ਆਈ ਤਾਜਾ ਵੱਡੀ ਖਬਰ
ਭਾਰਤ ਦੇ ਵਧੇਰੇ ਲੋਕਾਂ ਦਾ ਵਿਦੇਸ਼ ਜਾਣ ਦਾ ਸੁਪਨਾ ਹੁੰਦਾ ਹੈ,ਕਈ ਲੋਕ ਮ-ਜ-ਬੂ-ਰੀ-ਵ-ਸ ਵਿਦੇਸ਼ਾਂ ਵਿੱਚ ਜਾ ਕੇ ਵਸਦੇ ਹਨ ਤੇ ਕਈਆਂ ਨੂੰ ਉਨ੍ਹਾਂ ਮੁਲਕਾਂ ਦੀ ਖੂਬਸੂਰਤੀ ਖਿੱਚ ਕੇ ਲੈ ਜਾਂਦੀ ਹੈ। ਰੋਜ਼ੀ ਰੋਟੀ ਦੀ ਖਾਤਰ ਅਨੇਕਾਂ ਹੀ ਭਾਰਤੀ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ। ਜੋ ਸਖਤ ਮਿਹਨਤ ਕਰ ਕੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕਰਦੇ ਹਨ। ਉਥੇ ਹੀ ਬਹੁਤ ਸਾਰੇ ਪੰਜਾਬੀਆਂ ਵੱਲੋਂ ਕਈ ਉੱਚ ਅਹੁਦੇ ਉਤੇ ਪਹੁੰਚ ਕੇ ਪੰਜਾਬ ਦਾ ਮਾਣ ਵਧਾਇਆ ਗਿਆ ਹੈ। ਕਈ ਅਜਿਹੇ ਪੰਜਾਬੀ ਵੀ ਹਨ ਜਿਨ੍ਹਾਂ ਵੱਲੋਂ ਕੀਤੀਆਂ ਗਈਆਂ ਸ਼-ਰ-ਮ-ਨਾ-ਕ ਹਰਕਤਾਂ ਕਾਰਨ ਪੰਜਾਬੀਆਂ ਦਾ ਸਿਰ ਸ਼-ਰ-ਮ ਨਾਲ ਝੁਕ ਜਾਂਦਾ ਹੈ।
ਕੈਨੇਡਾ ਦੀ ਖੂਬਸੂਰਤ ਧਰਤੀ ਤੇ ਜਿੱਥੇ ਕਰੋਨਾ ਦੇ ਸਮੇਂ ਦੌਰਾਨ ਵੀ ਲੋਕਾਂ ਨੂੰ ਹਰ ਇਕ ਤਰ੍ਹਾਂ ਦੀ ਸਹੂਲਤ ਮੁਹਇਆ ਕਰਵਾਈ ਜਾ ਰਹੀ ਹੈ। ਉਥੇ ਹੀ ਹੁਣ ਕੈਨੇਡਾ ਤੋਂ ਇੱਕ ਖਬਰ ਸਾਹਮਣੇ ਆਈ ਹੈ ਜਿੱਥੇ ਤਿੰਨ ਪੰਜਾਬੀਆਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਇਹ ਘਟਨਾ ਕੈਨੇਡਾ ਦੇ ਬਰੈਂਪਟਨ ਦੀ ਹੈ ਜਿੱਥੇ ਪੀਲ ਰੀਜਨਲ ਪੁਲਿਸ ਵੱਲੋ ਤਿੰਨ ਪੰਜਾਬੀਆਂ ਨੂੰ ਵਾਹਨ ਚੋਰੀ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਘਟਨਾ ਬਰੈਂਪਟਨ ਦੇ ਐਲ ਮਸਟੈਡ ਕੋਰਟ ਐਡ ਟਿੰਬਰਲੇਨ ਡਰਾਈਵਰ ਖ਼ੇਤਰ ਵਿੱਚ ਵਾਪਰੀ ਸੀ।
ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਇਕ ਵਿਅਕਤੀ ਵਲੋ ਫੋਨ ਕਰਕੇ 30 ਦਸੰਬਰ ਨੂੰ ਸ਼ਾਮ ਪੰਜ ਵਜੇ ਦਿੱਤੀ ਗਈ ਸੀ। ਉਸ ਦਿੱਤੀ ਗਈ ਜਾਣਕਾਰੀ ਵਿਚ ਉਸ ਵਿਅਕਤੀ ਨੇ ਦੱਸਿਆ ਸੀ ਕਿ ਤਿੰਨ ਲੋਕ ਉਸ ਦੀ ਕਾਰ ਲੈ ਕੇ ਫਰਾਰ ਹੋ ਗਏ ਹਨ । ਉਸ ਵਿਅਕਤੀ ਵੱਲੋਂ ਆਪਣੀ ਕਾਰ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਗਈ। ਇਸ ਕੋਸ਼ਿਸ਼ ਵਿਚ ਉਸ ਨੇ ਕਾਰ ਨੂੰ ਹੱਥ ਪਾਈ ਰੱਖਿਆ ਅਤੇ 800 ਮੀਟਰ ਤੱਕ ਕਾਰ ਦੇ ਨਾਲ ਹੀ ਘੜੀਸ ਹੁੰਦਾ ਗਿਆ। ਪੁਲਿਸ ਨੂੰ ਜਾਂਚ ਦੌਰਾਨ ਇਹ
ਕਾਰ ਮਿਸੀਸਾਗਾ ਤੋਂ ਬਰਾਮਦ ਹੋਈ ਪੁਲਿਸ ਵੱਲੋਂ 3 ਲੋਕਾਂ ਨੂੰ ਆਪਣੀ ਹਿਰਾਸਤ ਵਿੱਚ ਲਿਆ ਗਿਆ। ਪੁਲਿਸ ਵੱਲੋਂ ਬਰਾਮਦ ਕੀਤੀ ਗਈ ਕਾਰ ਅਤੇ ਸਮਾਨ ਵਾਪਸ ਪੀੜਤ ਵਿਅਕਤੀ ਨੂੰ ਭੇਜ ਦਿੱਤਾ ਜਾਵੇਗਾ। ਗ੍ਰਿਫਤਾਰ ਕੀਤੇ ਗਏ ਦੀ ਪਹਿਚਾਣ ਬਰੈਂਪਟਨ ਵਾਸੀ 42 ਸਾਲਾ ਰੁਪਿੰਦਰ ਬਰਾੜ ਦੇ 22 ਸਾਲਾ ਜੈ ਦੀਪ ਸਿੰਘ ਤੇ ਮਿਸੀਸਾਗਾ ਤੋਂ 28 ਸਾਲਾ ਗੁਰਦੀਪ ਸਿੰਘ ਵਜੋਂ ਹੋਈ ਹੈ। ਜਿੰਨਾਂ ਖਿਲਾਫ ਪੁਲਸ ਵੱਲੋਂ ਕਾਰ ਚੋਰੀ ਕਰਨ ਦੇ ਦੋ-ਸ਼ ਤਹਿਤ ਕੇਸ ਦਰਜ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …