ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਕਿਸੇ ਨਾ ਕਿਸੇ ਮਹਿਕਮੇ ਦੀ ਕੋਈ ਨਾ ਕੋਈ ਘਟਨਾ ਸੁਣਨ ਨੂੰ ਮਿਲ ਹੀ ਜਾਂਦੀ ਹੈ। ਕੋਈ ਨਾ ਕੋਈ ਵਿਭਾਗ ਚਰਚਾ ਦੇ ਵਿੱਚ ਆਉਂਦਾ ਹੀ ਰਹਿੰਦਾ ਹੈ। ਵਿਭਾਗਾਂ ਵੱਲੋਂ ਆਪਣੀ ਲਾਪਰਵਾਹੀ ਕਾਰਨ ਲੋਕਾਂ ਨੂੰ ਪ-ਰੇ-ਸ਼ਾ-ਨ ਕੀਤਾ ਜਾ ਰਿਹਾ ਹੈ। ਕਰੋਨਾ ਦੇ ਚਲਦੇ ਹੀ ਲੋਕ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿੱਚੋਂ ਲੰਘ ਰਹੇ ਹਨ। ਇਨਸਾਨ ਜਿੰਦਗੀ ਦੇ ਵਿੱਚ ਰੋਜ਼ਾਨਾ ਹੀ ਕਈ ਤਰ੍ਹਾਂ ਦੀਆਂ ਸੁੱਖ ਸੁਵਿਧਾਵਾਂ ਦਾ ਆਨੰਦ ਮਾਣਦਾ ਹੈ। ਜਿਸ ਦੇ ਨਾਲ ਉਸ ਦੀ ਜ਼ਿੰਦਗੀ ਕੁਝ ਆਸਾਨ ਬਣ ਜਾਂਦੀ ਹੈ। ਇਨ੍ਹਾਂ ਸੁੱਖ ਸਹੂਲਤਾਂ ਦੇ ਵਿਚੋਂ ਇੱਕ ਸਹੂਲਤ ਬਿਜਲੀ ਦੀ ਵੀ ਹੈ।
ਜਿਸ ਦੇ ਜ਼ਰੀਏ ਅਸੀਂ ਆਪਣੇ ਘਰਾਂ ਅੰਦਰ ਰੌਸ਼ਨੀ ਕਰਦੇ ਹਾਂ। ਪਰ ਕਈ ਵਾਰ ਬਿਜਲੀ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਦਿੱ-ਕ-ਤਾਂ ਦਾ ਸਾਹਮਣਾ ਖਪਤਕਾਰ ਨੂੰ ਕਰਨਾ ਪੈਂਦਾ ਹੈ। ਜਿਨ੍ਹਾਂ ਦੇ ਹੱਲ ਵਾਸਤੇ ਉਨ੍ਹਾਂ ਨੂੰ ਕਈ ਵਾਰ ਪਾਵਰਕਾਮ ਦਫਤਰਾਂ ਦੇ ਚੱਕਰ ਵੀ ਕੱਟਣੇ ਪੈਂਦੇ ਹਨ। ਉੱਥੇ ਹੀ ਹੁਣ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ ਬਿਜਲੀ ਦੇ ਰੇਟਾਂ ਵਿੱਚ 8 ਫੀਸਦੀ ਵਾਧਾ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਖਬਰ ਨੇ ਜਿੱਥੇ ਇੰਡਸਟਰੀ ਦੀ ਨੀਂਦ ਉਡਾ ਦਿੱਤੀ ਹੈ ।
ਉਥੇ ਹੀ ਇਸ ਇੰਡਸਟਰੀ ਵਿੱਚ ਉਦਯੋਗ ਦਾ ਧੰਦਾ ਚਲਾਉਣ ਵਾਲੇ ਲੋਕਾਂ ਲਈ ਮੁਸ਼ਕਿਲ ਹੋ ਜਾਵੇਗੀ। ਲੋਕ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉਸ ਤੋਂ ਬਾਅਦ ਬਿਜਲੀ ਵਿਭਾਗ ਵੱਲੋਂ ਇਕ ਤੋਂ ਬਾਅਦ ਇਕ ਝਟਕੇ ਦਿੱਤੇ ਜਾ ਰਹੇ ਹਨ। covid 19 ਦੇ ਚਲਦੇ ਹੋਏ ਇੰਡਸਟਰੀ ਨੂੰ ਪਹਿਲਾਂ ਹੀ ਬਹੁਤ ਨੁ-ਕ-ਸਾ-ਨ ਹੋਇਆ ਹੈ। ਯੂਨਾਈਟਡ ਸਾਈਕਲ ਐਡ ਪਾਰਟਸ ਮੈਨੂਫੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡੀ ਐਸ ਚਾਵਲਾ ਦੇ ਅਨੁਸਾਰ ਇੰਡਸਟਰੀ ਕਰੋਨਾ ਦੇ ਕਾਰਨ ਪਹਿਲਾ ਹੀ ਨੁ-ਕ-ਸਾ-ਨ ਵਿੱਚ ਹੈ।
ਕੱਚੇ ਮਾਲ ਦੀ ਕਮੀ ਕਰਕੇ ਪ੍ਰੋਡਕਸ਼ਨ ਪ੍ਰਭਾਵਿਤ ਹੋ ਰਹੀ ਹੈ । ਵਪਾਰੀਆਂ ਨੇ ਵੀ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਬਨਰ ਵਾਲੇ ਥੱਲੇ ਇਸ ਨੂੰ ਲੈ ਕੇ ਵਿਵਾਦਾਂ ਦਾ ਸੰਘਰਸ਼ ਤੇ ਦੁਕਾਨਾਂ ਦੇ ਬਾਹਰ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਦਿਤੀ ਹੈ। ਸਭ ਵਪਾਰੀਆਂ ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਪਹਿਲਾਂ ਹੀ ਦੇਸ਼ ਭਰ ਵਿੱਚ ਬਿਜਲੀ ਮਹਿੰਗੀ ਹੈ। ਹੁਣ ਕਰੋਨਾ ਦੇ ਦੌਰ ਵਿੱਚ ਹੀ ਇਕ ਬਾਰ ਫਿਰ ਇੰਡਸਟਰੀ ਨੂੰ ਝੱਟਕਾ ਦੇਣ ਦੀ ਯੋਜਨਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …