Breaking News

ਇੰਗਲੈਂਡ ਤੋਂ ਆਈ ਇਹ ਵੱਡੀ ਤਾਜਾ ਚੰਗੀ ਖਬਰ – ਲੋਕਾਂ ਨੇ ਮਨਾਇਆ ਸ਼ੁਕਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਕਹਿਰ ਨੇ ਜਿੱਥੇ ਪੂਰੇ ਵਿਸ਼ਵ ਵਿੱਚ ਹੀ ਆਪਣਾ ਅਸਰ ਦਿਖਾਇਆ ਹੈ। ਉੱਥੇ ਹੀ ਇਸ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕ ਇਸ ਦੁਨੀਆ ਤੋਂ ਚਲੇ ਗਏ। ਜਿਨ੍ਹਾਂ ਦੀ ਕਮੀ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ । ਬਹੁਤ ਸਾਰੇ ਦੇਸ਼ਾਂ ਵਿੱਚ ਇਸ ਕਰੋਨਾ ਨੇ ਤਬਾਹੀ ਮਚਾਈ ਹੈ। ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਟੀਕਾਕਰਣ ਆਰੰਭ ਕੀਤਾ ਗਿਆ ਹੈ,ਉੱਥੇ ਹੀ ਕਈ ਦੇਸ਼ਾਂ ਵਿੱਚ ਸਖ਼ਤ ਪਾਬੰਦੀਆਂ ਦੇ ਨਾਲ ਕਰੋਨਾ ਉਪਰ ਕਾਬੂ ਪਾਇਆ ਗਿਆ ਹੈ। ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ

ਵੀ ਮੁੜ ਕਈ ਦੇਸ਼ਾਂ ਵਿੱਚ ਤਾਲਾ ਬੰਦੀ ਕੀਤੀ ਜਾ ਰਹੀ ਹੈ। ਜਿਸ ਸਦਕੇ ਇਸ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਹੁਣ ਇੰਗਲੈਂਡ ਤੋਂ ਇੱਕ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਲੋਕਾਂ ਵੱਲੋਂ ਸ਼ੁਕਰ ਮਨਾਇਆ ਗਿਆ ਹੈ। ਜਿੱਥੇ ਦੁਨੀਆਂ ਦਾ ਸਭ ਤੋਂ ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਕਰੋਨਾ ਦੀ ਚਪੇਟ ਵਿੱਚ ਸਭ ਤੋਂ ਵਧੇਰੇ ਆਇਆ ਹੈ। ਜਿੱਥੇ ਕਰੋਨਾ ਦੇ ਸਭ ਤੋਂ ਵਧੇਰੇ ਮਰੀਜ਼ ਹਨ। ਉੱਥੇ ਹੀ ਹੁਣ ਇੰਗਲੈਂਡ ਵਿਚ ਵੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਆ ਰਹੀ ਹੈ। ਜਿਸ ਨਾਲ ਲੋਕਾਂ ਵਿਚ ਖੁਸ਼ੀ ਪਾਈ ਜਾ

ਰਹੀ ਹੈ। ਕਿਉਕਿ ਇੰਗਲੈਂਡ ਵਿੱਚ ਹੀ ਕਰੋਨਾ ਦੇ ਨਵੇਂ ਵੇਰੀਐਂਟ ਨੂੰ ਲੈ ਕੇ ਲੋਕਾਂ ਵਿੱਚ ਬਹੁਤ ਜ਼ਿਆਦਾ ਦਹਿਸ਼ਤ ਦਾ ਮਹੌਲ ਰਿਹਾ ਹੈ । ਹੁਣ ਇੰਗਲੈਂਡ ਦੀ ਰਾਜਧਾਨੀ ਲੰਡਨ ਵਿੱਚ ਪਿਛਲੇ ਛੇ ਮਹੀਨਿਆਂ ਤੋਂ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਜਾ ਰਹੀ ਹੈ। ਹੁਣ ਮਾਰਚ ਦੇ ਇਸ ਮਹੀਨੇ ਦੇ 28 ਦਿਨਾਂ ਦੌਰਾਨ ਕੋਈ ਵੀ ਕਰੋਨਾ ਨਾਲ ਨਵੀਂ ਮੌਤ ਹੋਣ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ। ਜਿੱਥੇ ਹੁਣ ਤੱਕ ਇੰਗਲੈਂਡ ਵਿੱਚ ਬਹੁਤ ਲੋਕ ਉਨ੍ਹਾਂ ਦੀ ਭੇਂਟ ਚੜ ਚੁੱਕੇ ਹਨ। ਵਾਇਰਸ ਦੇ ਘਟ ਰਹੇ ਪ੍ਰਭਾਵ ਅਤੇ

ਕਰੋਨਾ ਟੀਕਾਕਰਨ ਕਰਨ ਸਰਕਾਰ ਵੱਲੋਂ ਤਾਲਾ ਬੰਦੀ ਵਿੱਚ ਪੜਾਅਵਾਰ ਢਿੱਲ ਦਿੱਤੀ ਜਾ ਰਹੀ ਹੈ। ਜਿੱਥੇ ਕਰੋਨਾ ਨਾਲ ਹੋਣ ਵਾਲੀ ਮੌਤ ਦਰ ਵਿੱਚ ਕਮੀ ਆਈ ਹੈ ਉਥੇ ਹੀ ਕਰੋਨਾ ਕੇਸਾਂ ਵਿਚ ਵੀ ਕਮੀ ਦਰਜ ਕੀਤੀ ਜਾ ਰਹੀ ਹੈ। ਪਿਛਲੇ ਸਾਲ ਪਹਿਲੀ ਲਹਿਰ ਦੌਰਾਨ ਜਿੱਥੇ ਇਕ ਦਿਨ ਵਿਚ ਲਗਭਗ 230 ਮੌਤਾਂ ਹੋਈਆਂ ਸਨ। ਐਤਵਾਰ ਨੂੰ ਪੂਰੇ ਬ੍ਰਿਟੇਨ ਵਿੱਚ 19 ਮੌਤਾਂ ਕਰੋਨਾ ਕਾਰਨ ਹੋਈਆਂ ਹਨ। ਜੋ 17 ਸਤੰਬਰ ਤੋਂ ਬਾਅਦ ਸਭ ਤੋਂ ਘੱਟ ਅੰਕੜਾ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …