ਆਈ ਤਾਜਾ ਵੱਡੀ ਖਬਰ
ਸਾਰੇ ਦੇਸ਼ਾਂ ਵਿਚ ਆਪਣੇ ਦੇਸ਼ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ ਜਿਸ ਨਾਲ ਸਾਰੇ ਲੋਕਾਂ ਦੀ ਸੁਰੱਖਿਆ ਨੂੰ ਬਣਾ ਕੇ ਰੱਖਿਆ ਜਾ ਸਕੇ। ਕਰੋਨਾ ਦੇ ਚਲਦੇ ਹੋਏ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ। ਉੱਥੇ ਹੀ ਸ਼ਕਤੀਸ਼ਾਲੀ ਦੇਸ਼ ਅਮਰੀਕਾ ਅਤੇ ਕੈਨੇਡਾ ਵੱਲੋਂ ਵੀ ਆਪਣੀਆਂ ਸਰਹੱਦਾਂ ਤੇ ਚੌ-ਕ-ਸੀ ਨੂੰ ਵਧਾ ਦਿੱਤਾ ਗਿਆ ਸੀ ਤਾਂ ਜੋ ਕਰੋਨਾ ਦੇ ਵਧਣ ਵਾਲੇ ਕੇਸਾਂ ਨੂੰ ਰੋਕਿਆ ਜਾ ਸਕੇ। ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਟਰੱਕ ਡਰਾਈਵਰਾਂ ਨੂੰ ਹੀ ਆਉਣ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ ਤਾਂ ਜੋ ਸਮਾਨ ਦੇ ਅਦਾਨ-ਪ੍ਰਦਾਨ ਵਿੱਚ ਉਹਨਾਂ ਦੀ ਮੁਸ਼ਕਲ ਨਾ ਹੋ ਸਕੇ।
ਹੁਣ ਕੈਨੇਡਾ ਤੋਂ ਇੰਡੀਆ ਵਾਲਿਆ ਲਈ ਇੱਕ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਹੁਣ ਕੈਨੇਡੀਅਨ ਬਾਰਡਰ ਸਰਵਿਸਸ ਅਧਿਕਾਰੀਆਂ ਵੱਲੋਂ ਵਰਕ ਟੂ ਰੂਲ ਹੜਤਾਲ ਕਰ ਦਿੱਤੀ ਗਈ ਹੈ। ਜਿਸ ਦਾ ਅਸਰ ਉਹਨਾਂ ਉੱਪਰ ਦਿਖਾਈ ਦੇ ਰਿਹਾ ਹੈ। ਹੜਤਾਲ ਕਰ ਰਹੇ ਕਰਮਚਾਰੀਆਂ ਨੇ ਆਖਿਆ ਹੈ ਕਿ ਜਦੋਂ ਤੱਕ ਕੈਨੇਡਾ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਉਨ੍ਹਾ ਨਾਲ ਨਹੀਂ ਕੀਤਾ ਜਾਂਦਾ। ਉਨ੍ਹਾਂ ਦੀ ਇਹ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ।
ਇਸ ਵਰਕ ਟੂ ਰੂਲ ਹੜਤਾਲ ਦੇ ਕਾਰਣ ਅਮਰੀਕਾ ਵਾਲੇ ਪਾਸੇ ਟ੍ਰੈਫਿਕ ਦੀਆਂ 10 ਕਿਲੋਮੀਟਰ ਤੱਕ ਲੰਮੀਆਂ ਲਾਈਨਾਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇਸ ਤਰ੍ਹਾਂ ਹੀ ਅਮਰੀਕਾ ਕੈਨੇਡਾ ਬਾਰਡਰ ਤੇ ਦੋਨੋਂ ਪਾਸੇ ਲੱਗੀਆਂ ਹੋਈਆਂ ਹਨ ਜਿਸ ਕਾਰਨ ਕੈਨੇਡਾ ਵਿੱਚ ਦਾਖਲ ਹੋਣ ਵਾਲੇ ਯਾਤਰੀਆਂ ਨੂੰ ਮੁਸ਼ਕਿਲ ਆ ਰਹੀ ਹੈ। ਕੀਤੀ ਗਈ ਇਸ ਹੜਤਾਲ ਦੇ ਕਾਰਨ ਜਿੱਥੇ ਯਾਤਰੀਆਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪੁੱਛ ਪੜਤਾਲ ਵਿਚ ਵਧੇਰੇ ਸਮਾਂ ਲਗ ਰਿਹਾ ਹੈ।
ਉੱਥੇ ਹੀ ਇਸ ਹਵਾਈ ਅੱਡਿਆਂ ਅਤੇ ਸਰਹੱਦਾਂ ਉਪਰ ਕੰਮ ਕਾਨੂੰਨ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਕੀਤੇ ਜਾਣਗੇ। ਕੈਨੇਡਾ ਵਿੱਚ ਦਾਖਲ ਹੋਣ ਸਮੇਂ ਜਿਥੇ ਯਾਤਰੀਆਂ ਤੋਂ ਪੁੱਛਗਿੱਛ ਲਈ ਦੋ ਤਿੰਨ ਮਿੰਟ ਦਾ ਸਮਾਂ ਲੱਗਦਾ ਹੈ ਜਿਸ ਵਿੱਚ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਲਏ ਜਾਂਦੇ ਹਨ। ਉੱਥੇ ਹੀ ਇਸ ਹੜਤਾਲ ਦੇ ਕਾਰਣ ਇਹ ਸਮਾਂ 5 ਤੋਂ 10 ਮਿੰਟ ਲੱਗ ਰਿਹਾ ਹੈ ਜਿਸ ਕਾਰਨ ਬਾਰਡਰ ਉਪਰ ਲੰਬੀਆਂ ਲਾਈਨਾਂ ਦਿਖਾਈ ਦੇ ਰਹੀਆਂ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …