲੇ ਦੇਸ਼ਾਂ ਦੀ ਗਿਣਤੀ ਵਧਾਉਣ ਦੇ ਯਤਨ ਕਰ ਰਹੀ ਹੈ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …