ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਵਿਚ ਜਿਥੇ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੇ ਮਾਮਲੇ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਕਰੋਨਾ ਦੇ ਨਵੇਂ ਰੂਪ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਕਰੋਨਾ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਕਈ ਦੇਸ਼ਾਂ ਵਿੱਚ ਜਿਥੇ ਲੋਕਾਂ ਨੂੰ ਫਿਰ ਤੋਂ ਮਾਸਕ ਪਹਿਨਣ ਅਤੇ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਸਖ਼ਤੀ ਨਾਲ ਲਾਗੂ ਕੀਤੇ ਜਾ ਰਹੇ ਹਨ। ਪਹਿਲਾ ਜਿੱਥੇ ਕਰੋਨਾ ਟੀਕਾ ਕਰਨ ਤੋਂ ਬਾਅਦ ਕਰੋਨਾ ਕੇਸਾਂ ਵਿੱਚ ਕਮੀ ਆ ਜਾਣ ਤੇ ਮੁੜ ਹਵਾਈ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ, ਇਸ ਕਰੋਨਾ ਦੀ ਉਤਪਤੀ ਚੀਨ ਤੋਂ ਹੋਈ ਸੀ ਉਥੇ ਹੀ ਫਿਰ ਕਰੋ ਤਾਂ ਕਿ ਹਰ ਇੱਕ ਵਾਰ ਹੋਣ ਦੇ ਕਈ ਸ਼ਹਿਰਾਂ ਵਿਚ ਦੇਖਿਆ ਜਾ ਰਿਹਾ ਹੈ ਜਿਥੇ ਸ਼ੰਘਾਈ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ।
ਹੁਣ ਇੰਡੀਆ ਵਾਲਿਆ ਲਈ ਖ਼ਤਰੇ ਦੀ ਘੰਟੀ ਇਕ ਵਾਰ ਫਿਰ ਬਚ ਗਈ ਹੈ ਇਕ ਹਫ ਇਕ ਹਫ਼ਤੇ ਦੌਰਾਨ ਕਰੋਂ ਅਜਿਹੇ ਮਾਮਲੇ ਸਾਹਮਣੇ ਆਉਣ ਨਾਲ ਉਨ੍ਹਾਂ ਦੀ ਚੌਥੀ ਲਹਿਰ ਪ੍ਰਤੀ ਚਿੰਤਾ ਵੱਧ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਜਿੱਥੇ ਦੇਸ਼ ਦੇ ਕਈ ਸੂਬਿਆਂ ਵਿੱਚ ਕਰੋਨਾ ਦੇ ਮਾਮਲੇ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਨ੍ਹਾਂ ਵਿੱਚ ਕੇਰਲ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਰਾਜ ਸ਼ਾਮਲ ਹਨ। ਉਥੇ ਹੀ ਕਰ ਉਨ੍ਹਾਂ ਦੇ ਮਾਮਲਿਆਂ ਵਿਚ ਵਧ ਰਹੀ ਗਿਣਤੀ ਭਾਰਤ ਵਾਸੀਆਂ ਲਈ ਇਕ ਵਾਰ ਫਿਰ ਤੋਂ ਖ਼ਤਰੇ ਦੀ ਘੰਟੀ ਸਾਬਤ ਹੋ ਰਹੀ ਹੈ।
ਜਿਥੇ ਭਰੂਣ ਦੀ ਚੌਥੀ ਲਹਿਰ ਆਉਣ ਵਾਲੇ ਦਿਨਾਂ ਵਿੱਚ ਆਉਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਜਾ ਰਿਹਾ ਹੈ। ਗਿਆਨ ਧਿਆਨ ਦੇ ਵਿਚ ਜਿਥੇ ਪਿਛਲੇ ਦਿਨੀਂ ਗਿਰਾਵਟ ਦਰਜ ਕੀਤੀ ਗਈ ਸੀ ਉਥੇ ਹੀ ਹੁਣ ਮੁੜ ਤੋਂ ਕੇਸ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਸਮੇਂ ਉੱਤਰ ਪ੍ਰਦੇਸ਼ ਦਿੱਲੀ ਅਤੇ ਹਰਿਆਣਾ ਰਾਜਾਂ ਵਿੱਚ ਘਰ ਉਨ੍ਹਾਂ ਦੇ ਮਾਮਲਿਆਂ ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।
ਇਨ੍ਹਾਂ ਸੂਬਿਆਂ ਦੇ ਵਿੱਚ ਪਿਛਲੇ ਸੱਤ ਦਿਨਾਂ ਦੇ ਦੌਰਾਨ 4,900 ਇਸ ਦੇ ਮੁਕਾਬਲੇ 6,610 ਮਾਮਲੇ ਦਰਜ ਕੀਤੇ ਗਏ ਹਨ ਉਥੇ ਹੀ ਕੇਰਲਾ ਤੇ ਅੰਕੜਿਆਂ ਨੂੰ ਜੋੜ ਕੇ ਕੁਲ ਮਾਮਲੇ 7,010 ਮਾਮਲੇ ਦੇਸ਼ ਅੰਦਰ ਪਿਛਲੇ ਇਕ ਹਫ਼ਤੇ ਦੌਰਾਨ ਸਾਹਮਣੇ ਆ ਚੁੱਕੇ ਹਨ। ਉਥੇ ਹੀ ਦੱਸਿਆ ਗਿਆ ਹੈ ਕਿ ਦੋ ਸਾਲਾਂ ਵਿੱਚ ਸਭ ਤੋਂ ਘੱਟ ਮੌਤਾਂ ਕਰੋਨਾ ਕਾਰਨ ਪਿਛਲੇ ਹਫਤੇ ਹੋਈਆਂ ਹਨ ਜਿਨ੍ਹਾਂ ਦੀ ਗਿਣਤੀ 27 ਹੈ। ਇਸ ਸਮੇਂ ਰਾਜਧਾਨੀ ਦਿੱਲੀ ਵਿਚ ਵੀ ਕਰ ਉਹਨਾਂ ਦੇ ਮਾਮਲੇ ਵਿੱਚ ਕਾਫੀ ਵਾਧਾ ਦਰਜ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …