Breaking News

ਏਥੇ ਇੱਕੋ ਸਕੂਲ ਦੇ 13 ਵਿਦਿਆਰਥੀ ਅਤੇ 3 ਅਧਿਆਪਕ ਆ ਗਏ ਪੌਜੇਟਿਵ – ਸਕੂਲ ਕੀਤਾ ਗਿਆ ਬੰਦ

ਆਈ ਤਾਜ਼ਾ ਵੱਡੀ ਖਬਰ
 
ਬੇਸ਼ੱਕ ਹੁਣ ਦੁਨੀਆਂ ਭਰ ਵਿੱਚ ਕਰੋਨਾ ਮਹਾਂਮਾਰੀ ਦੀ ਰਫ਼ਤਾਰ ਕੁਝ ਧੀਮੀ ਪੈ ਚੁੱਕੀ ਹੈ ਤੇ ਵੱਖ ਵੱਖ ਦੇਸ਼ਾਂ ਦੇ ਵਿਚ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਦੇ ਲਈ ਲਗਾਈਆਂ ਪਾਬੰਦੀਆਂ ਵੀ ਉੱਥੋਂ ਦੀਆਂ ਸਰਕਾਰਾਂ ਦੇ ਵੱਲੋਂ ਹਾਲਾਤਾਂ ਅਨੁਸਾਰ ਹਟਾਈਆਂ ਜਾ ਰਹੀਆਂ ਹਨ । ਇਸੇ ਵਿਚਕਾਰ ਜੇਕਰ ਗੱਲ ਕੀਤੀ ਜਾਵੇ ਭਾਰਤ ਦੇਸ਼ ਦੀ ਤਾਂ ਭਾਰਤ ਵਿੱਚ ਵੀ ਭਾਰਤ ਸਰਕਾਰ ਦੇ ਵੱਲੋਂ ਕਰੋਨਾ ਮਹਾਂਮਾਰੀ ਕਰਕੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਹੁਣ ਹੌਲੀ ਹੌਲੀ ਹਟਾਇਆ ਜਾ ਰਿਹਾ ਹੈ । ਪਰ ਅਜੇ ਵੀ ਇਸ ਮਹਾਂਮਾਰੀ ਦੀ ਰਫ਼ਤਾਰ ਤੇਜ਼ ਹੁੰਦੀ ਹੋਈ ਨਜ਼ਰ ਆ ਰਹੀ ਹੈ। ਇਸੇ ਵਿਚਕਾਰ ਹੁਣ ਵੱਡੀ ਖ਼ਬਰ ਨੋਇਡਾ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਵਾਰ ਫਿਰ ਤੋਂ ਕੋਰੋਨਾ ਮਹਾਂਮਾਰੀ ਨੇ ਲੋਕਾਂ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਹੈ ।

ਦਰਅਸਲ ਨੋਇਡਾ ਦੇ ਇਕ ਪ੍ਰਾਈਵੇਟ ਸਕੂਲ ਵਿਚ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ । ਜਿਸ ਦੇ ਚਲਦੇ ਹੁਣ ਚਾਰੇ ਪਾਸੇ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਦੇਸ਼ ਦੇ ਕਈ ਸੂਬਿਆਂ ਵਿੱਚ ਕਰੋਨਾ ਦੀ ਕਮੀ ਆ ਰਹੀ ਹੈ । ਪਰ ਦੇਸ਼ ਦੇ ਕਈ ਥਾਵਾਂ ਤੇ ਅਜੇ ਵੀ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵਧਦਾ ਹੋਇਆ ਦਿਖਾਈ ਦੇ ਰਿਹਾ ਹੈ । ਇਸੇ ਵਿਚਕਾਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਿੱਚ ਕਰੁਣਾ ਦੇ 137 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ ਸਕਾਰਾਤਮਕਤਾ ਦਰ 2.70 ਫੀਸਦੀ ਦਰਜ ਕੀਤੀ ਗਈ ਹੈ।

ਨਾਲ ਹੀ ਨੋਇਡਾ ਦੇ ਇਕ ਸਕੂਲ ਦੇ ਵਿਚ ਤੇਰਾਂ ਬੱਚੇ ਅਤੇ ਤਿੰਨ ਅਧਿਆਪਕ ਕੋਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ । ਜਿਸ ਦੇ ਚਲਦੇ ਬੱਚਿਆਂ ਦੇ ਮਾਪਿਆਂ ਦੇ ਵਿਚ ਕਾਫ਼ੀ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਥੇ ਹੀ ਕੋਰੋਨਾ ਦੀ ਪੁਸ਼ਟੀ ਹੋਣ ਤੋਂ ਬਾਅਦ ਸਕੂਲ ਦੇ ਪ੍ਰਬੰਧਨ ਨੇ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ।

ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਨੋਇਡਾ ਦੇ ਪ੍ਰਾਈਵੇਟ ਸਕੂਲ ਵਿਚ ਕੋਰੋਨਾ ਤਾਂ ਇਹੀ ਵੱਡਾ ਬਲਾਸਟ ਹੋਇਆ ਹੈ । ਇਸ ਵੱਡੇ ਬਲਾਸਟ ਹੋਣ ਤੋਂ ਬਾਅਦ ਹੁਣ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਵੱਲੋਂ ਇਸ ਮਹਾਂਮਾਰੀ ਨੂੰ ਲੈ ਕੇ ਚੌਕਸੀ ਵਰਤਣ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …