Breaking News

ਕਿਸਾਨੀ ਸੰਘਰਸ਼ ਚ ਵਾਪਰਿਆ ਇਹ ਭਾਣਾ , ਸੁਣ ਕਿਸਾਨਾਂ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਦੋਂ ਤੋਂ ਇਹ ਕਿਸਾਨੀ ਸੰਘਰਸ਼ ਆਰੰਭ ਹੋਇਆ ਹੈ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਦੁੱ-ਖ ਭਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿਸ ਨਾਲ ਜਾਰੀ ਇਸ ਕਿਸਾਨੀ ਸੰਘਰਸ਼ ਉਪਰ ਗ-ਹਿ-ਰਾ ਅਸਰ ਹੋ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ 250 ਦੇ ਕਰੀਬ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ। ਇਨ੍ਹਾਂ ਸ਼-ਹੀ-ਦ ਹੋਏ ਕਿਸਾਨਾਂ ਦੇ ਪਰਿਵਾਰਾਂ ਵਿੱਚ ਇਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ। ਜਿਨ੍ਹਾਂ ਨੇ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਵਿੱਚ ਯੋਗਦਾਨ ਪਾਉਂਦੇ ਹੋਏ ਆਪਣੀ ਸ਼-ਹਾ-ਦ-ਤ ਦਿੱਤੀ ਹੈ।

ਬਹੁਤ ਸਾਰੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਰੱਬ ਨੂੰ ਪਿਆਰੇ ਹੋ ਗਏ ,ਅਤੇ ਕੁਝ ਰਸਤੇ ਵਿੱਚ ਸੜਕ ਹਾਦਸਿਆਂ ਦੇ ਕਾਰਨ ਹਮੇਸ਼ਾ ਲਈ ਇਸ ਫਾਨੀ ਸੰਸਾਰ ਨੂੰ ਅ-ਲ-ਵਿ-ਦਾ ਆਖ ਗਏ ਹਨ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਕਿਸਾਨੀ ਸੰਘਰਸ਼ ਵਿੱਚ ਇੱਕ ਵਾਰ ਫਿਰ ਤੋਂ ਅਜਿਹਾ ਭਾਣਾ ਵਾਪਰਿਆ ਹੈ ਜਿਸ ਨਾਲ ਸੋਗ ਦੀ ਲਹਿਰ ਫ਼ੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਨੰਡਿਆਲੀ ਦਾ ਚੰਡੀਗੜ ਦੇ ਪੀ ਜੀ ਆਈ ਹਸਪਤਾਲ ਵਿਖੇ ਦੇ-ਹਾਂ-ਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਪਿਛਲੇ ਲੰਮੇ ਸਮੇਂ ਤੋਂ ਇਸ ਕਿਸਾਨੀ ਸੰਘਰਸ਼ ਨਾਲ ਜੁੜੇ ਹੋਏ ਸਨ। ਉਹ ਅਜੀਜ਼ਪੁਰ ਟੋਲ ਪਲਾਜ਼ਾ ਤੇ ਲਗਾਏ ਹੋਏ ਧਰਨੇ ਵਿੱਚ ਸ਼ਾਮਲ ਹੋਣ ਲਈ ਸਵੇਰ ਦੇ ਕਰੀਬ 9 ਵਜੇ ਧਰਨਾ ਸਥਾਨ ਤੇ ਆਏ ਸਨ। ਏਸ ਜਗ੍ਹਾ ਤੇ ਪਿਛਲੇ 153 ਦਿਨਾਂ ਤੋਂ ਲਗਾਤਾਰ ਧਰਨਾ ਚਲਿਆ ਆ ਰਿਹਾ ਹੈ। ਉਥੇ ਪਹੁੰਚਣ ਤੋਂ ਬਾਅਦ ਹੀ ਉਨ੍ਹਾਂ ਦੀ ਅਚਾਨਕ ਸਿਹਤ ਖਰਾਬ ਹੋ ਗਈ।

ਜਿਸ ਕਾਰਨ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਨਜ਼ਦੀਕ ਦੇ ਇਕ ਹਸਪਤਾਲ ਦਾਖਲ ਕਰਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਚੰਡੀਗੜ੍ਹ ਸੈਕਟਰ-32 ਦੇ ਹਸਪਤਾਲ ਭੇਜ ਦਿੱਤਾ ਗਿਆ। ਜਿੱਥੇ ਉਨ੍ਹਾਂ ਦੀ ਸ਼ਨੀਵਾਰ ਸਵੇਰ ਨੂੰ ਮੌ-ਤ ਹੋਣ ਦਾ ਸਮਾਚਾਰ ਸਾਹਮਣੇ ਆਇਆ। ਬਹੁਤ ਸਾਰੇ ਕਿਸਾਨ ਆਗੂਆਂ ਵੱਲੋਂ ਉਨ੍ਹਾਂ ਦੀ ਮੌ-ਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਗਿਆ।

Check Also

ਪੰਜਾਬ ਚ ਇਥੇ ਵਾਪਰੇ ਦਰਦਨਾਕ ਹਾਦਸੇ ਚ ਮਾਪਿਆਂ ਦੇ ਨੌਜਵਾਨ ਮੁੰਡੇ ਦੀ ਹੋਈ ਮੌਤ , ਘਰ ਚ ਪਸਰਿਆ ਮਾਤਮ

ਆਈ ਤਾਜਾ ਵੱਡੀ ਖਬਰ  ਪੰਜਾਬ ਅੰਦਰ ਸੜਕੀ ਹਾਦਸਾ ਵਿੱਚ ਹਰ ਰੋਜ਼ ਇਜਾਫਾ ਹੁੰਦਾ ਜਾ ਰਿਹਾ …