ਆਈ ਤਾਜ਼ਾ ਵੱਡੀ ਖਬਰ
ਵਿਸ਼ਵ ਕਪ ਵਿਚ ਫੈਲਣ ਵਾਲੀ ਕਰੋਨਾ ਦੇ ਕਾਰਨ ਜਿੱਥੇ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਅਜੇ ਵੀ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਥੇ ਇਨ੍ਹਾਂ ਪਾਬੰਦੀਆਂ ਦੇ ਚਲਦੇ ਹੋਏ ਬਹੁਤ ਸਾਰੇ ਯਾਤਰੀਆਂ ਨੂੰ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਹਵਾਈ ਸਫ਼ਰ ਲਈ ਬਹੁਤ ਲੰਮਾ ਸਮਾਂ ਇੰਤਜ਼ਾਰ ਵੀ ਕਰਨਾ ਪਿਆ ਹੈ। ਸਾਰੇ ਦੇਸ਼ਾਂ ਵਿੱਚ ਤਾਲਾਬੰਦੀ ਕਰਨ ਅਤੇ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਜਿੱਥੇ ਲੋਕਾਂ ਵੱਲੋਂ ਮੁੜ ਜਿੰਦਗੀ ਨੂੰ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਉਥੇ ਹੀ ਇਕ ਇਕ ਤੋਂ ਬਾਅਦ ਇਕ ਕਈ ਕਰੋਨਾ ਦੇ ਰੂਪ ਵਿੱਚ ਸਾਹਮਣੇ ਆ ਚੁੱਕੇ ਹਨ ਜਿਸ ਨਾਲ ਫਿਰ ਤੋਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ।
ਹੁਣ ਇਸ ਖਤਰਨਾਕ ਬੁਖਾਰ ਦੇ ਕਾਰਨ ਇੱਥੇ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਏਨੀ ਜ਼ਿਆਦਾ ਲੋਕ ਇਸ ਦੇ ਪ੍ਰਭਾਵ ਹੇਠ ਆਏ ਹਨ ਜਿਥੇ ਇਹ ਬਿਮਾਰੀ ਹੈ ਉਥੇ ਹੀ ਤਾਜ਼ਾ ਖਬਰ ਸਾਹਮਣੇ ਆਈ ਹੈ। ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਦਾ ਭਿਆਨਕ ਰੂਪ ਜਿੱਥੇ ਅਜੇ ਵੀ ਬਹੁਤ ਸਾਰੇ ਦੇਸ਼ਾਂ ਵਿੱਚ ਦੇਖਿਆ ਜਾ ਰਿਹਾ ਹੈ ਉੱਥੇ ਹੀ ਹੁਣ ਸਾਹਮਣੇ ਆਈ ਖਬਰ ਮੁਤਾਬਕ ਇਰਾਕ ਵਿੱਚ ਕਰੋਨਾ ਤੋਂ ਬਾਅਦ ਇਸ ਖਤਰਨਾਕ ਬੁਖਾਰ ਦੀ ਚਪੇਟ ਵਿੱਚ ਆਉਣ ਕਾਰਨ ਵਧੇਰੇ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਇਰਾਕ ਦੇ ਸਿਹਤ ਮੰਤਰਾਲੇ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਬੁਖਾਰ ਨਾਲ ਅੱਠ ਲੋਕਾਂ ਦੀ ਮੌਤ ਹੋ ਗਈ ਹੈ ।
ਇਸ ਬੁਖਾਰ ਨੂੰ ਇਕ ਹੈਮੋਰੇਜਿਕ ਵਾਇਰਲ ਬੁਖਾਰ ਵੀ ਆਖਿਆ ਜਾ ਰਿਹਾ ਹੈ। ਜਿੱਥੇ ਇਸ ਬਿਮਾਰੀ ਦੀ ਚਪੇਟ ਵਿੱਚ ਆਉਣ ਵਾਲੇ ਮਾਮਲੇ ਲਗਾਤਾਰ ਵਧ ਰਹੇ ਹਨ ਉਥੇ ਹੀ ਇਰਾਕ ਦੇ ਧੀ ਕਾਰ ਸੂਬੇ ਵਿਚ ਇਸ ਬਿਮਾਰੀ ਦੀ ਚਪੇਟ ਵਿੱਚ ਆਉਣ ਕਾਰਨ 23 ਮਾਮਲੇ ਸਾਹਮਣੇ ਆ ਚੁੱਕੇ ਹਨ ਉਥੇ ਹੀ ਇਸ ਬਿਮਾਰੀ ਤੋਂ ਪੀੜਤ ਪਹਿਲਾ ਮਾਮਲਾ ਪਿਛਲੇ ਮਹੀਨੇ ਸਾਹਮਣੇ ਆਇਆ ਸੀ।
ਜਿਸ ਤੋਂ ਬਾਅਦ ਇਸ ਬੀਮਾਰੀ ਦੇ ਲੱਛਣ ਬਹੁਤ ਸਾਰੇ ਸੂਬਿਆਂ ਵਿੱਚ ਵੀ ਦੇਖੇ ਗਏ ਹਨ। ਹੁਣ ਤੱਕ ਇਸ ਬਿਮਾਰੀ ਨਾਲ ਪੀੜਤ ਹੋਣ ਵਾਲੇ ਲੋਕਾਂ ਦੀ ਗਿਣਤੀ 40 ਦੱਸੀ ਜਾ ਰਹੀ ਹੈ ਜਿਨ੍ਹਾਂ ਵਿਚੋਂ 8 ਲੋਕਾਂ ਦੀ ਮੌਤ ਵੀ ਹੋ ਗਈ ਹੈ। ਜਿਸ ਕਾਰਨ ਲੋਕਾਂ ਵਿਚ ਡਰ ਵੇਖਿਆ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …