ਆਈ ਤਾਜ਼ਾ ਵੱਡੀ ਖਬਰ
ਦੁਨੀਆ ਵਿਚ ਫੈਲੀ ਹੋਈ ਕਰੋਨਾ ਦੇ ਕਾਰਣ ਪਿਛਲੇ ਸਾਲ ਜਿੱਥੇ ਲੋਕਾਂ ਨੂੰ ਸੁਰੱਖਿਅਤ ਰੱਖਣ ਵਾਸਤੇ ਬਹੁਤ ਸਾਰੀਆਂ ਪਾ-ਬੰ-ਦੀ-ਆਂ ਲਗਾ ਦਿੱਤੀਆਂ ਗਈਆਂ ਸਨ। ਉੱਥੇ ਹੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਉਸ ਸਮੇਂ ਢਿੱਲ ਦਿੱਤੀ ਗਈ ਸੀ ਜਦੋਂ ਕਰੋਨਾ ਕੇਸਾਂ ਵਿੱਚ ਕਮੀ ਦਰਜ ਕੀਤੀ ਗਈ। ਉਥੇ ਹੀ ਧਾਰਮਿਕ ਸੰਸਥਾਵਾਂ ਨੂੰ ਵੀ ਬੰਦ ਕੀਤਾ ਗਿਆ ਸੀ। ਜਿਨ੍ਹਾਂ ਨੂੰ ਵੀ ਕਰੋਨਾ ਪਾਬੰਦੀਆ ਦੇ ਨਾਲ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਸੀ। ਜਿੱਥੇ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਕਰੋਨਾ ਦੇ ਕਾਰਨ ਬੰਦ ਕਰ ਦਿੱਤਾ ਗਿਆ ਸੀ ਉਸ ਨੂੰ ਖੋਲ੍ਹਣ ਵਿੱਚ ਕੇਂਦਰ ਸਰਕਾਰ ਵੱਲੋਂ ਬਹੁਤ ਲੰਮਾ ਸਮਾਂ ਲਗਾ ਦਿੱਤਾ ਗਿਆ ਹੈ।
ਜਿਸ ਵਾਸਤੇ ਲੋਕਾਂ ਵੱਲੋਂ ਬਹੁਤ ਵਾਰ ਅਪੀਲ ਕੀਤੀ ਗਈ ਸੀ ਤੇ ਕੇਂਦਰ ਸਰਕਾਰ ਵੱਲੋਂ ਹੁਣ ਗੁਰਪੁਰਬ ਦੇ ਮੌਕੇ ਤੇ 17 ਨਵੰਬਰ ਤੋਂ ਇਸ ਲਾਂਘੇ ਨੂੰ ਖੋਲ ਦਿੱਤਾ ਗਿਆ ਹੈ। ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲਿਆਂ ਲਈ ਹੁਣ ਪਾਕਿਸਤਾਨ ਵੱਲੋਂ ਅਚਾਨਕ ਇਹ ਐਲਾਨ ਕਰ ਦਿੱਤਾ ਗਿਆ ਹੈ। ਗੁਰਪੁਰਬ ਦੇ ਮੌਕੇ ਤੇ ਜਿਥੇ ਸ਼ਰਧਾਲੂਆਂ ਨੂੰ ਲਾਂਘਾ ਖੋਲ੍ਹ ਕੇ ਇਕ ਤੋਹਫ਼ਾ ਦਿੱਤਾ ਗਿਆ ਹੈ। ਉੱਥੇ ਹੀ ਪੰਜਾਬ ਤੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਵਾਸਤੇ ਅਹਿਮ ਫ਼ੈਸਲਾ ਕੀਤਾ ਗਿਆ ਹੈ ।
ਜਿਸ ਬਾਰੇ ਸੂਚਨਾ ਦਿੱਤੀ ਗਈ ਹੈ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਹੁਣ ਦਸ ਦਿਨ ਪਹਿਲਾਂ ਸੂਚਨਾ ਦੇਣ ਦੀ ਜ਼ਰੂਰਤ ਨਹੀਂ ਹੋਵੇਗੀ। ਕਿਉਂ ਕੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੱਦੇਨਜ਼ਰ ਰੱਖਦੇ ਹੋਏ ਸਮਾਰੋਹ ਵਿਚ ਸ਼ਿਰਕਤ ਕਰਨ ਵਾਲੇ ਸ਼ਰਧਾਲੂਆਂ ਨੂੰ ਇਸ ਵਿੱਚ ਢਿੱਲ ਦਿੱਤੀ ਗਈ ਹੈ। ਜਿੱਥੇ ਹੁਣ ਪਾਕਿਸਤਾਨ ਵੱਲੋਂ ਇਹ ਫੈਸਲਾ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੀਤਾ ਜਾ ਰਿਹਾ ਹੈ।
ਇਹ ਪ੍ਰਕਿਰਿਆ 1 ਦਸੰਬਰ ਤੋਂ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਪ੍ਰਕਿਰਿਆ ਦਾ ਪਾਲਣ ਕੀਤਾ ਜਾਵੇਗਾ। ਜਿੱਥੇ ਪਿਛਲੇ ਸਾਲ ਕਰੋਨਾ ਪਬੰਦੀਆਂ ਦੇ ਕਾਰਨ ਇਸ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ ਸੀ। ਉੱਥੇ ਹੀ 17 ਨਵੰਬਰ ਤੋਂ ਮੁੜ੍ਹ ਕੇ ਨੂੰ ਸ਼ੁਰੂ ਕੀਤੇ ਜਾਣ ਨਾਲ ਸਿੱਖ ਸ਼ਰਧਾਲੂਆਂ ਵਿੱਚ ਬਹੁਤ ਹੀ ਜ਼ਿਆਦਾ ਖੁਸ਼ੀ ਵੇਖੀ ਜਾ ਰਹੀ ਹੈ। ਇਸ ਪ੍ਰਕ੍ਰਿਆ ਨੂੰ ਸ਼ੁਰੂ ਕਰਨ ਵਾਸਤੇ ਭਾਰਤ ਅਤੇ ਪਾਕਿਸਤਾਨ ਦੋਹਾਂ ਪਾਸਿਆਂ ਤੋਂ ਮਨਜ਼ੂਰੀ ਦਿੱਤੀ ਜਾ ਰਹੀ ਹੈ ਕੇ 10 ਦਿਨ ਪਹਿਲਾਂ ਸਿੱਖ ਸ਼ਰਧਾਲੂਆਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਦੀ ਜ਼ਰੂਰਤ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …