Breaking News

ਕਨੇਡਾ ਦੀ ਮਸ਼ਹੂਰ ਪੰਜਾਬੀ ਐਮ ਪੀ ਕਮਲ ਖੈਰਾ ਦੇ ਘਰੇ ਪਿਆ ਮਾਤਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਸ ਨਾਲ ਪੰਜਾਬੀ ਭਾਈ ਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਬ੍ਰੈਂਪਟਨ ਵੈਸਟ ਦੇ ਐਮ ਪੀ ਕਮਲ ਖੈਰਾ ਦੇ ਪਿਤਾ ਹਰਮਿੰਦਰ ਖੈਰਾ (63) ਦਾ ਬੀਤੇ ਟੋਰਾਂਟੋ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਪਿਛਲੇ ਸ਼ੁੱਕਰਵਾਰ ਤੋਂ ਉਹ ਦਿਮਾਗ ਦੇ ਹੇਮਰੇਜ ਨਾਲ ਪੀੜਤ ਸਨ ਅਤੇ ਕੋਮਾ ਤੋਂ ਮੁੜ ਵਾਪਿਸ ਨਹੀਂ ਆਏ।

ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਇਸ ਮੌਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਐਮ ਪੀ ਕਮਲ ਖੈਰਾ ਪੰਜਾਬੀ ਕਮਿਉਨਿਟੀ ਵਿਚ ਕਾਫੀ ਮਸ਼ਹੂਰ ਹਨ ਅਤੇ ਉਹ ਹਮੇਸ਼ਾਂ ਆਪਣੇ ਕੰਮਾਂ ਦਾ ਕਰਕੇ ਚਰਚਾ ਦੇ ਵਿਚ ਰਹਿੰਦੇ ਹਨ। ਇਸ ਖਬਰ ਦੇ ਆਉਣ ਨਾਲ ਓਹਨਾ ਦੇ ਪ੍ਰਸੰਸਕਾਂ ਵਿਚ ਸੋਗ ਦੀ ਲਹਿਰ ਦੋ ਗਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …