Breaking News

ਕਿਸਾਨਾਂ ਵਲੋਂ 27 ਤਰੀਕ ਲਈ ਹੋ ਗਿਆ ਇਥੇ ਲਈ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ 9 ਮਹੀਨਿਆਂ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਿਆ ਹੈ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ਤੇ ਸੰਘਰਸ਼ ਕਰਦਿਆਂ ਹਰ ਰੁੱਤ ਨੂੰ ਕਿਸਾਨਾਂ ਨੇ ਬਹੁਤ ਹੀ ਬਹਾਦਰੀ ਦੇ ਨਾਲ ਹੰਢਾਇਆ । ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਕਿਸਾਨਾਂ ਦੇ ਵੱਲੋਂ ਇਕੋ ਹੀ ਮੰਗ ਕੀਤੀ ਜਾ ਰਹੀ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ ਤੇ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗਾ । ਕਿਸਾਨਾਂ ਦੇ ਵੱਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਪਰ ਫਿਰ ਵੀ ਕੇਂਦਰ ਦੀ ਮੋਦੀ ਸਰਕਾਰ ਦੇ ਵੱਲੋਂ ਕਿਸਾਨਾਂ ਪ੍ਰਤੀ ਅੜੀਅਲ ਰਵੱਈਆ ਅਪਣਾਇਆ ਜਾ ਰਿਹਾ ਹੈ।

ਜਿਸ ਦੇ ਚੱਲਦੇ ਸਮੇਂ ਸਮੇਂ ਤੇ ਕਿਸਾਨਾਂ ਦੇ ਵੱਲੋਂ ਸਰਕਾਰ ਨੂੰ ਜਗਾਉਣ ਦੇ ਲਈ , ਸਰਕਾਰ ਦੇ ਕੋਲੋਂ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਸਮੇਂ ਸਮੇਂ ਤੇ ਪ੍ਰੋਗਰਾਮ ਉਲੀਕੇ ਜਾਂਦੇ ਨੇ , ਤਾਂ ਜੋ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ । ਇਸ ਦੇ ਚੱਲਦੇ ਹੁਣ ਕਿਸਾਨਾਂ ਦੇ ਵੱਲੋਂ ਇੱਕ ਵੱਡੇ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ । 27 ਅਗਸਤ ਨੂੰ ਕਿਸਾਨਾਂ ਦੇ ਵੱਲੋਂ ਇੱਕ ਵੱਡੇ ਸਮਾਗਮ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨ ਏਕਤਾ ਚੰਡੀਗਡ਼੍ਹ ਦੇ ਵੱਲੋਂ ਕਿਸਾਨ ਸੰਮੇਲਨ ਕਰਵਾਇਆ ਜਾ ਰਿਹਾ ਹੈ । ਜਿਸ ਦੇ ਵਿੱਚ ਭਾਰੀ ਗਿਣਤੀ ਦੇ ਵਿਚ ਕਿਸਾਨਾਂ ਦਾ ਇਕੱਠ ਹੋਵੇਗਾ ।

ਇਸ ਦੇ ਵਿੱਚ ਕਈ ਕਿਸਾਨ ਆਗੂਆਂ ਦੇ ਵੱਲੋਂ ਹਿੱਸਾ ਲਿਆ ਜਾਵੇਗਾ ਤੇ ਨਾਲ ਹੀ ਸੰਯੁਕਤ ਕਿਸਾਨ ਮੋਰਚੇ ਦੇ ਮੁੱਖ ਬੁਲਾਰੇ ਰਾਕੇਸ਼ ਟਿਕੈਤ ਵੀ ਇਸ ਸੰਮੇਲਨ ਦੇ ਵਿੱਚ ਸ਼ਾਮਲ ਹੋਣਗੇ । ਇਸ ਸੰਮੇਲਨ ਦੇ ਐਲਾਨ ਤੋਂ ਬਾਅਦ ਇਸ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਨੇ । ਕਿਸਾਨਾਂ ਦੇ ਵੱਲੋਂ ਲਗਾਤਾਰ ਹੀ ਹੋਰਾ ਕਿਸਾਨਾਂ ਨੂੰ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ । ਕਈ ਵੱਡੀਆਂ ਹਸਤੀਆਂ ਇਸ ਸੰਮੇਲਨ ਦੇ ਵਿੱਚ ਸ਼ਾਮਲ ਹੋਣਗੀਆਂ , ਕਈ ਸਿੰਗਰ ਇਸ ਸੰਮੇਲਨ ਦੇ ਵਿੱਚ ਸ਼ਾਮਲ ਹੋਣਗੇ । ਭਾਰੀ ਇਕੱਠ ਵੇਖਣ ਨੂੰ ਮਿਲੇਗਾ ਤੇ ਕਿਸਾਨਾਂ ਦੇ ਵੱਲੋਂ ਇਕੱਠੇ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਚੁਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ।

ਉੱਥੇ ਹੀ ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਇਹ ਸੰਮੇਲਨ ਸੈਕਟਰ 25 ਦੇ ਰੈਲੀ ਗਰਾਊਂਡ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ । ਸੋ ਸਮੇਂ ਸਮੇਂ ਤੇ ਕਿਸਾਨਾਂ ਦੇ ਵੱਲੋਂ ਪ੍ਰੋਗਰਾਮ ਉਲੀਕੇ ਜਾਂਦੇ ਨੇ ,ਰੈਲੀਆਂ ਕੀਤੀਆਂ ਜਾਂਦੀਆਂ ਨੇ , ਸੰਮੇਲਨ ਕੀਤੇ ਜਾਂਦੇ ਨੇ, ਇਸੇ ਦੇ ਚਲਦੇ ਹੁਣ ਕਿਸਾਨਾਂ ਦੇ ਵੱਲੋਂ 27 ਅਗਸਤ ਨੂੰ ਲੈ ਕੇ ਇਕ ਵੱਡਾ ਪ੍ਰੋਗਰਾਮ ਉਲੀਕਿਆ ਗਿਆ ਹੈ ਕੀ ਚੰਡੀਗਡ਼੍ਹ ਦੇ ਵਿੱਚ ਇੱਕ ਮਹਾਂ ਸੰਮੇਲਨ ਹੋਣ ਜਾ ਰਿਹਾ ਹੈ ਸਸਤੇ ਵਿੱਚ ਭਾਰੀ ਗਿਣਤੀ ਵਿਚ ਕਿਸਾਨ ਪਹੁੰਚਣਗੇ ਜਿਨ੍ਹਾਂ ਦੇ ਵੱਲੋਂ ਕੇਂਦਰ ਸਰਕਾਰ ਤੇ ਕੋਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾਵੇਗੀ ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …