Breaking News

ਇੰਟਰਨੈਸ਼ਨਲ ਫਲਾਈਟ: 96 ਘੰਟੇ ਬਾਰੇ ਇੰਡੀਆ ਤੋਂ ਆਈ ਇਹ ਵੱਡੀ ਖਬਰ ਹੋ ਜਾਵੋ ਸਾਵਧਾਨ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਨੂੰ ਲੈ ਕੇ ਏਅਰ ਇੰਡੀਆ ਐਕਸਪ੍ਰੈੱਸ ਨੇ ਮੰਗਲਵਾਰ ਨੂੰ ਸੰਯੁਕਤ ਅਰਬ ਅਮੀਰਾਤ (UAE) ਦੀ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ। ਇਸ ਮੁਤਾਬਿਕ 12 ਸਾਲ ਤੋਂ ਜ਼ਿਆਦਾ ਉਮਰ ਵਾਲੇ ਯਾਤਰੀਆਂ ਨੂੰ ਯਾਤਰਾ ਤੋਂ ਜਹਾਜ਼ ਦੀ ਵੈਬਸਾਈਟ ‘ਤੇ ਕੋਰੋਨਾ ਨੈਗੇਟਿਵ ਪੀਸੀਆਰ ਟੈਸਟ ਦੀ ਜਾਣਕਾਰੀ ਦੇਣੀ ਹੋਵੇਗੀ। ਨਿਰਦੇਸ਼ ‘ਚ ਇਹ ਵੀ ਕਿਹਾ ਗਿਆ ਹੈ ਕਿ ਇਹ ਰਿਪੋਰਟ ਰਵਾਨਗੀ ਤੋਂ 96 ਘੰਟੇ ਪਹਿਲਾਂ ਦੀ ਨਹੀਂ ਹੋਣਾ ਚਾਹੀਦੀ। ਇਹ ਰਿਪੋਰਟ ਸਰਕਾਰ ਤੋਂ ਮਾਨਤਾ ਪ੍ਰਾਪਤ ਲੈਬ ਜਾਂ screening.purehealth.ae ਵੈੱਬਸਾਈਟ ‘ਤੇ ਮੌਜੂਦ ਪ੍ਰਮਾਣਿਤ ਲੈਬ ਦੇ ਹੀ ਹੋਣੇ ਚਾਹੀਦੇ।

ਵਰਤਮਾਨ ‘ਚ, ਭਾਰਤ ‘ਚ ਅੰਤਰਰਾਸ਼ਟਰੀ ਜਹਾਜ਼ਾਂ ਤੋਂ ਵਿਦੇਸ਼ ਆ ਰਹੇ ਲੋਕਾਂ ਲਈ ਸੱਤ-ਦਿਨਾਂ ਦਾ ਇੰਸਟੀਟਿਊਨਿਸ਼ਲ ਕੁਆਰੰਟਾਈਨ ਤੇ ਸੱਤ-ਦਿਨ ਦਾ ਹੋਮ ਕੁਆਰੰਟਾਈਨ ਜ਼ਰੂਰੀ ਹੈ। ਹਾਲਾਂਕਿ, ਨੈਗੇਟਿਵ ਆਰਟੀ-ਪੀਸੀਆਰ ਟੈਸਟ ਰਿਪੋਰਟ ਸੌਂਪਣ ਵਾਲਿਆਂ ਨੂੰ ਇਸ ‘ਚ ਛੋਟ ਦੇ ਦਿੱਤੀ ਗਈ ਹੈ। ਇਹ ਰਿਪੋਰਟ ਜਹਾਜ਼ ਦੇ ਉਡਾਨ ਭਰਨ ਤੋਂ 96 ਘੰਟੇ ਤੋਂ ਪਹਿਲਾਂ ਦਾ ਨਹੀਂ ਹੋਣਾ ਚਾਹੀਦਾ। ਇਸ ਤੋਂ ਇਲਾਵਾ ਸਿਰਫ਼ ਉਨ੍ਹਾਂ ਕ੍ਰੂ ਮੈਂਬਰਜ਼ ਨੂੰ ਜਹਾਜ਼ ਸੰਚਾਲਿਤ ਕਰਨ ਦੀ ਮਨਜ਼ੂਰੀ ਹੈ, ਜਿਨ੍ਹਾਂ ਦਾ ਕੋਰੋਨਾ ਟੈਸਟ ਨੈਗੇਟਿਵ ਹੁੰਦਾ ਹੈ।

ਪਾਕਿਸਤਾਨ ‘ਚ ਖੁੱਲ੍ਹਣਗੇ ਚੀਨੀ ਕੰਪਨੀਆਂ ਦੇ ਖੇਤਰੀ ਦਫ਼ਤਰ
ਦੱਸ ਦੇਈਏ ਕਿ ਭਾਰਤ ‘ਚ ਕੋਰੋਨਾ ਦੇ 31 ਲੱਖ ਤੋਂ ਜ਼ਿਆਦਾ ਮਾਮਲੇ ਹੋ ਗਏ ਹਨ। ਸਿਹਤ ਮੰਤਰਾਲੇ ਮੁਤਾਬਿਕ ਦੇਸ਼ ‘ਚ ਹੁਣ ਤਕ ਕੋਰੋਨਾ ਦੇ ਕੁੱਲ 31 ਲੱਖ 67 ਹਜ਼ਾਰ 324 ਮਾਮਲੇ ਸਾਹਮਣੇ ਆ ਗਏ ਹਨ। ਇਨ੍ਹਾਂ ‘ਚ ਸੱਤ ਲੱਖ 348 ਐਕਟਿਵ ਕੇਸ ਹਨ। 24 ਲੱਖ ਚਾਰ ਹਜ਼ਾਰ 585 ਮਰੀਜ਼ ਠੀਕ ਹੋ ਗਏ ਹਨ ਤੇ 58 ਹਜ਼ਾਰ 390 ਮਰੀਜ਼ਾਂ ਦੀ ਮੌਤ ਹੋ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …