Breaking News

ਇੰਡੀਆ ਚ ਇਥੇ ਵਾਪਰਿਆ ਭਿਆਨਕ ਹਵਾਈ ਹਾਦਸਾ, ਜਹਾਜ ਹੋਇਆ ਕਰੈਸ਼

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਦੌਰ ਵਿੱਚ ਜਿੱਥੇ ਹਵਾਈ ਉਡਾਨਾਂ ਉੱਤੇ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਹੈ ਕਿ ਲੋਕਾਂ ਨੂੰ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਕਾਫ਼ੀ ਸਮਾਂ ਇੰਤਜ਼ਾਰ ਕਰਨਾ ਪਿਆ ਸੀ। ਕਰੋਨਾ ਪਾਬੰਧੀਆਂ ਦੇ ਚਲਦਿਆਂ ਹੋਇਆਂ ਜਿੱਥੇ ਹਵਾਈ ਉਡਾਨਾਂ ਨੂੰ ਮੁਅੱਤਲ ਕੀਤਾ ਗਿਆ ਸੀ ਅਤੇ ਕੁਝ ਖਾਸ ਉਡਾਨਾ ਨੂੰ ਸ਼ੁਰੂ ਕੀਤਾ ਗਿਆ ਸੀ ਜਿਸ ਸਦਕਾ ਯਾਤਰੀਆਂ ਨੂੰ ਨਵੀਂ ਮੰਜ਼ਿਲ ਤਕ ਪਹੁੰਚਾਇਆ ਜਾ ਸਕੇ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿਥੇ ਮੁੜ ਜਿੰਦਗੀ ਨੂੰ ਲੀਹ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਉੱਥੇ ਹੀ ਇਕ ਤੋਂ ਬਾਅਦ ਇਕ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅਜਿਹੇ ਮਾਮਲੇ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਹੁਣ ਇੱਥੇ ਉਡਾਣ ਭਰਦੇ ਸਮੇਂ ਅਚਾਨਕ ਹੀ ਹਵਾਈ ਜਹਾਜ਼ ਦੇ ਟਾਇਰ ਵਿੱਚ ਅੱਗ ਲੱਗਣ ਤੋਂ ਬਾਅਦ ਹੇਠਾਂ ਧਰਤੀ ਤੇ ਡਿੱਗਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਰੋਮ ਤੋਂ ਸਾਹਮਣੇ ਆਇਆ ਹੈ। ਜਿੱਥੇ ਇਟਲੀ ਦੇ ਟਾਰਾਂਟੋ ਵਿੱਚ ਵਾਪਰੇ ਇਸ ਹਾਦਸੇ ਦੀਆਂ ਕਈ ਵੀਡੀਓ ਵੀ ਸੋਸ਼ਲ ਮੀਡੀਆ ਅਤੇ ਸਾਂਝੀਆਂ ਕੀਤੀਆਂ ਗਈਆਂ ਹਨ।

ਇਹ ਉਸ ਸਮੇਂ ਵਾਪਰਿਆ ਜਦੋਂ ਕੋਈ ਬੋਇੰਗ 747 ਦੇ ਟਾਇਰ ਨੂੰ ਅੱਗ ਲੱਗ ਗਈ। ਉਡਾਣ ਭਰਨ ਦੇ ਸਮੇਂ ਹਵਾਈ ਜਹਾਜ਼ ਦੇ ਉੱਪਰ ਵਲ ਨੂੰ ਵਧਦੇ ਹੋਏ ਉਸ ਟਾਈਮ ਟਾਇਰ ਤੇ ਅੱਗ ਹੋਈ ਸੀ ਗਈ । ਇਸ ਘਟਨਾ ਦਾ ਖੁਲਾਸਾ ਹੁੰਦੇ ਹੀ ਤੁਰੰਤ ਸੁਰੱਖਿਅਤ ਉਤਾਰੇ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਇਸੇ ਦੌਰਾਨ ਇਹ ਏਕ ਆਸ ਕਰਦੇ ਹੋਏ ਇਸ ਦਾ ਪਹਿਲਾ ਟੁੱਟ ਕੇ ਹੇਠਾਂ ਡਿੱਗ ਪਿਆ, ਟਾਇਰ ਹਵਾ ਵਿਚ ਉਛਲ ਦਾ ਹੋਇਆ ਹਵਾਈ ਅੱਡੇ ਤੋਂ ਬਾਹਰ ਨਿਕਲ਼ ਗਿਆ। ਉਥੇ ਬਹੁਤ ਸਾਰੇ ਲੋਕਾਂ ਵੱਲੋਂ ਇਸ ਬਾਰੇ ਵੱਖ-ਵੱਖ ਪ੍ਰਤੀਕਿਰਿਆ ਦਿੱਤੀ ਗਈ ਹੈ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਜਹਾਜ਼ ਉਤਾਰੇ ਜਾਣ ਵਾਸਤੇ ਅਰਦਾਸ ਕੀਤੀ ਗਈ।

ਕਿ ਜਹਾਜ਼ ਵਿਚਲੇ ਪਹਿਲਾਂ ਸਾਰੇ ਵਿਅਕਤੀ ਨੂੰ ਸੁਰੱਖਿਅਤ ਬਚਾ ਲਿਆ ਜਾਵੇਗਾ।। ਡੇਢ ਘੰਟੇ ਤੱਕ ਜਿੱਥੇ ਜਹਾਜ਼ ਨੂੰ ਉੱਪਰ ਹੀ ਅਸਮਾਨ ਵਿਚ ਉਡਾਰੀਆਂ ਗਿਆ ਤਾਂ ਜੋ ਉਸ ਦਾ ਤੇਲ ਖਤਮ ਹੋ ਜਾਵੇ ਅਤੇ ਉਸ ਤੋਂ ਬਾਅਦ ਇਸ ਜਹਾਜ਼ ਨੂੰ ਅਮਰੀਕਾ ਦੇ ਉੱਤਰੀ ਕੈਰੋਲੀਨਾ ਸੂਬੇ ਵਿਚ ਉਤਾਰਿਆ ਗਿਆ। ਜਿੱਥੇ ਇਸ ਦੀ ਸੁਰੱਖਿਅਤ ਲੈਂਡਿੰਗ ਕਰਵਾਈ ਗਈ। ਇਕਠੇ ਜਹਾਜ਼ ਵਿੱਚੋਂ ਚੰਗਿਆੜੀਆਂ ਨਿਕਲਣ ਤੋਂ ਬਾਅਦ ਵਾਪਰੀ ਸੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …