ਆਈ ਤਾਜ਼ਾ ਵੱਡੀ ਖਬਰ
ਕੁਦਰਤੀ ਆਫਤਾਂ ਦੇ ਚਲਦਿਆਂ ਹੋਇਆਂ ਜਿਥੇ ਲੋਕਾਂ ਨੂੰ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਨੂੰ ਇਹਨਾਂ ਕੁਦਰਤੀ ਆਫਤਾਂ ਦੇ ਕਾਰਨ ਕਈ ਗੰਭੀਰ ਬੀਮਾਰੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਜਿਸ ਵਿੱਚ ਕਰੋਨਾ ਦੀ ਆਫ਼ਤ ਨੇ ਲੋਕਾਂ ਨੂੰ ਪੂਰੀ ਤਰ੍ਹਾਂ ਤੋੜ ਕੇ ਰੱਖ ਦਿੱਤਾ ਹੈ ਅਤੇ ਜਿਸ ਦੀ ਚਪੇਟ ਵਿਚ ਆਉਣ ਤੋਂ ਦੁਨੀਆ ਦਾ ਕੋਈ ਵੀ ਦੇਸ਼ ਨਹੀਂ ਬਚ ਸਕਿਆ ਹੈ। ਉੱਥੇ ਹੀ ਇਸ ਕਰੋਨਾ ਦੇ ਕਈ ਗੰਭੀਰ ਰੂਪ ਵੀ ਸਾਹਮਣੇ ਆ ਚੁੱਕੇ ਹਨ। ਜਿੱਥੇ ਇਸ ਕਰੋਨਾ ਦੇ ਵੱਖ-ਵੱਖ ਰੂਪਾਂ ਦੇ ਵਿੱਚ ਬਹੁਤ ਸਾਰੇ ਲੋਕ ਮੌਤ ਦੇ ਮੂੰਹ ਵਿੱਚ ਵੀ ਜਾ ਚੁੱਕੇ ਹਨ। ਉੱਥੇ ਹੀ ਇਕ ਤੋਂ ਬਾਅਦ ਇਕ ਨਵੀਆਂ ਬਿਮਾਰੀਆਂ ਦੇ ਆਉਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਦੇ ਕਾਰਨ ਲੋਕਾਂ ਵਿਚ ਡਰ ਪੈਦਾ ਹੋ ਗਿਆ ਹੈ।
ਹੁਣ ਇੰਡੀਆ ਦੇ ਵਿੱਚ ਖਤਰੇ ਦਾ ਘੁੱਗੂ ਵੱਜ ਗਿਆ ਹੈ ਜਿੱਥੇ ਇਸ ਨਵੇਂ ਵਾਇਰਸ ਮੰਕੀਪਾਕਸ ਦਾ ਖ਼ਤਰਾ ਵਧ ਗਿਆ ਹੈ ਜਿੱਥੇ ਸਰਕਾਰ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਹੁਣ ਭਾਰਤ ਵਿੱਚ ਨਵੀਂ ਆਫ਼ਤ ਆ ਗਈ ਹੈ। ਇਸ ਦੀ ਜਾਣਕਾਰੀਦਿੰਦੇ ਹੋਏ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਨੇ ਦੱਸਿਆ ਹੈ ਕਿ ਇਸ ਬਿਮਾਰੀ ਮੰਕੀਪਾਕਸ ਦੇ ਖ਼ਤਰੇ ਦੀ ਸਥਿਤੀ ਤੇ ਸਰਕਾਰ ਵੱਲੋਂ ਜਿਥੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਉੱਥੇ ਹੀ ਲੋਕਾਂ ਨੂੰ ਆਪਣਾਂ ਬਚਾ ਰੱਖਣ ਵਾਸਤੇ ਸਿਹਤ ਅਧਿਕਾਰੀਆਂ ਨੂੰ ਵੀ ਚੌਕਸ ਰਹਿਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਏਨਾ ਕਹਿ ਕੇ ਇਸ ਬੀਮਾਰੀ ਦੇ ਭਾਰਤ ਵਿੱਚ ਵੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਕਈ ਟੈਸਟ ਕੀਤੇ ਜਾ ਚੁੱਕੇ ਹਨ। ਕਿਉਂਕਿ ਬਹੁਤ ਸਾਰੇ ਲੋਕ ਇਸ ਬਿਮਾਰੀ ਦੇ ਚਲਦਿਆਂ ਹੋਇਆਂ ਜਿੱਥੇ ਫਰਾਂਸ, ਇਟਲੀ, ਬੈਲਜੀਅਮ, ਸਪੇਨ, ਪੁਰਤਗਾਲ ਆਸਟਰੇਲੀਆ, ਅਮਰੀਕਾ, ਬ੍ਰਿਟੇਨ ਤੇ ਵਿਚ ਇਸ ਬਿਮਾਰੀ ਦੇ ਸ਼ਿਕਾਰ ਹੋਏ ਹਨ।
ਉੱਥੇ ਹੀ ਇਸ ਬਿਮਾਰੀ ਦੀ ਚਪੇਟ ਵਿੱਚ ਆਉਣ ਵਾਲੇ ਚਾਰ ਵਿਅਕਤੀਆ ਦੇ ਟੈਸਟ ਵੀ ਦੋ ਸਾਲਾਂ ਵਿੱਚ ਭੇਜੇ ਗਏ ਹਨ। ਇੰਨੇ ਪ੍ਰਭਾਵਤ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਵੀ ਇਕਾਂਤਵਾਸ ਵਿੱਚ ਕੀਤਾ ਗਿਆ ਹੈ। ਇਸ ਬਿਮਾਰੀ ਵਿੱਚ ਜਿੱਥੇ ਲੋਕਾਂ ਨੂੰ ਥਕਾਵਟ ,ਠੰਢ ,ਪੇਟ ਦਰਦ, ਸਿਰ ਦਰਦ ਤੇ ਬੁਖਾਰ ਹੋਣ ਦੀਆਂ ਸ਼ਿਕਾਇਤਾਂ ਨਜ਼ਰ ਆਉਂਦੀਆਂ ਹਨ। ਉਥੇ ਹੀ ਵਧੇਰੇ ਮਰੀਜ਼ ਇਸ ਬਿਮਾਰੀ ਦੇ ਨਾਲ ਪੱਛਮੀ ਅਤੇ ਮੱਧ ਅਫਰੀਕੀ ਦੇਸ਼ਾਂ ਵਿੱਚ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …