Breaking News

ਇੱਕ ਦਿਨ ਪਹਿਲਾਂ ਕੈਨੇਡਾ ਦਾ ਲੱਗਾ ਵੀਜ਼ਾ ਦੂਜੇ ਦਿਨ ਕੁੜੀ ਨੂੰ ਮਿਲੀ ਏਦਾਂ ਮੌਤ,ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਅੱਜ ਕਲ੍ਹ ਬਹੁਤ ਸਾਰੇ ਬੱਚੇ ਆਪਣੀ ਪੜ੍ਹਾਈ ਲਈ ਵਿਦੇਸ਼ ਜਾਣਾ ਪਸੰਦ ਕਰਦੇ ਹਨ। ਉੱਥੇ ਹੀ ਪੰਜਾਬ ਦੇ ਬਹੁਤ ਸਾਰੇ ਲੋਕ ਵਿਦੇਸ਼ ਜਾਣ ਦਾ ਸੁਪਨਾ ਵੇਖਦੇ ਹਨ,ਕਈ ਲੋਕ ਮ-ਜ-ਬੂ-ਰੀ-ਵ-ਸ ਵਿਦੇਸ਼ਾਂ ਵਿੱਚ ਜਾ ਕੇ ਵਸਦੇ ਹਨ ਤੇ ਕਈਆਂ ਨੂੰ ਉਨ੍ਹਾਂ ਮੁਲਕਾਂ ਦੀ ਖੂਬਸੂਰਤੀ ਖਿੱਚ ਕੇ ਲੈ ਜਾਂਦੀ ਹੈ। ਰੋਜ਼ੀ ਰੋਟੀ ਦੀ ਖਾਤਰ ਅਨੇਕਾਂ ਹੀ ਭਾਰਤੀ ਲੋਕ ਤੇ ਵਿਦਿਆਰਥੀ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ। ਪਰ ਕਰੋਨਾ ਦੇ ਕਾਰਨ ਇਸ ਵਿੱਚ ਕਮੀ ਆਈ ਹੈ। ਸਭ ਪਾਸੇ ਤਾਲਾ ਬੰਦੀ ਹੋਣ ਕਾਰਨ ਹਵਾਈ ਆਵਾਜਾਈ ਠੱਪ ਕਰ ਦਿੱਤੀ ਗਈ ਸੀ।

ਜਿਸ ਕਾਰਨ ਲੋਕਾਂ ਦਾ ਦੂਸਰੇ ਮੁਲਕਾਂ ਚ ਜਾਣਾ ਮੁ-ਸ਼-ਕਿ-ਲ ਹੋ ਗਿਆ ਸੀ। ਹੁਣ ਜਦੋਂ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਈ ਹੈ ਤਾਂ, ਸਭ ਦੇਸ਼ ਆਪਣੇ ਪੈਰਾਂ ਸਿਰ ਹੋਣ ਲਈ ਪੂਰੇ ਯਤਨ ਕਰ ਰਹੇ ਹਨ। ਬਹੁਤ ਸਾਰੇ ਲੋਕ ਕੈਨੇਡਾ ਜਾਣ ਦਾ ਸ਼ੌਂਕ ਰੱਖਦੇ ਹਨ। ਜਿੱਥੇ ਜਾ ਕੇ ਉਹ ਆਪਣੀ ਜ਼ਿੰਦਗੀ ਦੀ ਨਵੀਂ ਉਡਾਰੀ ਭਰ ਸਕਣ। ਭਾਰਤੀ ਵਿਦਿਆਰਥੀ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਵੇਖਦੇ ਨੇ, ਉਸ ਸੁਪਨੇ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਭਾਰੀ ਫੀਸਾਂ ਦੀ ਕੀਮਤ ਵੀ ਚੁ-ਕਾ-ਣੀ ਪੈਂਦੀ ਹੈ।

ਵਿਦੇਸ਼ਾਂ ਦੇ ਵਿੱਚ ਭਾਰਤੀਆਂ ਨੇ ਜਾ ਕੇ ਆਪਣੀ ਮਿਹਨਤ ਅਤੇ ਲਗਨ ਸਦਕਾ ਵੱਖਰਾ ਮੁਕਾਮ ਹਾਸਲ ਕੀਤਾ ਹੈ। ਕਰੋਨਾ ਦੇ ਕਾਰਨ ਬਹੁਤ ਸਾਰੇ ਬੱਚਿਆਂ ਨੂੰ ਕਾਫੀ ਲੰਮਾ ਇੰਤਜ਼ਾਰ ਕਰਨਾ ਪੈ ਰਿਹਾ ਹੈ। ਬਹੁਤ ਸਾਰੇ ਬੱਚਿਆਂ ਵੱਲੋਂ ਵਿਦੇਸ਼ ਜਾਣ ਦੇ ਚਾਅ ਵਿਚ ਆਇਲੈਸ ਕਰਕੇ ਕੈਨੇਡਾ ਜਾਣ ਲਈ ਅਪਲਾਈ ਕੀਤਾ ਜਾ ਰਿਹਾ ਹੈ। ਇਕ ਦਿਨ ਪਹਿਲਾਂ ਕੈਨੇਡਾ ਦਾ ਲੱਗਾ ਵੀਜ਼ਾ, ਦੂਜੇ ਦਿਨ ਕੁੜੀ ਨੂੰ ਮਿਲੀ ਇਸ ਤਰ੍ਹਾਂ ਮੌਤ ਕੇ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੋਗ ਮਈ ਖਬਰ ਫਿਰੋਜ਼ ਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਬੀ ਐਸ ਸੀ ਮੈਡੀਕਲ ਪਾਸ, ਤੇ ਫਿਰੋਜ਼ ਪੁਰ ਸ਼ਹਿਰ ਵਿੱਚ ਹੀ ਆਇਲਟਸ ਸੈਂਟਰ ਦੀ ਇਕ ਟ੍ਰੇਨਰ ਕੁੜੀ ਦੀ ਦਿਲ ਦਾ ਦੌ- ਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ।

ਇਹ ਮ੍ਰਿਤਕਾ ਰੁਚੀ ਪੁੱਤਰੀ ਜਸਪਾਲ ਸਿੰਘ ਉਮਰ 30 ਸਾਲ ਨਿਵਾਸੀ ਬਸੰਤੀ ਟੈਂਕਾ ਵਾਲੀ ਦੀ ਰਹਿਣ ਵਾਲੀ ਸੀ। ਮ੍ਰਿਤਕ ਰੂਚੀ ਦੇ ਪਿਤਾ ਜਸਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਇਕ ਦਿਨ ਪਹਿਲਾਂ ਹੀ ਰੁਚੀ ਦਾ ਕੈਨੇਡਾ ਦਾ ਵੀਜ਼ਾ ਆਇਆ ਸੀ । ਜਿਸ ਕਾਰਨ ਸਾਰੇ ਬਹੁਤ ਖੁਸ਼ ਸਨ। ਪਰ ਇਹ ਖ਼ੁਸ਼ੀ ਜ਼ਿਆਦਾ ਸਮਾਂ ਨਹੀਂ ਰਹਿ ਸਕੀ। ਅਗਲੇ ਦਿਨ ਹੀ ਰੁਚੀ ਦੀ ਦਿਲ ਦਾ ਦੌ- ਰਾ ਪੈਣ ਕਾਰਨ ਮੌਤ ਹੋ ਗਈ। ਇਸ ਖਬਰ ਨਾਲ ਇਲਾਕੇ ਵਿਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …