ਆਈ ਤਾਜਾ ਵੱਡੀ ਖਬਰ
ਚੋਣ ਕਮਿਸ਼ਨ ਵੱਲੋਂ ਜਿੱਥੇ 8 ਜਨਵਰੀ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਸੀ ਉੱਥੇ ਹੀ ਚੋਣ ਕਮਿਸ਼ਨ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਾਗੂ ਕੀਤੀਆਂ ਗਈਆਂ ਸਨ। ਕਰੋਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਚੋਣ ਕਮਿਸ਼ਨ ਵੱਲੋਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਸਾਰੀਆਂ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਵੱਖ ਵੱਖ ਸੰਗਠਨਾਂ ਵੱਲੋਂ ਜਿਥੇ ਵੱਖ-ਵੱਖ ਜਗ੍ਹਾ ਤੇ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਓਥੇ ਹੀ ਪਾਰਟੀਆਂ ਦੇ ਮੁੱਖੀਆਂ ਵੱਲੋਂ ਵੀ ਇਹਨਾਂ ਰੈਲੀਆਂ ਵਿੱਚ ਸ਼ਾਮਲ ਹੋ ਕੇ ਆਪਣੇ ਚੋਣ ਹਲਕਿਆਂ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਪੰਜਾਬ ਵਿਚ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਵਿੱਚ ਪਹੁੰਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਆਪਣੇ ਵੋਟ ਬੈਂਕ ਨੂੰ ਵਧਾਇਆ ਜਾ ਸਕੇ। ਉੱਥੇ ਹੀ ਪੰਜਾਬ ਵਿੱਚ ਕਾਂਗਰਸ ਪਾਰਟੀ ਤੇ ਮੁੱਖ ਮੰਤਰੀ ਦੇ ਦਾਅਵੇਦਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਗਾਤਾਰ ਪੰਜਾਬ ਵਿੱਚ ਵੱਖ ਵੱਖ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਉਥੇ ਹੀ ਪਾਰਟੀ ਦੀ ਮਜ਼ਬੂਤੀ ਲਈ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਹੁਣ ਕਈ ਸਾਲ ਪਹਿਲਾਂ ਡਾਕਟਰਾਂ ਵਲੋਂ ਮ੍ਰਿਤਕ ਐਲਾਨੇ ਆਸ਼ੂ ਤੋਸ਼ ਦੇ ਨੂਰਮਹਿਲ ਡੇਰੇ ਤੋਂ ਆਈ ਇਹ ਵੱਡੀ ਖਬਰ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਪੰਜਾਬ ਦੇ ਵੱਖ-ਵੱਖ ਚੋਣ ਹਲਕਿਆਂ ਵਿਚ ਜਾ ਕੇ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਕੱਲ ਚਰਨਜੀਤ ਸਿੰਘ ਚੰਨੀ ਵੱਲੋਂ ਹਲਕਾ ਨਕੋਦਰ ਦੇ ਅਧੀਨ ਆਉਣ ਵਾਲ਼ੇ ਨੂਰਮਹਿਲ ਦੇ ਵਿੱਚ ਵੀ ਕਾਂਗਰਸ ਰੈਲੀ ਨੂੰ ਸੰਬੋਧਨ ਕੀਤਾ ਗਿਆ। ਜਿੱਥੇ ਉਨ੍ਹਾਂ ਵੱਲੋਂ ਨੂਰਮਹਿਲ ਦੇ ਵਿੱਚ ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਿੱਚ ਵੀ ਪਹੁੰਚ ਕੀਤੀ ਗਈ।
ਜਿੱਥੇ ਉਨ੍ਹਾਂ ਵੱਲੋਂ ਇਸ ਸੰਸਥਾ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ। ਉਥੇ ਹੀ ਚੋਣਾਂ ਦੇ ਵਿਚ ਉਨ੍ਹਾਂ ਵੱਲੋਂ ਸਮਰਥਨ ਦੀ ਉਮੀਦ ਵੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਚਰਨਜੀਤ ਸਿੰਘ ਚੰਨੀ ਵੱਲੋਂ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਗਲਬਾਤ ਕੀਤੀ ਜਾ ਚੁੱਕੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …