ਆਈ ਤਾਜ਼ਾ ਵੱਡੀ ਖਬਰ
ਕਰੋਨਾ ਦਾ ਪ੍ਰਭਾਵ ਦੁਨੀਆਂ ਵਿੱਚ ਜਿਥੇ ਫਿਰ ਤੋਂ ਦੇਖਿਆ ਜਾ ਰਿਹਾ ਹੈ। ਉੱਥੇ ਹੀ ਇਸ ਕਰੋਨਾ ਦਾ ਆਰੰਭ ਜਿੱਥੇ ਚੀਨ ਤੋਂ ਹੋਇਆ ਸੀ। ਉਥੇ ਵੀ ਮੁੜ ਕਰੋਨਾ ਕੇਸਾਂ ਵਿੱਚ ਵਾਧਾ ਚੀਨ ਵਿਚ ਫਿਰ ਤੋਂ ਦੇਖਿਆ ਜਾ ਰਿਹਾ ਹੈ ਜਿੱਥੇ 10 ਵੱਡੇ ਸ਼ਹਿਰਾਂ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਹੈ। ਇਸ ਕਰੋਨਾ ਨੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ। ਜਿੱਥੇ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿਚ ਵਿੱਚ ਸਭ ਤੋਂ ਵਧੇਰੇ ਹੈ। ਸਖ਼ਤ ਪਾਬੰਦੀਆਂ ਤੇ ਟੀਕਾਕਰਣ ਦੇ ਜ਼ਰੀਏ ਜਿਥੇ ਕਰੋਨਾ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਉਥੇ ਹੀ ਮੁੜ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ।
ਜਿਸ ਕਾਰਨ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵੱਲੋਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਭਾਰਤ ਦੇ ਕੁਝ ਸੂਬਿਆਂ ਵਿੱਚ ਵੀ ਕਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ ਜਿੱਥੇ ਦਿੱਲੀ ਦੇ ਕਈ ਸਕੂਲਾਂ ਵਿੱਚ ਵਿਦਿਆਰਥੀ ਅਤੇ ਅਧਿਆਪਕ ਕਰੋਨਾ ਦੀ ਚਪੇਟ ਵਿੱਚ ਆਏ ਹਨ ਅਤੇ ਸਕੂਲਾਂ ਨੂੰ ਬੰਦ ਕੀਤਾ ਜਾ ਰਿਹਾ ਹੈ। ਹੁਣ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਦੇ ਨਾਲ ਬੀਤੇ ਦੋ ਵਰ੍ਹਿਆਂ ਦੇ ਦੌਰਾਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ।
ਉਥੇ ਹੀ ਵਿਸ਼ਵ ਸਿਹਤ ਸੰਗਠਨ ਵੱਲੋਂ ਜਿੱਥੇ ਭਾਰਤ ਵਿਚ ਹੋਈਆਂ ਮੌਤਾਂ ਦੀ ਗਿਣਤੀ ਨੂੰ ਜਨਤਕ ਕਰਨ ਤੋਂ ਭਾਰਤ ਸਰਕਾਰ ਵੱਲੋ ਰੋਕਿਆ ਜਾ ਰਿਹਾ ਹੈ। ਜਿੱਥੇ ਇਸ ਸਬੰਧੀ ਡਬਲਿਊ ਐਚ ਓ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਵੱਲੋਂ ਕੋਸ਼ਿਸ਼ਾਂ ਨੂੰ ਰੋਕ ਦਿੱਤਾ ਗਿਆ ਹੈ।
ਉੱਥੇ ਹੀ ਕਾਂਗਰਸੀ ਨੇਤਾ ਰਾਹੁਲ ਗਾਂਧੀ ਵੱਲੋਂ ਸਰਕਾਰ ਵੱਲੋਂ ਲਾਪ੍ਰਵਾਹੀ ਵਰਤਣ ਦਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਲਾਪਰਵਾਹੀ ਦੇ ਕਾਰਨ ਹੀ ਭਾਰਤ ਵਿਚ 40 ਲੱਖ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਲਈ ਕੇਂਦਰ ਸਰਕਾਰ ਵੱਲੋਂ ਕਰੋਨਾ ਨਾਲ ਮਰਨ ਵਾਲੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਚਾਰ ਚਾਰ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਉਥੇ ਹੀ ਵਿਸ਼ਵ ਸਿਹਤ ਸੰਗਠਨ ਦੀ ਮੌਤ ਦਰ ਦਾ ਅੰਦਾਜ਼ਾ ਲਗਾਉਣ ਵਾਲੀ ਕਾਰਜ ਪ੍ਰਣਾਲੀ ਉਪਰ ਵੀ ਸਵਾਲ ਉਠਾਏ ਗਏ ਹਨ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …